→
Sort Posts By
Newest
Most Relevant
Most Comments
Most Viewed
ਗੁਰਦੁਆਰਾ ਸ਼੍ਰੀ ਮੈਣੀ ਸੰਗਤ ਬਾਲ ਲੀਲਾ ਸਾਹਿਬ , ਪਟਨਾ
ਇਸ ਪਵਿੱਤਰ ਅਸਥਾਨ ਤੇ ਰਾਜਾ ਫਤਿਹ ਚੰਦ ਮੈਣੀ ਦਾ ਮਹਿਲ ਸੀ। ਉਸ ਦੀ ਰਾਣੀ ਦੇ ਕੋਈ ਸੰਤਾਨ ਨਹੀਂ ਸੀ। ਗੁਰੂ ਗੋਬਿੰਦ ਸਿੰਘ ਜੀ ਬਾਲ ਅਵਸਥਾ ਵਿਚ ਇਥੇ ਖੇਡਣ ਆਇਆ ਕਰਦੇ...
ਇਤਿਹਾਸ – ਭਾਈ ਜਿਊਣ ਜੀ ਗਏ ਗੁਰੂ ਗੋਬਿੰਦ ਸਾਹਿਬ ਜੀ ਦੇ ਮਗਰ ਮਾਛੀਵਾੜੇ ਨੂੰ
ਤਾੜੀ ਮਾਰਕੇ ਚਮਕੌਰ ਦੀ ਗੜ੍ਹੀ ਨੂੰ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੰਗੇ ਪੈਰ ਤੁਰੇ ਜਾਂਦੇ ਨੇ , ਪੈਰਾਂ ਚੋਂ ਲਹੂ ਸਿੰਮਦਾ ਹੈ , ਇੱਕ ਹੱਥ ਚ ਨਗੀ ਕਿਰਪਾਨ...
ਦਸਮੇਸ਼ ਜੀ ਦੀਆਂ ਦੋ ਮਾਵਾਂ
ਰਾਜਾ ਫ਼ਤਹਿ ਚੰਦ ਮੈਣੀ ਪਟਨੇ ਦਾ ਵਾਸੀ ਉਸ ਦੀ ਰਾਣੀ ਦਾ ਨਾਮ ਸੀ ਵਸੁੰਧਰਾ। ਮੈਂਣੀ ਇਨ੍ਹਾਂ ਦਾ ਗੋਤ ਸੀ , ਧਨ ਦੌਲਤ ਜ਼ਮੀਨ ਜਾਇਦਾਦ ਏਨਾ ਸੀ ਕੇ ਲੋਕ ਰਾਜਾ ਜੀ...
ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਇਤਿਹਾਸ
ਅੱਜ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਇਤਿਹਾਸ ਲਿਖਣ ਲੱਗਾ ਸੋਚਿਆ ਕਿਥੋ ਸੁਰੂ ਕਰਾ ਪਿਤਾ ਦੇ ਬਲੀਦਾਨ ਤੋ ਸੁਰੂ ਕਰਾ ਜਾ ਪੁੱਤਰਾਂ ਤੇ ਮਾਤਾ ਜੀ ਦੀ ਸ਼ਹਾਦਤ ਤੋ ਸ਼ੁਰੂ ਕਰਾ...
ਇਤਿਹਾਸ – ਬੀਬੀ ਭਾਨੀ ਜੀ
ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਬੀਬੀ ਭਾਨੀ ਜੀ ਦੇ ਜਨਮ ਦਿਨ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ...
14 ਸਾਲ ਦੀ ਉਮਰ ‘ਚ ਗੁਰੂ ਹਰਿ ਰਾਇ ਜੀ ਨੂੰ ਗੁਰਿਆਈ ਮਿਲੀ
ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦਾ ਪ੍ਰਕਾਸ਼ ਗੁਰੂ ਹਰਗੋਬਿੰਦ ਜੀ ਦੇ ਵੱਡੇ ਸਾਹਿਬਜ਼ਾਦੇ, ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਜੀ ਦੇ ਘਰ ਕੀਰਤਪੁਰ ਸਾਹਿਬ ਵਿਖੇ ਹੋਇਆ | ਆਪ...
