ਸ਼੍ਰੀ ਦਰਬਾਰ ਸਾਹਿਬ ਤਰਨਤਾਰਨ ਦਾ ਸਰੋਵਰ
ਮੁਰਾਦਪੁਰ ਦਾ ਚੌਧਰੀ ਕੋਹੜ ਦੀ ਬਿਮਾਰੀ ਨਾਲ ਕੁਰਲਾ ਰਿਹਾ ਸੀ।
ਦਇਆ ਦੀ ਮੂਰਤ ਸ਼੍ਰੀ ਗੁਰੂ ਅਰਜਨ ਦੇਵ ਜੀ ਪਾਸੋਂ ਉਸ ਦੀ ਇਹ
ਮੰਦੀ ਹਾਲਤ ਦੇਖੀ ਨਾ ਗਈ। ਗੁਰੂ ਸਾਹਿਬ ਨੇ ਇਸ ਨੂੰ ਤਰਨ ਤਾਰਨ
ਦੇ ਸਰੋਵਰ ਦੇ ਜਲ ਨਾਲ ਇਸ਼ਨਾਨ ਕਰਾ ਕੇ , ਹੱਥੀਂ ਦਵਾ ਦਾਰੂ ਕਰਕੇ
ਰੋਗ ਮੁਕਤ ਕੀਤਾ।
ਕੁਝ ਹੋਰ ਸਿੱਖ ਸਟੇਟਸ :
ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ।। ਤਾ ਕਉ ਬਿਘਨੁ ਨ ਕੋਊ ਲਾਗੈ ਜਾ...
Read More
42 ਸਾਲ ਦੀ ਉਮਰ ਵਿੱਚ 14 ਜੰਗਾਂ ਲੜਨ ਵਾਲੇ ਦਸ਼ਮੇਸ਼ ਪਿਤਾ ਜੀ ਨੇ ਆਪਣੀ ਹਰ...
Read More
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ... ਵਾਹਿਗੁਰੂ ਜੀ ਤੁਹਾਨੁ ਸਦਾ ਖੁਸ ਰਖ਼ਨ🌹
Read More
ਜਦੋਂ ਤੱਕਿਆ ਦਾਦੇ ਨੇ ਅਕਾਸ਼ ਵਿਚੋਂ ਕਿੰਨਾ ਸਿਦਕ ਹੈ ਮੇਰੇ ਪਰਿਵਾਰ ਅੰਦਰ ਜੂਝੇ ਕਿਸ ਤਰਾਂ...
Read More
ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥
Read More
ਖਾਲਸਾ ਮੇਰੋ ਰੂਪ ਹੈ ਖਾਸ ।। ਖਾਲਸੇ ਮਹਿ ਹੌ ਕਰੌ ਨਿਵਾਸ ।।
Read More