→
Sort Posts By
Newest
Most Relevant
Most Comments
Most Viewed
ਜਦੋਂ ਭਾਈ ਗੁਰਦਾਸ ਜੀ ਨੂੰ ਸਾਰੇ ਭਗਤਾਂ ਦੇ ਦਰਸ਼ਨ ਹੋਏ
ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਭਾਈ ਗੁਰਦਾਸ ਜੀ ਪਾਸੋਂ ਲਿਖਵਾਈ ਸੀ। ਗੁਰੂ ਸਾਹਿਬ ਬੋਲਦੇ ਸਨ ਅਤੇ ਭਾਈ ਸਾਹਿਬ ਲਿਖਦੇ ਸਨ। ਜਦੋਂ...
ਮਾਛੀਵਾੜਾ – ਭਾਗ 1
ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਮਾਛੀਵਾੜੇ ਦੇ ਅੱਜ ਤੋ 16 ਕੁ ਦਿਨ ਦਾ ਲੜੀਵਾਰ ਇਤਿਹਾਸ ਸੁਰੂ ਕਰ ਕੇ ਹਾਜਰੀ ਲਗਵਾਈਏ ਜੀ । ਅੱਜ ਇਸ ਇਤਿਹਾਸ ਦਾ ਭਾਗ ਪਹਿਲਾ ਸੁਰੂ...
ਇਤਿਹਾਸ – ਗੁਰਦੁਆਰਾ ਨਾਢਾ ਸਾਹਿਬ ਪਟਿਆਲਾ
ਭੰਗਾਣੀ ਦੇ ਯੁੱਧ ਵਿੱਚ ਪਹਾੜੀ ਰਾਜੇ ਭੀਮ ਚੰਦ ਨੂੰ ਮੂੰਹ ਦੀ ਖਾਣੀ ਪਈ। ਰਾਜਪੂਤਾਂ ਦੇ ਜਾਣ ਪਿੱਛੋਂ ਇਸ ਅਸਥਾਨ ਉੱਪਰ ਦਸਮ ਪਿਤਾ ਨੇ ਵਿਸ਼ੇਸ਼ ਦਰਬਾਰ ਕੀਤਾ ਅਤੇ ਕੁਝ ਚਿਰ ਫ਼ਤਹਿ...
ਦੁਸ਼ਮਣ ਨਾਲ ਵੀ ਈਰਖਾ ਨਹੀਂ ਕਰਦਾ ਗੁਰੂ ਕਾ ਖਾਲਸਾ..
ਖਾਲਸਾ ਕਦੇ ਕਿਸੇ ਨਾਲ ਈਰਖਾ ਨਹੀਂ ਕਰਦਾ। ਇਥੋਂ ਤੱਕ ਕਿ ਗੁਰੂ ਕੇ ਖਾਲਸੇ ਜੰਗ ਵਿੱਚ ਜਿੰਨਾਂ ਦੁਸ਼ਮਣਾਂ ਨੂੰ ਮਾਰਿਆ ਕਰਦੇ ਸਨ ਉਹਨਾ ਨਾਲ ਵੀ ਈਰਖਾ ਨਹੀਂ ਕਰਿਆ ਕਰਦੇ ਸਨ। ਖਾਲਸੇ...
ਭਾਈ ਦਾਨ ਸਿੰਘ ਜੀ ਦੀ ਫੋਟੋ ਸ੍ਰੀ ਦਰਬਾਰ ਸਾਹਿਬ ਅਜਾਇਬ ਘਰ ਵਿੱਚ
ਮਿਤੀ 07- ਸਤੰਬਰ -2022 ਨੂੰ ਭਾਈ ਦਾਨ ਸਿੰਘ ਜੀ ਦੀ ਫੋਟੋ ਸ੍ਰੀ ਦਰਬਾਰ ਸਾਹਿਬ ਅਜਾਇਬ ਘਰ ਵਿੱਚ ਲਗਾਈ ਗਈ ਹੈ। ਆਓ ਸੰਖੇਪ ਵਿੱਚ ਪੜ੍ਹੀਏ ਕੌਣ ਸਨ ਭਾਈ ਦਾਨ ਸਿੰਘ। ਜਿਸ...
