→
Sort Posts By
Newest
Most Relevant
Most Comments
Most Viewed
ਸ਼ਹੀਦੀ ਦਿਹਾੜਾ ਗੁਰੂ ਅਰਜਨ ਦੇਵ ਜੀ
ਅੱਜ ਦੇ ਦਿੱਨ 1606 ਈ: ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਜੀ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਕੋਟ ਕੋਟ ਪ੍ਨਾਮ। ਸ਼ਾਤੀ ਦੇ ਪੁੰਜ, ਧੀਰਜ ਅਤੇ...
22 ਵਾਰਾ ਭਾਗ 10
ਵਾਰ ਮੂਸੇ ਕੀ ਪ੍ਰਚਲਿਤ ਰਵਾਇਤ ਅਨੁਸਾਰ ਮੂਸਾ ਬੜਾ ਸੂਰਬੀਰ ਅਤੇ ਅਣਖ ਵਾਲਾ ਜਾਗੀਰਦਾਰ ਸੀ। ਉਸ ਦੀ ਮੰਗੇਤਰ ਦਾ ਕਿਸੇ ਹੋਰ ਰਜਵਾੜੇ ਨਾਲ ਵਿਆਹ ਹੋ ਗਿਆ। ਮੂਸੇ ਤੋਂ ਇਹ ਸਭ ਕੁਝ...
22 ਵਾਰਾਂ – ਭਾਗ 11
ਵਾਰ’ ਪੰਜਾਬੀ ਲੋਕ ਸਾਹਿੱਤ ਦੇ ਕਾਵਿ-ਰੂਪ ਦਾ ਅਨਿੱਖੜਵਾਂ ਅੰਗ ਹੈ। ਇਹ ਪੰਜਾਬੀਆਂ ਦਾ ਮਨਭਾਉਂਦਾ ਸਾਹਿੱਤ ਹੈ। ਸੈਨਿਕਾਂ, ਯੋਧਿਆਂ ਵਿਚ ਬੀਰ ਰਸ ਪੈਦਾ ਕਰਨ ਲਈ ਇਸ ਸਾਹਿੱਤ ਦਾ ਬਹੁਤ ਹੱਥ ਹੁੰਦਾ...
22 ਵਾਰਾ – ਭਾਗ 12
ਵਾਰ ਮਾਝ ਕੀ ਮਹਲਾ ੧ ਸੰਗੀਤ ਸ਼ਾਸਤਰੀਆਂ ਦੇ ਵਿਚਾਰ ਅਨੁਸਾਰ ਰਾਗ ‘ਮਾਝ’ ਪੰਜਾਬ ਦੇ ਮਾਝੇ ਇਲਾਕੇ ਦੀ ਲੋਕ-ਧੁਨ ਤੋਂ ਵਿਕਸਿਤ ਹੋਇਆ ਹੈ। ਗੁਰੂ ਸਾਹਿਬਾਨ ਦੇ ਸਮਕਾਲੀ ਸੰਗੀਤ ਗ੍ਰੰਥਾਂ ਵਿਚ ਮਾਝ...
ਤਿੰਨ ਪੁੱਤਰਾਂ ਤੇ ਸਿਰ ਦੇ ਸਾਂਈ ਦੀ ਦਾਨਣ ਬੀਬੀ ਨਸੀਰਾਂ ਜੀ
ਤਿੰਨ ਪੁੱਤਰਾਂ ਤੇ ਸਿਰ ਦੇ ਸਾਂਈ ਦੀ ਦਾਨਣ ਬੀਬੀ ਨਸੀਰਾਂ ਜੀ । ਬੀਬੀ ਨਸੀਰਾਂ ਜੀ ਬੜੇ ਧਾਰਮਿਕ ਵਿਚਾਰਾਂ ਦੇ ਧਾਰਨੀ ਸਨ । ਬੜੀ ਸੁਲਝੀ ਹੋਈ ਦਲੇਰ ਤੇ ਖੁਦਾ – ਪ੍ਰਸਤ...
