→
Sort Posts By
Newest
Most Relevant
Most Comments
Most Viewed
ਸ਼ਾਮ ਸਿੰਘ ਅਟਾਰੀਵਾਲਾ
10 ਫਰਵਰੀ 1846 ਦੀ ਸਵੇਰ ਹਨੇਰੇ ਵੇਲੇ ਅੰਗਰੇਜ਼ ਫ਼ੌਜਾਂ ਨੇ ਚੁਪਕੇ-ਚੁਪਕੇ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਤਾਂ ਜੋ ਖਾਲਸਾ ਫ਼ੌਜਾਂ ਉਪਰ ਅਚਾਨਕ ਹਮਲਾ ਕਰਕੇ, ਉਨ੍ਹਾਂ ਨੂੰ ਬਿਨਾਂ ਲੜਾਈ ਦੇ ਮੈਦਾਨ...
23 ਮਾਰਚ ਦਾ ਇਤਿਹਾਸ – ਸ਼ਹੀਦੀ ਦਿਹਾੜਾ ਸਰਦਾਰ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਜੀ ਦਾ
ਸੰਗਤ ਜੀ ਸੇਅਰ ਲਾਇਕ ਕਰਿਓ ਜਾ ਨਾ ਕਰਿਓ ਤੁਹਾਡੀ ਮਰਜੀ ਪਰ ਬੇਨਤੀ ਕਰਦਾ ਜਰੂਰ ਟਾਈਮ ਕੱਢ ਕੇ ਸਾਰੇ ਪੜਿਓ ਜੀ । ਭਗਤ ਸਿੰਘ ਨੇ ਆਪਣੀ ਜਵਾਨੀ ਦੀ ਉਮਰ ਵਿਚ ਹੀ...
22 ਦਸੰਬਰ ਦਾ ਇਤਿਹਾਸ – ਸ਼ਹੀਦੀ ਦਿਹਾੜਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ)
ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ)(13 ਦਸੰਬਰ 1649 -22 ਦਸੰਬਰ 1704)[1] ਦਾ ਜਨਮ ਭਾਈ ਸਦਾ ਨੰਦ ਦੇ ਗ੍ਰਹਿ ਮਾਤਾ ਪ੍ਰੇਮੋ ਦੀ ਕੁੱਖੋਂ ਹੋਇਆ।...
ਮਾਛੀਵਾੜਾ ਭਾਗ 3
ਮਾਛੀਵਾੜਾ ਭਾਗ 3 ਦਿਲਾਵਰ ਖ਼ਾਨ ਬੜਾ ਹੁਸ਼ਿਆਰ ਬੰਦਾ ਸੀ । ਉਸ ਨੇ ਆਪਣੇ ਸ਼ਹਿਰ ਦੇ ਪੱਗ ਬੰਨ੍ਹ ਲੜਾਕੇ ਬੰਦੇ ਤਾਂ ਸੂਬਾ ਸਰਹੰਦ ਦੇ ਆਖੇ ਸ਼ਾਹੀ ਲਸ਼ਕਰ ਦੀ ਸਹਾਇਤਾ ਵਾਸਤੇ ਭੇਜ...
ਇਤਿਹਾਸ – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ (ਅਕਾਲਗੜ੍ਹ) ਮੂਣਕ
ਸ਼ਹਿਰ ਮੂਣਕ ਜਿਸ ਦਾ ਪੁਰਾਣਾ ਨਾਮ ਅਕਾਲਗੜ੍ਹ ਹੈ, ਇਥੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ‘ਚ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਜੀ ਇਸ ਅਸਥਾਨ...
ਇਤਿਹਾਸ – ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਂਵੀ ਸਾਹਿਬ, ਲੰਗਰ ਛੰਨੀ , ਅੰਬਾਲਾ
ਇਸ ਪਵਿੱਤਰ ਅਸਥਾਨ ਤੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਆਪਣੇ ਪ੍ਰਚਾਰਕ ਦੌਰੇ ਤੋਂ ਵਾਪਿਸ ਆਨੰਦਪੁਰ ਸਾਹਿਬ ਜਾਂਦੇ ਸਮੇਂ ਪਿੰਡ ਝੂਰਹੇੜੀ ਤੋਂ ਇਸ ਅਸਥਾਨ ਤੋਂ ਹੁੰਦੇ ਹੋਏ ਮਰਦੋਂ ਸਾਹਿਬ...
