ਨਿਤਨੇਮ
ਧੰਨ ਗੁਰੂ ਅਰਜਨ ਦੇਵ ਜੀ ਨੂੰ ਇਕ ਸਿੱਖ ਨੇ ਬੇਨਤੀ ਕੀਤੀ , ਸਤਿਗੁਰੂ ਜੀ ਮੈ ਨਿਤਨੇਮ ਤਾਂ ਕਰਦਾ ਹਾਂ ਪਰ ਫਿਰ ਛੁਟ ਜਾਂਦਾ। ਬੜਾ ਯਤਨ ਕਰਦਾ ਗੁਰਮਤਿ ਦੇ ਰਾਹ ਤੁੁਰਨ...



21 ਫਰਵਰੀ ਦਾ ਇਤਿਹਾਸ – ਸਾਕਾ ਨਨਕਾਣਾਂ ਸਾਹਿਬ
21 ਫਰਵਰੀ ਨੂੰ ਸ਼ਹੀਦੀ ਦਿਹਾੜਾ ਗੁਰਦੁਵਾਰਾ ਨਨਕਾਣਾ ਸਾਹਿਬ ਜੀ ਵਿਖੇ ਹੋਏ ਸਿੰਘਾਂ ਦਾ ਰਿਹਾ ਹੈ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ । ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜੋ ਗੁਰੂ ਨਾਨਕ...

ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ
3 ਨਵੰਬਰ ਨੂੰ ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਆ ਰਿਹਾ ਹੈ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਜਦੋਂ ਮੈ ਆਪਣੀ ਮਾਂ ਦਾ ਇਤਿਹਾਸ...

ਰੱਬ ਗੁੱਸਾ ਕਰੂ
ਛੇਵੇਂ ਪਾਤਸ਼ਾਹ ਦਾ ਇੱਕ ਸਿੱਖ ਹੋਇਆ ਭਾਈ ਭਾਨਾ ਜੀ ਜੋ ਪਰਾਗ(ਇਲਾਹਾਬਾਦ) ਦੇ ਰਹਿਣ ਵਾਲਾ ਸੀ। ਸੁਭਾਵ ਦਾ ਬੜਾ ਭੋਲਾ ਸੀ , ਪਹਿਲੀ ਵਾਰ ਅੰਮ੍ਰਿਤਸਰ ਸਾਹਿਬ ਗੁਰੂ ਹਰਗੋਬਿੰਦ ਸਾਹਿਬ ਜੀ ਦੇ...



4 ਸਤੰਬਰ – ਪਹਿਲਾ ਪ੍ਰਕਾਸ਼ ਦਿਹਾੜਾ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ
ਗੁਰੂ ਸਾਹਿਬ ਸਿਖ ਧਰਮ ਦਾ ਪਹਿਲਾ ,ਪਵਿਤਰ ,ਧਾਰਮਿਕ ਗਰੰਥ ਹੈ ਤੇ ਸਿਖਾਂ ਲਈ ਗੁਰੂ ਗੋਬਿੰਦ ਸਿੰਘ ਜੀ ਤੋ ਬਾਅਦ 11 ਜਗਦੀ ਜੋਤ ਗੁਰੂ ਸਹਿਬਾਨ ਹਨ ,ਜਿਸ ਵਿਚ 1469 -1708 ਤਕ...

ਸ਼ਹਾਦਤ ਭਾਈ ਹਕੀਕਤ ਰਾਏ
ਸ਼ਹਾਦਤ ਭਾਈ ਹਕੀਕਤ ਰਾਏ (ਬਸੰਤ ਪੰਚਵੀ) ਭਾਈ ਹਕੀਕਤ ਰਾਏ ਦਾ ਜਨਮ ਸਿਆਲਕੋਟ ਦੇ ਵਾਸੀ ਹੋਏ ਬਾਘ ਮੱਲ ਦੇ ਘਰ ਮਾਤਾ ਗੋਰ‍ਾਂ ਜੀ ਦੀ ਕੁਖੋ 1724 ਨੂੰ ਹੋਇਆ। ਭਾਈ ਸਾਹਿਬ ਦੇ...