ਚਮਕੌਰ ਸਾਹਿਬ ਦੀ ਜੰਗ ਦੀ ਆਖਰੀ ਸ਼ਹੀਦ ਬੀਬੀ ਹਰਸ਼ਰਨ ਕੌਰ ਜੀ
ਚਮਕੌਰ ਸਾਹਿਬ ਦੀ ਜੰਗ ਦੀ ਆਖਰੀ ਸ਼ਹੀਦ ਬੀਬੀ ਹਰਸ਼ਰਨ ਕੌਰ ਜੀ ਦੇ ਜਜਬੇ ਨੂੰ ਸਲਾਮ!!!!! ਸਿੱਖ ਇਤਿਹਾਸ ਅਨੁਸਾਰ ਚਮਕੌਰ ਸਾਹਿਬ ਦੇ ਜੰਗ ਦੇ ਸ਼ਹੀਦ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ...
ਇਤਿਹਾਸ – ਗੁਰੂਦੁਆਰਾ ਹੀਰਾ ਘਾਟ ਸਾਹਿਬ ਜੀ – ਨੰਦੇੜ
ਇਹ ਗੁਰਦੁਆਰਾ ਹੀਰਾ ਘਾਟ ਸਾਹਿਬ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜਦੋਂ ਦੱਖਣ ਵਿੱਚ ਆਏ ਤਾਂ ਸਭ ਤੋਂ ਪਹਿਲਾਂ ਇਸ ਅਸਥਾਨ ਤੇ ਡੇਰਾ ਲਾਇਆ। ਉਹਨਾਂ ਦੇ ਨਾਲ ਬਹਾਦਰ ਸ਼ਾਹ...
8 ਅਪ੍ਰੈਲ ਦਾ ਇਤਿਹਾਸ – ਭਾਈ ਜੁਗਰਾਜ ਸਿੰਘ ਤੂਫ਼ਾਨ ਦੀ ਸ਼ਹੀਦੀ
ਭਾਈ ਜੁਗਰਾਜ ਸਿੰਘ, ਜੋ ਤੂਫ਼ਾਨ ਸਿੰਘ ਦੇ ਨਾਂ ਨਾਲ ਵੀ ਜਾਣੇ ਜਾਂਦੇ ਹਨ, 1971 ਵਿੱਚ ਪੰਜਾਬ ਦੇ ਪਿੰਡ ਚੀਮਾ ਖੁੱਡੀ ਵਿੱਚ ਜਨਮੇ ਸਨ। ਉਹਨਾਂ ਦੇ ਪਿਤਾ ਦਾ ਨਾਂ ਸਰਦਾਰ ਪ੍ਰੀਤਮ...
ਸ਼੍ਰੀ ਦਰਬਾਰ ਸਾਹਿਬ ਬਾਰੇ ਹਰ ਸਿੱਖ ਨੂੰ 450 ਸਾਲ ਪੁਰਾਣਾ ਇਤਿਹਾਸ ਸਭ ਨੂੰ ਪਤਾ ਹੋਣਾ ਜਰੂਰੀ ਹੈ ਜੀ “ਸ਼ੇਅਰ ਜਰੂਰ ਕਰਿਓ ਜੀ
ਅੱਜ ਤੋਂ ਲਗਪਗ ਸਾਢੇ ਚਾਰ ਸੋ ਸਾਲ (450)ਪਹਿਲੇ ਜਿਸ ਵਕਤ ਸ਼੍ਰੀ ਹਰਿਮੰਦਰ ਸਾਹਿਬ ਦੀ ਸਿਰਜਨਾ ਹੋਈ ਸੀ,ਉਸ ਸਮੇਂ ਆਵਾਜ ਨੂੰ ਉੱਚਾ ਕਰਨ ਲਈ ਲਾਊਡ ਸਪੀਕਰ ਆਦਿ ਨਹੀਂ ਹੁੰਦੇ ਸਨ। ਮਨੁੱਖ...
ਇਤਿਹਾਸ – ਭਗਤ ਭੀਖਣ ਜੀ
ਇਨ੍ਹਾਂ ਦੀਆਂ ਰਚਨਾਵਾਂ ਨੂੰ ਮੁੱਖ ਰੱਖਦੇ ਹੋਏ ਕਈ ਵਿਦਵਾਨਾਂ ਨੇ ਆਪ ਨੂੰ ਹਿੰਦੂ ਸੰਤ ਵੀ ਕਿਹਾ ਹੈ ਹਾਲਾਂਕਿ ਇਨ੍ਹਾਂ ਦੇ ਮੁਸਲਮਾਨ ਹੋਣ ਦਾ ਕੋਈ ਚਿੰਨ੍ਹ ਨਹੀਂ ਮਿਲਦਾ, ਆਪਜੀ ਨੂੰ ਇਸਲਾਮ...