ਖਾਲਸਾ ਪੰਥ ਦੀ ਸਾਜਨਾ
(ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ) ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਮਹੱਤਤਾ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਚਾਰ ਚੰਨ ਲਗਾ ਦਿੱਤੇ।ਉਹਨਾਂ ਦੁਆਰਾ ਸਾਜਿਆ...
22 ਵਾਰਾ – ਭਾਗ 12
ਵਾਰ ਮਾਝ ਕੀ ਮਹਲਾ ੧ ਸੰਗੀਤ ਸ਼ਾਸਤਰੀਆਂ ਦੇ ਵਿਚਾਰ ਅਨੁਸਾਰ ਰਾਗ ‘ਮਾਝ’ ਪੰਜਾਬ ਦੇ ਮਾਝੇ ਇਲਾਕੇ ਦੀ ਲੋਕ-ਧੁਨ ਤੋਂ ਵਿਕਸਿਤ ਹੋਇਆ ਹੈ। ਗੁਰੂ ਸਾਹਿਬਾਨ ਦੇ ਸਮਕਾਲੀ ਸੰਗੀਤ ਗ੍ਰੰਥਾਂ ਵਿਚ ਮਾਝ...
22 ਵਾਰਾਂ – ਭਾਗ 17
11 ਵਡਹੰਸ ਕੀ ਵਾਰ ਮਹਲਾ ੪ ਗੁਰਮਤਿ ਸੰਗੀਤ ਪੱਧਤੀ ਉੱਤਰੀ ਸ਼ਾਸਤਰੀ ਸੰਗੀਤ ਅਤੇ ਲੋਕ ਸੰਗੀਤ ਦਾ ਸੁਮੇਲ ਹੈ। ਗੁਰੂ ਸਾਹਿਬਾਨ ਨੇ ਸੰਗੀਤ ਦੇ ਇਨ੍ਹਾਂ ਦੋਵੇਂ ਗਾਇਨ ਰੂਪਾਂ ਦੀਆਂ ਗਾਇਨ ਸ਼ੈਲੀਆਂ,...
22 ਵਾਰਾਂ – ਭਾਗ 14
5 . ਸੂਹੀ ਕੀ ਵਾਰ ਮਹਲਾ ੩ ‘ਸੂਹੀ’ ਇਕ ਅਪ੍ਰਚਲਿਤ ਰਾਗ ਹੈ। ਪੁਰਾਤਨ ਮੱਧਕਾਲੀਨ ਜਾਂ ਆਧੁਨਿਕ ਸੰਗੀਤ ਗ੍ਰੰਥਾਂ ਵਿਚ ਇਸ ਰਾਗ ਦਾ ਉਲੇਖ ਨਹੀਂ ਮਿਲਦਾ। ਮੱਧਕਾਲੀ ਧਾਰਮਿਕ ਗ੍ਰੰਥਾਂ ਵਿੱਚੋਂ ਸ੍ਰੀ...
22 ਵਾਰਾਂ ਭਾਗ 9
ਵਾਰ ਰਾਣੇ ਕੈਲਾਸ ਤਥਾ ਮਾਲਦੇ ਕੀ ਲੋਕ-ਕਹਾਣੀ ਅਨੁਸਾਰ ਕੈਲਾਸ਼ ਦੇਵ ਅਤੇ ਮਾਲਦੇਵ ਦੋਵੇਂ ਰਾਜਪੂਤ ਭਰਾ ਸਨ ਅਤੇ ਦੋਵੇਂ ਜਹਾਂਗੀਰ ਬਾਦਸ਼ਾਹ ਦੇ ਸਮੇਂ ਕਾਂਗੜੇ ਦੇ ਇਲਾਕੇ ਵਿਚ ਆਪਣੀ ਰਿਆਸਤ ਦੇ ਮਾਲਿਕ...