ਸਾਖੀ – ਮੂਲਾ ਕੀੜ
ਬਾਲ ਗੁੰਦਾਈ ਨੂੰ ਨਿਹਾਲ ਕਰਕੇ ਗੁਰੂ ਜੀ ਅੱਗੇ ਚੱਲਣ ਲੱਗੇ ਤਾਂ ( ਬਾਲ ਗੁੰਦਾਈ ਇਹ ਟਿਕਾਣਾ ਜਿਹਲਮ ਤੋਂ 14 -- 15 ਮੀਲ ਦੂਰ ਹੈ ਜੀ ( ਮੈਨੂੰ ਬਾਲੇ ਨੂੰ )...



4 ਜੁਲਾਈ 1955 ਦਰਬਾਰ ਸਾਹਿਬ ਤੇ ਹਮਲਾ
ਭਾਰਤ ਆਜ਼ਾਦ ਹੋਏ ਨੂੰ ਅਜੇ 8 ਸਾਲ ਵੀ ਨਹੀਂ ਸੀ ਹੋਏ ਸੀ ਕਿ ਭਾਰਤੀ ਹਕੂਮਤ ਵੱਲੋਂ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰ ਦਿੱਤਾ। ਇਸ ਹਮਲੇ ਦਾ...

ਇਤਿਹਾਸ – ਜਦੋ ਗੁਰੂ ਤੇਗ ਬਹਾਦਰ ਸਾਹਿਬ ਤੇ ਗੋਲੀ ਚੱਲੀ ਸੀ
ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਿਹਰ ਸਦਕਾ ਬਾਬਾ ਬਕਾਲਾ ਸਾਹਿਬ ਦਰਸ਼ਨਾਂ ਲਈ ਗਿਆ ਸੀ । ਭੋਰਾ ਸਾਹਿਬ ਦੇ ਸਾਹਮਣੇ ਇਕ ਥੜਾ ਬਣਿਆ ਹੋਇਆ ਹੈ ਇਹ ਉਹ ਅਸਥਾਨ ਹੈ...

ਇਤਿਹਾਸ – ਗੁਰਦੁਆਰਾ ਨਾਢਾ ਸਾਹਿਬ ਪਟਿਆਲਾ
ਭੰਗਾਣੀ ਦੇ ਯੁੱਧ ਵਿੱਚ ਪਹਾੜੀ ਰਾਜੇ ਭੀਮ ਚੰਦ ਨੂੰ ਮੂੰਹ ਦੀ ਖਾਣੀ ਪਈ। ਰਾਜਪੂਤਾਂ ਦੇ ਜਾਣ ਪਿੱਛੋਂ ਇਸ ਅਸਥਾਨ ਉੱਪਰ ਦਸਮ ਪਿਤਾ ਨੇ ਵਿਸ਼ੇਸ਼ ਦਰਬਾਰ ਕੀਤਾ ਅਤੇ ਕੁਝ ਚਿਰ ਫ਼ਤਹਿ...



ਗੁਰਦੁਆਰਾ ਸ਼੍ਰੀ ਮੈਣੀ ਸੰਗਤ ਬਾਲ ਲੀਲਾ ਸਾਹਿਬ , ਪਟਨਾ
ਇਸ ਪਵਿੱਤਰ ਅਸਥਾਨ ਤੇ ਰਾਜਾ ਫਤਿਹ ਚੰਦ ਮੈਣੀ ਦਾ ਮਹਿਲ ਸੀ। ਉਸ ਦੀ ਰਾਣੀ ਦੇ ਕੋਈ ਸੰਤਾਨ ਨਹੀਂ ਸੀ। ਗੁਰੂ ਗੋਬਿੰਦ ਸਿੰਘ ਜੀ ਬਾਲ ਅਵਸਥਾ ਵਿਚ ਇਥੇ ਖੇਡਣ ਆਇਆ ਕਰਦੇ...