ਮਹਾਰਾਜਾ ਦਲੀਪ ਸਿੰਘ ਨੇ ਮੁੜ ਅੰਮ੍ਰਿਤ ਛਕਣਾ
25 ਮਈ 1886 ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਭ ਤੋਂ ਛੋਟੇ ਪੁਤਰ ਮਹਾਰਾਜਾ ਦਲੀਪ ਸਿੰਘ ਨੇ ਅਦਲ ਚ ਪੰਜ ਪਿਆਰਿਆਂ ਤੋ ਅੰਮ੍ਰਿਤ ਛਕ ਕੇ ਮੁੜ ਗੁਰਸਿੱਖੀ ਨੂੰ ਧਾਰਨ...
ਇਤਿਹਾਸ – ਗੁਰਦੁਆਰਾ ਕਰਹਾਲੀ ਸਾਹਿਬ ਡਕਾਲਾ (ਪਟਿਆਲਾ)
ਰਿਆਸਤੀ ਸ਼ਹਿਰ ਪਟਿਆਲਾ ਤੋਂ ਲਗਭਗ 22 ਕਿੱਲੋਮੀਟਰ ਦੂਰੀ ‘ਤੇ ਦੱਖਣ ਵੱਲ ਸਥਿਤ ਪਿੰਡ ਕਰਹਾਲੀ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਸੁਸ਼ੋਭਿਤ...
22 ਵਾਰਾਂ – ਭਾਗ 13
3 ਮਲਾਰ ਕੀ ਵਾਰ ਮਹਲਾ ੧ ‘ਮਲਾਰ’ ਰਾਗ ਬਾਰੇ ਸ੍ਰੀ ਗੁਰੂ ਅਮਰਦਾਸ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਫੁਰਮਾਨ ਕੀਤਾ ਹੈ: ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ॥(ਪੰਨਾ...
22 ਵਾਰਾਂ – ਭਾਗ 14
5 . ਸੂਹੀ ਕੀ ਵਾਰ ਮਹਲਾ ੩ ‘ਸੂਹੀ’ ਇਕ ਅਪ੍ਰਚਲਿਤ ਰਾਗ ਹੈ। ਪੁਰਾਤਨ ਮੱਧਕਾਲੀਨ ਜਾਂ ਆਧੁਨਿਕ ਸੰਗੀਤ ਗ੍ਰੰਥਾਂ ਵਿਚ ਇਸ ਰਾਗ ਦਾ ਉਲੇਖ ਨਹੀਂ ਮਿਲਦਾ। ਮੱਧਕਾਲੀ ਧਾਰਮਿਕ ਗ੍ਰੰਥਾਂ ਵਿੱਚੋਂ ਸ੍ਰੀ...
22 ਵਾਰਾਂ – ਭਾਗ 15
7 ਮਾਰੂ ਵਾਰ ਮਹਲਾ ੩ ‘ਰਾਗ ਮਾਰੂ’ ਇਕ ਪੁਰਾਤਨ ਅਤੇ ਕਠਿਨ ਰਾਗ ਹੈ। ਪੁਰਾਤਨ ਸੰਗੀਤ ਗ੍ਰੰਥਾਂ ਵਿਚ ਇਸ ਨੂੰ ਬੀਰ ਰਸੀ ਰਾਗ ਕਿਹਾ ਗਿਆ ਹੈ। ਪ੍ਰਾਚੀਨ ਗ੍ਰੰਥਾਕਾਰ ਇਸ ਨੂੰ ਮਾਰੁਵ,...
ਸਾਖੀ ਸ੍ਰੀ ਗੁਰੂ ਰਾਮਦਾਸ ਜੀ ਅਤੇ ਭਾਈ ਆਦਮ ਜੀ
ਭਾਈ ਆਦਮ ਜੀ ਬਿੰਝੂ ਪਿੰਡ ਦੇ ਰਹਿਣ ਵਾਲੇ ਪੁੱਤਰ ਹੀਨ ਸਨ । ਉਹ ਆਪਣੀ ਪੁੱਤਰੀ ਅਤੇ ਇਸਤਰੀ ਸਮੇਤ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੀ ਸ਼ਰਨ ਆਏ। ਗੁਰੂ ਮਹਾਰਾਜ ਜੀ ਨੇ...