ਮਾਛੀਵਾੜਾ ਭਾਗ 7
ਮਾਛੀਵਾੜਾ ਭਾਗ 7 ਮਸੰਦ ਪੂਰਨ ਦੀ ਪਤਨੀ ਦੁਰਗੀ ਨੂੰ ਵਾਹਿਗੁਰੂ ਨੇ ਇਕ ਵਾਰ ਬਚਾ ਦਿੱਤਾ । ਉਸ ਨੇ ਘਰ ਦੇ ਬੂਹੇ ਬੰਦ ਕਰ ਲਏ ਤੇ ਮਰਾਸੀ ਮੇਹਰੂ ਨੂੰ ਹਜ਼ਾਰ ਹਜ਼ਾਰ...
22 ਵਾਰਾਂ – ਭਾਗ 8
ਵਾਰ ਰਾਇ ਮਹਮੇ ਹਸਨੇ ਕੀ ਲੋਕ-ਕਥਾ ਅਨੁਸਾਰ ਮਹਿਮਾ ਅਤੇ ਹਸਨਾ ਭੱਟੀ ਰਾਜਪੂਤ ਸਨ ਜੋ ਮਾਲਵੇ ਦੇ ਖੇਤਰ ਕਾਂਗੜ ਅਤੇ ਧੌਲੇ ਦੇ ਰਜਵਾੜੇ ਸਨ। ਹਸਨੇ ਨੇ ਧੋਖੇ ਨਾਲ ਮਹਿਮੇ ਨੂੰ ਅਕਬਰ...
ਦਿੱਲੀ ਫਤਿਹ ਦਿਹਾੜਾ
11 ਮਾਰਚ 1783 ਵੈਸੇ ਤਾਂ ਖ਼ਾਲਸੇ ਨੇ ਕਈ ਵਾਰ ਦਿੱਲੀ ਨੂੰ ਜਿੱਤੇ ਜਿੱਤੇ ਛੱਡਿਆ ਪਰ 1783 ਦਿੱਲੀ ਫਤਹਿ ਦਾ ਖਾਸ ਇਤਿਹਾਸ ਹੈ ਕਰੋੜਸਿੰਘੀਆ ਮਿਸਲ ਦੇ ਜਥੇਦਾਰ ਸਰਦਾਰ ਬਘੇਲ ਸਿੰਘ ਨੇ...
ਮੱਚਦਾ ਭਾਂਬੜ
ਵੋ ਸ਼ਮਾਂ ਕਿਹਾ ਬੁਜੇ ਜਿਸੇ ਰੌਸ਼ਨ ਖੁਦਾ ਕਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਬਾਅਦ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਜ਼ਫ਼ਰਨਾਮਾ ਚ ਲਿਖਿਆ, “ਐ ਔਰੰਗਜ਼ੇਬ ਕੀ ਹੋਇਆ ਜੇ ਤੂ ਚਾਰ...
ਇਤਿਹਾਸ – ਪ੍ਰਕਾਸ਼ ਦਿਹਾੜਾ ਸਤਿਗੁਰੂ ਨਾਨਕ ਦੇਵ ਜੀ (ਭਾਗ-7)
ਇਤਿਹਾਸ - ਪ੍ਰਕਾਸ਼ ਦਿਹਾੜਾ ਸਤਿਗੁਰੂ ਨਾਨਕ ਦੇਵ ਜੀ (ਭਾਗ-7) ਜਗਤ ਗੁਰੂ ਬਾਬਾ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਕੱਤੇ ਦੀ ਪੁੰਨਿਆ ਸੰਮਤ ੧੫੨੬ (1469ਈ:) ਨੂੰ ਮਾਤਾ ਤ੍ਰਿਪਤਾ ਜੀ...
‹ Prev Page
Next Page ›