ਮੱਸੇ ਰੰਗੜ ਦਾ ਸਿਰ ਵੱਢ ਕੇ ਦਰਬਾਰ ਸਾਹਿਬ ਦੀ ਬੇਅਦਬੀ ਦਾ ਬਦਲਾ
11 ਅਗਸਤ 1740 ਨੂੰ ਭਾਈ ਮਹਿਤਾਬ ਸਿੰਘ ਮੀਰਾਂਕੋਟ ਤੇ ਭਾਈ ਸੁੱਖਾ ਸਿੰਘ ਕਬੋਕੀ ਮਾੜੀ ਵਾਲੇ ਸੂਰਮਿਆਂ ਨੇ ਚੌਧਰੀ ਮੱਸੇ ਰੰਗੜ ਦਾ ਸਿਰ ਵੱਢ ਕੇ ਦਰਬਾਰ ਸਾਹਿਬ ਦੀ ਬੇਅਦਬੀ ਦਾ ਬਦਲਾ...
ਗੁਰਦੁਆਰਾ ਨਗੀਨਾ ਘਾਟ ਸਾਹਿਬ ਜੀ – ਨਾਂਦੇੜ
ਦਸਮੇਸ਼ ਪਿਤਾ ਜੀ ਦੇ ਦਰਸ਼ਨਾਂ ਲਈ ਆਇਆ ਇਕ ਵਣਜਾਰਾ ਸਿੱਖ , ਜਿਸਨੇ ਅਤੀ ਸ਼ਰਧਾ ਸਹਿਤ ਇੱਕ ਕੀਮਤੀ ਨਗੀਨਾ ਗੁਰੂ ਜੀ ਨੂੰ ਭੇਂਟ ਕੀਤਾ , ਪਰ ਗੁਰੂ ਜੀ ਨੇ ਉਹ ਨਗੀਨਾ...
ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਤੇ ਭਾਈ ਨੰਦ ਲਾਲ ਜੀ
ਗੁਰੂ ਗੋਬਿੰਦ ਸਿੰਘ ਜੀ ਤੇ ਭਾਈ ਨੰਦ ਲਾਲ ਜੀ । ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਇਕ ਐਸਾ ਹੋਰ ਮਹਾਨ ਉਪਕਾਰ ਤੇ ਗੁਣ ਦੱਸਣ ਦੀ ਕੋਸ਼ਿਸ਼ ਕਰਨ ਲੱਗਾ ਜੋ ਬਹੁਤ...
ਇਤਿਹਾਸ ਗੁਰਦੁਆਰਾ ਸ਼੍ਰੀ ਸੱਚ ਖੰਡ ਸਾਹਿਬ – ਮੰਡੀ ਚੂਰ ਕਾਣਾ , ਪਾਕਿਸਤਾਨ
ਇਹ ਪਵਿੱਤਰ ਗੁਰਦੁਆਰਾ ਸ੍ਰੀ ਗੁਰੂ ਸੱਚਾ ਸੌਦਾ ਸਾਹਿਬ ਤੋਂ ਸਿਰਫ 400 ਮੀਟਰ ਦੀ ਦੂਰੀ ‘ਤੇ ਰੇਲਵੇ ਲਾਈਨ ਦੇ ਦੂਸਰੇ ਪਾਸੇ ਖੇਤਾਂ ਵਿਚ ਸਥਿਤ ਹੈ। ਗੁਰਦੁਆਰਾ ਸੱਚਾ ਸੌਦਾ ਜਿਸ ਬਾਰੇ ਆਪਾਂ...
ਧਰਮ ਲਈ ਦੁਖਦਾਈ ਕੀ ਹੈ ?
ਇੱਕ ਦਿਨ ਜ਼ੈਦ ਕੋਲੋਂ ਉਮਰ ਜੀ ਨੇ ਪੁੱਛਿਆ ਜ਼ੈਦ ਤੂੰ ਜਾਣਦਾ ਹੈਂ ਇਸਲਾਮ ਨੂੰ ਸਭ ਤੋਂ ਵੱਧ ਕਿਹੜੀ ਚੀਜ਼ ਦੁਖੀ ਕਰਦੀ ਹੈ ? ਜ਼ੈਦ ਨੇ ਸਿਰ ਹਲਾਉਂਦਿਆਂ ਕਿਹਾ ਨਹੀਂ ,...
ਇਤਿਹਾਸ – ਗੁਰਦੁਆਰਾ ਛੱਲਾ ਸਾਹਿਬ ( ਮੋਹੀ)
ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਚਮਕੌਰ ਦੀ ਗੜ੍ਹੀ ਚੋ ਏਨੇ ਤੀਰ ਚਲਾਏ ਸੀ ਕਿ ਗੁਰੂ ਸਾਹਿਬ ਦੀ ਉਂਗਲ ਸੁੱਜ ਗਈ ਸੀ , ਉਂਗਲ ਚ ਗੁਲਸ਼ਤ੍ਰਾਣ ਪਾਇਆ ਸੀ ਜੋ...