ਇਤਿਹਾਸ – ਨੇਜ਼ੇ ਨਾਲ ਜੰਡ ਪੁੱਟਿਆ
ਧੰਨ ਗੁਰੂ ਅਰਜਨ ਦੇਵ ਮਹਾਰਾਜ ਦਾ ਵਿਆਹ ਮਉ ਪਿੰਡ ਦੇ ਵਾਸੀ ਬਾਬਾ ਕ੍ਰਿਸ਼ਨ ਚੰਦ ਦੀ ਸਪੁੱਤਰੀ ਸ੍ਰੀ ਗੰਗਾ ਜੀ ਨਾਲ ਹੋਇਆ, ਜਦੋਂ ਬਰਾਤ ਮਉ ਪਿੰਡ ਪਹੁੰਚੀ ਆਨੰਦ ਕਾਰਜ ਹੋਇਆ ਬਰਾਤ...

ਮੰਝ ਪਿਆਰਾ ਗੁਰੂ ਕੋ ਗੁਰੂ ਪਿਆਰਾ ਮੰਝ
ਜਦੋ ਭਾਈ ਮੰਝ ਜੀ ਗੁਰੂ ਦੇ ਲੰਗਰ ਲਈ ਜੰਗਲ ਵਿਚੋ ਲੱਕੜਾਂ ਲੈਣ ਗਏ ਤਾਂ ਵਾਪਸੀ ਤੇ ਹਨੇਰ ਝੱਖੜ ਚਲ ਪਿਆ ਤੈ ਭਾਈ ਮੰਝ ਜੀ ਲੱਕੜਾਂ ਸਮੇਤ ਖੂਹ ਵਿੱਚ ਡਿਗ ਪਏ...



ਸੰਗਰਾਂਦ ਦਾ ਸਿੱਖੀ ਵਿੱਚ ਮਹੱਤਵ
ਸੰਗਰਾਂਦ ਦਾ ਸਿੱਖੀ ਵਿੱਚ ਮਹੱਤਵ ਸੰਗਰਾਂਦ (ਸੰਕ੍ਰਾਂਤੀ) ਹਰ ਮਹੀਨੇ ਦੀ ਪਹਿਲੀ ਤਾਰੀਖ ਹੁੰਦੀ ਹੈ, ਜਦੋਂ ਸੂਰਜ ਇੱਕ ਰਾਸ਼ੀ ਤੋਂ ਦੂਜੀ ਰਾਸ਼ੀ ਵਿੱਚ ਦਾਖਲ ਹੁੰਦਾ ਹੈ। ਇਹ ਦਿਨ ਨਵੇਂ ਮਹੀਨੇ ਦੀ...

11 ਮਾਰਚ ਦਾ ਇਤਿਹਾਸ – ਦਿੱਲੀ ਤੇ ਹਮਲੇ
11 ਮਾਰਚ ਦਾ ਇਤਿਹਾਸ ਦਿੱਲੀ ਦੇ ਤਾਜਦਾਰੋਂ ਆਓ, ਤੁਹਾਨੂੰ ਮੈਂ ਦਸਦਾ ਹਾਂ ਕਿ ਸਾਡੇ ਪੁਰਖਿਆਂ ਨੇ ਕਦੋਂ ਕਦੋਂ ਦਿੱਲੀ ਤੇ ਹਮਲੇ ਕੀਤੇ ਤੇ ਦਿੱਲੀ ਫਤਹਿ ਕੀਤੀ। 1- 9 ਜਨਵਰੀ 1765...

ਇਤਿਹਾਸ – ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ)
ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਹ ਅਸਥਾਨ ਜ਼ਿਲ੍ਹਾ ਯਮੁਨਾਨਗਰ ਅਤੇ ਜ਼ਿਲ੍ਹਾ ਕੁਰੂਕਸ਼ੇਤਰ ਦੀ ਹੱਦ...




  ‹ Prev Page Next Page ›