ਭੱਟ ਸਾਹਿਬਾਨਾ ਬਾਰੇ ਜਾਣਕਾਰੀ
ਇਹ ਗਿਣਤੀ ਵਿੱਚ ਗਿਆਰਾਂ ਸਨ। ਇਹਨਾਂ ਦਾ ਨਾਮ ਭੱਟ ਕਲਸਹਾਰ, ਭੱਟ ਜਾਲਪ, ਭੱਟ ਕੀਰਤ, ਭੱਟ ਭਿੱਖਾ, ਭੱਟ ਸਲ੍ਹ, ਭੱਟ ਭਲ, ਭੱਟ ਨਲ੍ਹ, ਭੱਟ ਗਯੰਦ, ਭੱਟ ਮਥੁਰਾ, ਭੱਟ ਬਲ, ਭੱਟ ਹਰਿਬੰਸ...
ਇਤਿਹਾਸ – ਗੁਰਦੁਆਰਾ ਦਾਤਣਸਰ ਪਾਤਸ਼ਾਹੀ ਨੌਵੀਂ ਪਿੰਡ ਭਗਤਪੁਰਾ
ਬਰਨਾਲਾ ਦੇ ਪਿੰਡ ਭਗਤਪੁਰਾ ਮੌੜ ਤੋਂ ਇਕ ਕਿਲੋਮੀਟਰ ਦੀ ਦੂਰੀ ‘ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਦਾਤਣਸਰ ਲਗਭਗ 55 ਸਾਲ ਪਹਿਲਾਂ ਹੋਂਦ ‘ਚ ਆਇਆ |...
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ
ਰਵਿਦਾਸ ਜੀ ਨੇ ਕਿਰਤ ਕਰਦਿਆਂ ਹੀ, ਉਸ ਪ੍ਰਭੂ ਨਾਲ ਸੱਚੀ ਪ੍ਰੀਤ ਗੰਢ ਲਈ। ਇਸੇ ਕਾਰਨ ਉਹ ਕਹਿ ਰਹੇ ਹਨ ਕਿ- ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ॥ ਤੁਮ ਸਿਉ ਜੋਰਿ ਅਵਰ...
22 ਵਾਰਾਂ – ਭਾਗ 16
9 ਗਉੜੀ ਕੀ ਵਾਰ ਮਹਲਾ ੪ ਭਾਰਤੀ ਸੰਗੀਤ ਗ੍ਰੰਥਾਂ ਵਿਚ ‘ਗਉੜੀ’ ਨੂੰ ਗਉਰੀ, ਗੌਰੀ, ਗਵਰੀ, ਗੌੜੀ ਆਦਿ ਨਾਮਾਂ ਨਾਲ ਲਿਖਿਆ ਗਿਆ ਹੈ। ਪ੍ਰਾਚੀਨ ਰਾਗ ਹੋਣ ਕਰਕੇ ਇਸ ਰਾਗ ਦੇ ਕਈ...
22 ਵਾਰਾਂ – ਭਾਗ 17
11 ਵਡਹੰਸ ਕੀ ਵਾਰ ਮਹਲਾ ੪ ਗੁਰਮਤਿ ਸੰਗੀਤ ਪੱਧਤੀ ਉੱਤਰੀ ਸ਼ਾਸਤਰੀ ਸੰਗੀਤ ਅਤੇ ਲੋਕ ਸੰਗੀਤ ਦਾ ਸੁਮੇਲ ਹੈ। ਗੁਰੂ ਸਾਹਿਬਾਨ ਨੇ ਸੰਗੀਤ ਦੇ ਇਨ੍ਹਾਂ ਦੋਵੇਂ ਗਾਇਨ ਰੂਪਾਂ ਦੀਆਂ ਗਾਇਨ ਸ਼ੈਲੀਆਂ,...
‹ Prev Page
Next Page ›