ਬਹੁਤ ਖੁਸ਼ ਹਾਂ
ਤੇਰੀ ਰਜ਼ਾ ਵਿੱਚ ਵਾਹਿਗੁਰੂ..
ਜੋ ਗਵਾ ਲਿਆ, ਉਹ ਮੇਰੀ ਕਿਸਮਤ
ਜੋ ਮਿਲ ਗਿਆ ਉਹ ਤੇਰੀ ਰਹਿਮਤ
ਕੁਝ ਹੋਰ ਸਿੱਖ ਸਟੇਟਸ :
ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ।। ਕਰਿ ਕਿਰਪਾ ਨਾਨਕ ਆਪਿ ਲਏ ਲਾਈ ।।੩।।
Read More
ਬਾਬੇ ਨਾਨਕ ਦੀ ਕਿਰਪਾ ਨਾਲ ਨਵੀਂ ਸਵੇਰ ਸਭ ਲਈ ਖੁਸ਼ੀਆਂ ਤੇ ਤੰਦਰੁਸਤੀ ਲੈ ਕੇ ਆਵੇ......
Read More
ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ, ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ...
Read More
ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ...
Read More
ਲਾਸ਼ਾਂ ਉੱਪਰ ਫੌਜੀ ਨੱਚਦੇ, ਭੁੱਲਦੀ ਨਹੀਂਓ ਹਾਸੀ ਨੀ ਭਾਂਬੜ ਬਣਕੇ ਸੀਨੇ ਮਚਦੀ ਦਿੱਲੀਏ ਜੂਨ ਚੌਰਾਸੀ...
Read More
ਸ਼੍ਰੀ ਗੁਰੂ ਹਰਿਰਾਇ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਹੋਵਣ ਵਾਹਿਗੁਰੂ...
Read More