→
Sort Posts By
Newest
Most Relevant
Most Comments
Most Viewed
ਗੁਰੂ ਗੋਬਿੰਦ ਸਿੰਘ ਜੀ ਦਾ ਨੀਲਾ ਘੋੜਾ – ਜਾਣੋ ਇਤਿਹਾਸ
ਜਦੋਂ ਇਹਨਾਂ ਦਿਨਾਂ ਚ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੱਠ ਮਹੀਨਿਆਂ ਦਾ ਘੇਰਾ ਪਿਆ ਅਤੇ ਖਾਣ-ਪੀਣ ਦਾ ਸਾਮਾਨ ਮੁੱਕ ਗਿਆ ਤਾਂ ਪਾਤਸ਼ਾਹ ਜੀ ਦਾ ਇਹ ਪਿਆਰਾ ਘੋੜਾ ਵੀ ਭੁੱਖ ਨਾਲ ਤੜਫ਼-ਤੜਫ਼...
ਇਤਿਹਾਸ ਗੁਰਦੁਆਰਾ ਹਰੀਆਂ ਵੇਲਾਂ – ਹੁਸ਼ਿਆਰਪੁਰ
ਗੁਰਦੁਆਰਾ ਸਾਹਿਬ ਹਰੀਆਂ ਵੇਲਾਂ ਉਹ ਪਵਿੱਤਰ ਅਸਥਾਨ ਹੈ ਜਿਥੇ ਸਤਿਗੁਰ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਮਹਾਰਾਜ ਜੀ ਨੇ ਪੰਜਾਬ ਦੇ ਪ੍ਰਸਿੱਧ ਇਤਿਹਾਸਿਕ ਅਸਥਾਨ ਸ਼੍ਰੀ ਕੀਰਤਪੁਰ ਸਾਹਿਬ ਤੋਂ ਚੱਲਕੇ ਆਪਣੇ ਮਹਿਲਾਂ...
ਸਰਹੰਦ ਤੋ ਫਤਹਿਗੜ ਕਿਵੇ ਬਣਿਆ ??
ਸਰਹੰਦ ਤੋ ਫਤਹਿਗੜ ਕਿਵੇ ਬਣਿਆ ?? 1710 ਚ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਚੱਪੜਚਿੜੀ ਦੇ ਮੈਦਾਨ ਚ ਪਾਪੀ ਵਜ਼ੀਰ ਖਾਨ ਨੂੰ ਫੌਜ ਸਮੇਤ ਸੋਧ ਕੇ ਸਰਹਿੰਦ ਨੂੰ ਫਤਹਿ ਕੀਤਾ...
ਮੌਤ ਨੂੰ ਯਾਦ – ਜਰੂਰ ਪੜਿਓ ਜੀ
ਅੱਜ ਇਕ ਬਹੁਤ ਪਿਆਰੀ ਘਟਨਾਂ ਆਪ ਜੀ ਨਾਲ ਸਾਂਝੀ ਕਰਨ ਲੱਗਾ ਸਾਰੇ ਜਰੂਰ ਪੜਿਓ ਜੀ । ਇਕ ਪਿੰਡ ਵਿੱਚ ਬਹੁਤ ਬੰਦਗੀ ਵਾਲੇ ਮਹਾਂਪੁਰਖ ਰਹਿੰਦੇ ਸਨ ਉਹ ਹਰ ਵੇਲੇ ਵਾਹਿਗੁਰੂ ਦੀ...
ਇਤਿਹਾਸ – ਗੁਰੂ ਨਾਨਕ ਦੇਵ ਜੀ ਅਤੇ ਪੀਰ
ਇਕ ਵਾਰ ਗੁਰੂ ਨਾਨਕ ਦੇਵ ਜੀ ਕਿਸੇ ਪਿੰਡ ਵਿਚ ਜਾਂਦੇ ਸਨ ਜਿੱਥੇ ਕਿਸੇ ਪੀਰ ਦਾ ਡੇਰਾ ਵੀ ਸੀ ਪਿੰਡ ਵਿੱਚ ਪੌਂਚ ਕੇ ਗੁਰੂ ਨਾਨਕ ਦੇਵ ਜੀ ਇਕ ਦਰੱਖਤ ਹੇਠਾਂ ਬੈਠ...