22 ਵਾਰਾਂ – ਭਾਗ 17
11 ਵਡਹੰਸ ਕੀ ਵਾਰ ਮਹਲਾ ੪ ਗੁਰਮਤਿ ਸੰਗੀਤ ਪੱਧਤੀ ਉੱਤਰੀ ਸ਼ਾਸਤਰੀ ਸੰਗੀਤ ਅਤੇ ਲੋਕ ਸੰਗੀਤ ਦਾ ਸੁਮੇਲ ਹੈ। ਗੁਰੂ ਸਾਹਿਬਾਨ ਨੇ ਸੰਗੀਤ ਦੇ ਇਨ੍ਹਾਂ ਦੋਵੇਂ ਗਾਇਨ ਰੂਪਾਂ ਦੀਆਂ ਗਾਇਨ ਸ਼ੈਲੀਆਂ,...
ਸ਼ਹੀਦ ਭਾਈ ਮਨੀ ਸਿੰਘ
ਭਾਈ ਮਨੀ ਸਿੰਘ ਜੀ ਦਾ ਜਨਮ ਭਾਈ ਬੱਲੂ ਜੀ ਦੇ ਪੁਤਰ ਭਾਈ ਮਾਈ ਦਾਸ ਜੀ ਘਰ ਮਾਤਾ ਮਧਰੀ ਬਾਈ ਦੀ ਕੁੱਖੋਂ ਪਿੰਡ'ਅਲੀਪੁਰ' ਜਿ਼ਲ੍ਹਾ ਮਜ਼ੱਫਰਗੜ (ਪਾਕਿਸਤਾਨ) ਵਿਖੇ10 ਮਾਰਚ1644 ਈਸਵੀ ਨੂੰ ਹੋਇਆ।...
22 ਵਾਰਾਂ – ਭਾਗ 20
17. ਗੂਜਰੀ ਕੀ ਵਾਰ ਮਹਲਾ ੫ ‘ਗੂਜਰੀ’ ਇਕ ਪੁਰਾਤਨ ਰਾਗ ਹੈ। ਇਸ ਦਾ ਸੁਰਾਤਮਕ ਸਰੂਪ ਕਰੁਣਾ ਰਸ ਦਾ ਧਾਰਨੀ ਹੈ ਜਿਸ ਕਰਕੇ ਇਹ ਗੰਭੀਰ ਪ੍ਰਕਿਰਤੀ ਦੀਆਂ ਭਗਤੀ-ਭਾਵ ਵਾਲੀਆਂ ਰਚਨਾਵਾਂ ਦੇ...
6 ਦਸੰਬਰ ਦਾ ਇਤਿਹਾਸ – ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਤੇਗ ਬਹਾਦਰ ਜੀ
🔹 ਸ਼ਹੀਦੀ ਦਿਵਸ: ਸ੍ਰੀ ਗੁਰੂ ਤੇਗ ਬਹਾਦਰ ਜੀ 🔹 ਮਾਤਾ ਜੀ: ਮਾਤਾ ਨਾਨਕੀ ਜੀ ਪਿਤਾ ਜੀ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪ੍ਰਕਾਸ਼ ਮਿਤੀ: 5 ਵਿਸਾਖ, ਸੰਮਤ 1678 ਬਿ. (1 ਅਪ੍ਰੈਲ,...
18 ਸਤੰਬਰ ਦਾ ਇਤਿਹਾਸ – ਜੋਤੀ ਜੋਤਿ ਸ਼੍ਰੀ ਗੁਰੂ ਰਾਮਦਾਸ ਜੀ
ਗੁਰੂ ਰਾਮਦਾਸ ਪਾਤਸ਼ਾਹ ਨੇ 24 ਸਤੰਬਰ 1535 (25 ਅੱਸੂ 1591) ਨੂੰ ਪਿਤਾ ਸ੍ਰੀ ਹਰੀਦਾਸ ਜੀ ਤੇ ਮਾਤਾ ਦਯਾ ਕੌਰ (ਬੀਬੀ ਅਨੂਪੀ) ਜੀ ਦੇ ਗ੍ਰਹਿ ਚੂਨਾ ਮੰਡੀ, ਲਾਹੌਰ ਪਾਕਿਸਤਾਨ ਵਿਚ ਅਵਤਾਰ...
‹ Prev Page
Next Page ›