84 ਵਿੱਚ ਗੋਰੇ ਅੰਗਰੇਜ਼ ਵੀ ਨਹੀਂ ਸੀ
ਜ਼ਹਿਰ ਸਾਨੂੰ ਫਿਰ ਵੀ ਨਫ਼ਰਤ ਦਾ ਪੈ ਗਿਆ
ਕਾਲੇ ਅੰਗਰੇਜਾਂ ਹੱਥੋਂ ਇਕ ਵਾਰ ਫਿਰ
ਸਾਡਾ ਸ੍ਰੀ ਅਕਾਲ ਤਖ਼ਤ ਸਾਹਿਬ ਢਹਿ ਗਿਆ
ਪਰ ਮਿਟ ਗਏ ਮਿਟਾਉਣ ਵਾਲੇ
ਸਾਡੇ ਅਮਰ ਲਫਜ਼ਾਂ ਵਿੱਚ ਲਿਖੇ ਨਸੀਬਾਂ ਨੂੰ
ਦਿਲ ਦੀਆਂ ਗਹਿਰਾਈਆਂ ਤੋਂ ਮੇਰੇ ਵਲੋਂ
ਕੋਟਿ ਕੋਟਿ ਪ੍ਰਣਾਮ ਸ਼ਹੀਦਾਂ ਨੂੰ
ਧੰਨਵਾਦ ਸਹਿਤ
🙏ਗੁਰਲਾਲ ਸਿੰਘ ਕੰਗ ਰਾਊ ਵਾਲੀਆ 🙏
ਕੁਝ ਹੋਰ ਸਿੱਖ ਸਟੇਟਸ :
ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ...
Read More
ਛੋਟੇ ਹੁੰਦੇ ਹੀ ਅਨਾਥ ਹੋ ਗਏ ਰਿਸ਼ਤੇਦਾਰ ਛੱਡ ਗਏ ਨਾਨੀ ਨੇ ਪਾਲਿਆ ਅੱਜ ਲੱਖਾ ਸੰਗਤਾਂ...
Read More
ਬੰਦਿ = ਬੰਦੀ ਤੋਂ, ਮਾਇਆ ਦੇ ਮੋਹ ਤੋਂ। ਖਲਾਸੀ = ਮੁਕਤੀ, ਛੁਟਕਾਰਾ। ਭਾਣੈ = ਅਕਾਲ...
Read More
ਰਾਖਹੁ ਰਾਖਹੁ ਕਿਰਪਾ ਧਾਰਿ ।। ਤੇਰੀ ਸਰਣਿ ਤੇਰੈ ਦਰਵਾਰਿ ।।
Read More
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੇ ਅਪਨੇ ਕਉ ਸਾਸਿ...
Read More
ਰੁੱਝੇ ਰਿਹੋ ਨਾ ਕ੍ਰਿਸਮਿਸ ਦੀਆਂ ਛੁੱਟੀਆਂ ਚ, ਥੋੜੀ ਜਿਹੀ ਸਰਹੰਦ ਦੀ ਯਾਦ ਰੱਖਿਓ, ਛੋਟੇ ਲਾਲ...
Read More