ਸੰਧਿਆ ਵੇਲੇ ਦਾ ਹੁਕਮਨਾਮਾ – 15 ਫਰਵਰੀ 2023
ਅੰਗ : 683 ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 15 ਫਰਵਰੀ 2023
ਅੰਗ : 862 ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ...
ਸੰਧਿਆ ਵੇਲੇ ਦਾ ਹੁਕਮਨਾਮਾ – 14 ਫਰਵਰੀ 2023
ਅੰਗ : 708 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 14 ਫਰਵਰੀ 2023
ਅੰਗ : 899 ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ...
ਸੰਧਿਆ ਵੇਲੇ ਦਾ ਹੁਕਮਨਾਮਾ – 13 ਫਰਵਰੀ 2023
ਅੰਗ : 657 ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 13 ਫਰਵਰੀ 2023
ਅੰਗ : 637 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ...
ਸੰਧਿਆ ਵੇਲੇ ਦਾ ਹੁਕਮਨਾਮਾ – 12 ਫਰਵਰੀ 2023
ਅੰਗ : 698 ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਫਰਵਰੀ 2023
ਅੰਗ : 900 ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ...
ਸੰਧਿਆ ਵੇਲੇ ਦਾ ਹੁਕਮਨਾਮਾ – 11 ਫਰਵਰੀ 2023
ਅੰਗ : 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 11 ਫਰਵਰੀ 2023
ਅੰਗ : 845 ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ...
ਸੰਧਿਆ ਵੇਲੇ ਦਾ ਹੁਕਮਨਾਮਾ – 10 ਫਰਵਰੀ 2023
ਅੰਗ : 660 ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 10 ਫਰਵਰੀ 2023
ਅੰਗ : 479 ਆਸਾ ॥ ਕਾਹੂ ਦੀਨੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ...
ਸੰਧਿਆ ਵੇਲੇ ਦਾ ਹੁਕਮਨਾਮਾ – 09 ਫਰਵਰੀ 2023
ਅੰਗ : 624 ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 09 ਫਰਵਰੀ 2023
ਅੰਗ : 472 ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ...
ਸੰਧਿਆ ਵੇਲੇ ਦਾ ਹੁਕਮਨਾਮਾ – 08 ਫਰਵਰੀ 2023
ਅੰਗ : 676 ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਫਰਵਰੀ 2023
ਅੰਗ : 569 ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ...
‹ Prev Page Next Page ›