ਇਤਿਹਾਸ – ਗੁਰਦੁਆਰਾ ਨਾਨਕ ਪਿਆਉ ਸਾਹਿਬ ਜੀ – ਦਿੱਲੀ
ਸੰਨ 1506 -10 ਦੇ ਦਰਮਿਆਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਾਥੀ ਭਾਈ ਮਰਦਾਨਾ ਜੀ ਨਾਲ ਪੂਰਬ ਦੀ ਯਾਤਰਾ ਤੋਂ ਵਾਪਸੀ ਸਮੇਂ ਦਿੱਲੀ ਪਧਾਰੇ। ਪੁਰਾਣੀ ਸਬਜ਼ੀ ਮੰਡੀ ਦੇ ਨਜ਼ਦੀਕ...
ਨਾਨਕ ਦਾ ਪਿਆਰਾ ਸਿੱਖ ਮੂਲਾ
ਮੂਲਾ ਕੀੜੁ ਵਖਾਣੀਐ ਚਲਿਤੁ ਅਚਰਜ ਲੁਭਿਤ ਗੁਰਦਾਸੀ (ਭਾਈ ਗੁਰਦਾਸ) ਮੂਲਾ ਕੀੜ ਗੁਰੂ ਬਾਬਾ ਨਾਨਕ ਸਾਹਿਬ ਦਾ ਪਿਆਰਾ ਸਿੱਖ ਸੀ, ਜਿਸਨੇ ਬਾਬੇ ਪਾਸੋਂ ਸਿੱਖੀ ਦੀ ਦਾਤ ਪਾਈ ਸੀ , ਬਾਬੇ ਨੇ...
ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ – ਭੇਖੀ ਸਾਧੂ
ਬਾਲ ਗੋਬਿੰਦ ਜੀ ਗੰਗਾ ਦੇ ਕਿਨਾਰੇ ਸੈਰ ਕਰਦੇ ਦੂਰ ਇਕਾਂਤਾਂ ਵਲ ਨਿਕਲ ਜਾਂਦੇ। ਉਥੇ ਕਈ ਜੋਗੀ, ਸੰਤ, ਮਹਾਤਮਾ ਸਮਾਧੀਆਂ ਲਾਈ ਬੈਠੇ ਹੁੰਦੇ। ਉਨ੍ਹਾਂ ਦੇ ਕੋਲ ਕਾਸੇ, ਕਰਮੰਡਲ, ਖੜਾਵਾਂ ਆਦਿ ਪਏ...
ਗੁਰਦੁਆਰਾ ਲੋਹ ਲੰਗਰ ਮਾਤਾ ਭਾਗ ਕੌਰ ਜੀ
ਇਤਿਹਾਸ ਵਿਚ ਆਉਂਦਾ ਹੈ ਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਜੰਗ ਵਿੱਚ ਜਦ ਕੁਛ ਸਿੱਖ ਗੁਰੂ ਜੀ ਨੂੰ ਬੇਦਾਵਾ ਲਿਖਕੇ ਚਲੇ ਗਏ ਤਾਂ ਮਾਤਾ ਭਾਗੋ ਜੀ ਨੇ ਲਾਹਨਤ ਪਾਈ ਤੇ ਫਿਰ...
ਧੰਨ ਗੁਰੂ ਨਾਨਕ ਜੀ ਤੁਹਾਡੀ ਵੱਡੀ ਕਮਾਈ
ਮਰਦਾਨੇ ਦੀ ਘਰਵਾਲੀ ਮਰਦਾਨੇ ਤੇ ਗਿਲਾ ਕਰਦੀ ਏ ਪਈ ਮੁਸਲਮਾਨ ਬੀਬੀਆਂ ਮੈਨੂੰ ਤਾਹਨਾ ਮਾਰਦੀਆਂ ਨੇ, ਤੇਰਾ ਆਦਮੀ ਮੁਸਲਮਾਨ ਹੋ ਕੇ ਇਕ ਹਿੰਦੂ ਫ਼ਕੀਰ ਦੇ ਪਿੱਛੇ ਰਬਾਬ ਚੁੱਕੀ ਫਿਰਦੈ। ਤੇ ਮਰਦਾਨਾ...
‹ Prev Page
Next Page ›