ਰੱਬ ਗੁੱਸਾ ਕਰੂ
ਛੇਵੇਂ ਪਾਤਸ਼ਾਹ ਦਾ ਇੱਕ ਸਿੱਖ ਹੋਇਆ ਭਾਈ ਭਾਨਾ ਜੀ ਜੋ ਪਰਾਗ(ਇਲਾਹਾਬਾਦ) ਦੇ ਰਹਿਣ ਵਾਲਾ ਸੀ। ਸੁਭਾਵ ਦਾ ਬੜਾ ਭੋਲਾ ਸੀ , ਪਹਿਲੀ ਵਾਰ ਅੰਮ੍ਰਿਤਸਰ ਸਾਹਿਬ ਗੁਰੂ ਹਰਗੋਬਿੰਦ ਸਾਹਿਬ ਜੀ ਦੇ...
ਸਿਰੋਪਾਓ ਦਾ ਇਤਿਹਾਸ – ਜਰੂਰ ਪੜ੍ਹੋ ਅਤੇ ਸ਼ੇਅਰ ਕਰੋ ਵਾਹਿਗੁਰੂ ਜੀ
ਸਿਰਪਾਓ ਇਤਿਹਾਸ ਬਾਰੇ ਸ਼ਬਦ ਕੋਸ਼ ਜਾਂ ਮਹਾਨ ਕੋਸ਼ ਪੜੀਏ ਤਾਂ ਪਤਾ ਲਗਦਾ ਹੈ ਕਿ ਸਿਰੋਪਾਉ ਫਾਰਸੀ ਦੇ ਸ਼ਬਦ ਸਰੋਪਾ ਤੋਂ ਸ਼ੁਰੂ ਹੋਇਆ ਹੈ ਅਤੇ ਗੁਰਬਾਣੀ ਵਿਖੇ ਇਸ ਨੂੰ ਸਿਰਪਾਓ ਕਿਹਾ...
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਰੇ ਕੁਝ ਗੱਲਾਂ – ਜਰੂਰ ਪੜ੍ਹੋ
ਸਿੱਖ ਧਰਮ ਨੂੰ ਵਿਵਸਥਿਤ ਰੂਪ ਪ੍ਰਦਾਨ ਕਰਨ ਲਈ ਗੁਰੂ ਅਰਜਨ ਦੇਵ ਜੀ ਨੇ ਜੋ ਮਹਾਨ ਕੰਮ ਕੀਤੇ, ਉਹਨਾਂ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਇੱਕ ਇਤਿਹਾਸਕ ਘਟਨਾ ਹੈ। ਇਸ ਸੰਬੰਧੀ...
ਇਤਿਹਾਸ – ਭਾਈ ਗੜ੍ਹੀਆ ਜੀ
ਭਾਈ ਗੜ੍ਹੀਆ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗੂ ਸਿੱਖਾਂ ਵਿੱਚੋਂ ਇਕ ਸਨ। ਭਾਈ ਗੜ੍ਹੀਆ ਜੀ ਨੂੰ ਗੁਰੂ ਸਾਹਿਬ ਨੇ ਕਸ਼ਮੀਰ ਵਿਚੋਂ ਦਸਵੰਧ ਇਕੱਠਾ ਕਰਨ ਲਈ ਕਸ਼ਮੀਰ ਭੇਜਿਆ। ਭਾਈ ਗੜ੍ਹੀਆ...
ਸੰਤੋਖਸਰ ਸਰੋਵਰ ਦਾ ਕੀ ਹੈ ਸੱਚ ?
ਅਸੀ ਛੋਟੇ ਹੁੰਦਿਆ ਬਜ਼ੁਰਗਾਂ ਤੋ ਇਹ ਸੁਣ ਦੇ ਆਏ ਹਾ ਤੇ ਕੁਝ ਕਿਤਾਬਾ ਵਿੱਚ ਪੜਿਆ ਹੈ , ਜਦੋ ਗੁਰੂ ਅਰਜਨ ਸਾਹਿਬ ਜੀ ਸੰਤੋਖਸਰ ਸਰੋਵਰ ਦੀ ਖੁਦਾਈ ਕਰਵਾ ਰਹੇ ਸਨ ।...
30 ਅਪ੍ਰੈਲ – ਸ਼ਹੀਦੀ ਸਰਦਾਰ ਹਰੀ ਸਿੰਘ ਨਲਵਾ
ਨੂੰਨ ਨਿਕਲ ਚਲ ਘੋੜਿਆ ਕਿਲੇ ਦੀ ਵਲ ਅਸਾਂ ਪਾਵਣਾਂ ਨਹੀਂ' ਦੂਜੀ ਵਾਰ ਫੇਰਾ । ਗੋਲੀ ਲੱਗੀ ਐ ਕਹਿਰ ਕਲੂਰ ਵਾਲੀ ਘਾਇਲ ਹੋਇਆ ਏ ਅੱਜ ਅਸਵਾਰ ਤੇਰਾ । ਮੇਰੇ ਬਾਂਕਿਆ ਛੈਲ...
