ਗੁਰੂ ਗੋਬਿੰਦ ਦੀ ਤਾਰੀਫ਼ ‘ਚ
ਮੇਰੇ ਲਫਜ਼ ਵੀ ਥੋੜੇ ਨੇ!
ਦੋ ਵਾਰੇ ਚਮਕੌਰ ਵਿੱਚ
ਦੋ ਸਰਹਿੰਦ ਵੱਲ ਤੋਰੇ ਨੇ!
ਪਿਤਾ ਵਾਰ ਚੌਂਕ ਚਾਂਦਨੀ
ਜੰਜੂ ਹਿੰਦੂਆਂ ਦੇ ਮੋੜੇ ਨੇ!
ਮਾਂ ਗੁਜਰੀ ਬੁਰਜ ਠੰਡੇ
ਮਰਜ ਦੁੱਖਾਂ ਦੇ ਤੋੜੇ ਨੇ!
ਖਾਲਸੇ ਦੀ ਕਰ ਸਾਜਨਾ
ਲੱਕ ਮੁਗਲਾਂ ਦੇ ਤੋੜੇ ਨੇ!
ਸੱਤ ਵਾਰ ਕੇ ਕੋਮ ‘ਤੋ
ਕਰਜ ਕੋਮ ਦੇ ਮੋੜੇ ਨੇ!
ਗੁਰੂ ਗੋਬਿੰਦ ਦੀ ਤਾਰੀਫ਼ ‘ਚ
ਮੇਰੇ ਲਫਜ਼ ਵੀ ਥੋੜੇ ਨੇ……
ਗੁਰਪ੍ਰੀਤ ਸਿੰਘ
ਕੁਝ ਹੋਰ ਸਿੱਖ ਸਟੇਟਸ :
ਸਾਰੇ ਦਿਨ 'ਚ ਕੀਤੀਆਂ ਭੁੱਲਾਂ-ਚੁੱਕਾਂ ਦੀ ਮੁਆਫੀ ਲਈ ਇਕ ਵਾਰ ਸੱਚੇ ਦਿਲੋਂ ਲਿਖੋ ਵਾਹਿਗੁਰੂ
Read More
ਸਵੇਰ ਦਾ ਵੇਲਾ ਹੈ , ਵਾਹਿਗੁਰੂ ਲਿਖ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਜਰੂਰ ਲਗਾਓ ਜੀ।...
Read More
9 ਪੋਹ (23 ਦਸੰਬਰ) ਚਮਕੌਰ ਦੀ ਜੰਗ ਵਿੱਚ ਭਾਈ ਸੰਗਤ ਸਿੰਘ ਜੀ ਤੇ ਕੁਝ ਰਹਿੰਦੇ...
Read More
ਕੋਈ ਮੁਕਾਬਲਾ ਨਈਂ ਉਹਨਾਂ ਦਾ, ਲੱਖਾਂ ਤੇ ਹਜ਼ਾਰਾਂ ਵਿੱਚ 😔🙏 ਚਿਣੇ ਗਏ ਸੀ ਕੌਮ ਦੀ...
Read More
ਕਲਗੀਧਰ ਪਾਤਸ਼ਾਹ ਦੇ ਪਿਆਰੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਸਭ ਦਾ ਭਲਾ...
Read More
6 ਦਸੰਬਰ ਦਾ ਇਤਿਹਾਸ ਅੱਜ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ...
Read More