ਇਤਿਹਾਸ – ਬਾਬਾ ਬਚਿੱਤਰ ਸਿੰਘ ਜੀ ਦੁਆਰਾ ਹਾਥੀ ਨੂੰ ਮਾਰਨਾ
ਵਿਸ਼ਵ ਦੇ ਇਤਿਹਾਸ ਦਾ ਸਭ ਤੋਂ ਵਿਲੱਖਣ ਮੁਕਾਬਲਾ ਜਿਹੜਾ ਕਦੇ ਨਹੀਂ ਸੁਣਿਆ ਗਿਆ ੳਹ ਸੀ ਬਾਬਾ ਬਚਿੱਤਰ ਸਿੰਘ ਜੀ ਦੁਆਰਾ ਹਾਥੀ ਨੂੰ ਮਾਰਨਾ! ਇਤਿਹਾਸ ਵਿੱਚ ਲਿਖਿਆ ਹੈ ਕਿ ਮੁਗਲਾਂ ਨੇ...
ਮੀਂਹ , ਅਕਾਲ ਪੁਰਖ ਦੇ ਹੱਥ
ਇੱਕ ਦਿਨ ਕੁਝ ਜੱਟਾਂ ਨੇ ਗੁਰੂ ਅਮਰਦਾਸ ਜੀ ਨੂੰ ਬੇਨਤੀ ਕੀਤੀ ਮਹਾਰਾਜ ਬਹੁਤ ਚਿਰ ਹੋ ਗਿਆ , ਮੀਂਹ ਨੀ ਪਿਆ , ਬਦਲ ਵੀ ਚੜ੍ਹਕੇ ਆਉਂਦਾ ਪਰ ਵੇਖਦਿਆਂ ਵੇਖਦਿਆਂ ਏਦਾਂ ਹੀ...
ਜਾਣੋ ਇਤਿਹਾਸ – ਕਿਸ ਗੁਰੂ ਸਹਿਬਾਨ ਨੇ ਨਿਸ਼ਾਨ ਸਾਹਿਬ ਨੂੰ ਗੁਰੂ ਦੇ ਬਰਾਬਰ ਸੀਸ਼ ਝਕਾਉਣ ਦਾ ਹੁਕਮ ਕੀਤਾ ਸੀ
ਅੱਜ ਜੋ ਇਤਿਹਾਸ ਮੈ ਆਪ ਜੀ ਨਾਲ ਸਾਝਾ ਕਰਨ ਲੱਗਾ ਹੋ ਸਕਦਾ 99% ਸੰਗਤ ਨੂੰ ਇਸ ਬਾਰੇ ਨਾ ਪਤਾ ਹੋਵੇ । ਕਿਸ ਗੁਰੂ ਸਹਿਬਾਨ ਨੇ ਨਿਸ਼ਾਨ ਸਾਹਿਬ ਨੂੰ ਗੁਰੂ ਦੇ...
ਜਦੋਂ 4 ਜੂਨ 1984 ਨੂੰ ਤੋਪ ਦਾ ਪਹਿਲਾ ਗੋਲਾ ਲਁਗਾ ਸੀ ਸ੍ਰੀ ਅਕਾਲ ਤਖਤ ਦੇ ਗੁੰਬਦਾ ‘ਤੇ
ਜੂਨ 1984 ਵਿੱਚ ਦਰਬਾਰ ਸਾਹਿਬ ‘ਤੇ ਜਿਹੜਾ ਹਮਲਾ ਹੋਇਆ ਉਹ ਦੇਸ਼ ਆਜ਼ਾਦ ਹੋਣ ਦੇ 38 ਸਾਲ ਬਾਅਦ ਹੀ ਹੋ ਗਿਆ ਸੀ।ਜਦੋ ਸਿੱਖਾਂ ਨੇ ਵੱਡੀ ਗਿਣਤੀ ਵਿੱਚ ਕੁਰਬਾਨੀਆਂ ਦੇ ਕੇ ਦੇਸ਼...
22 ਜੂਨ ਦਾ ਇਤਿਹਾਸ – ਪ੍ਰਕਾਸ਼ ਦਿਹਾੜਾ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ
ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਆਨੰਦ ਕਾਰਜ ਨੂੰ ਕਾਫ਼ੀ ਸਮਾਂ ਬਤੀਤ ਗਿਆ ਪਰ ਘਰ ਚ ਕੋਈ ਔਲਾਦ ਨਹੀਂ ਸੀ , ਪ੍ਰਿਥੀ ਚੰਦ ਦੀ ਘਰਵਾਲੀ ਬੀਬੀ ਕਰਮੋ ਨੇ ਇਕ...
‹ Prev Page
Next Page ›