ਗੁਰੂ ਗੋਬਿੰਦ ਦੀ ਤਾਰੀਫ਼ ‘ਚ
ਮੇਰੇ ਲਫਜ਼ ਵੀ ਥੋੜੇ ਨੇ!
ਦੋ ਵਾਰੇ ਚਮਕੌਰ ਵਿੱਚ
ਦੋ ਸਰਹਿੰਦ ਵੱਲ ਤੋਰੇ ਨੇ!
ਪਿਤਾ ਵਾਰ ਚੌਂਕ ਚਾਂਦਨੀ
ਜੰਜੂ ਹਿੰਦੂਆਂ ਦੇ ਮੋੜੇ ਨੇ!
ਮਾਂ ਗੁਜਰੀ ਬੁਰਜ ਠੰਡੇ
ਮਰਜ ਦੁੱਖਾਂ ਦੇ ਤੋੜੇ ਨੇ!
ਖਾਲਸੇ ਦੀ ਕਰ ਸਾਜਨਾ
ਲੱਕ ਮੁਗਲਾਂ ਦੇ ਤੋੜੇ ਨੇ!
ਸੱਤ ਵਾਰ ਕੇ ਕੋਮ ‘ਤੋ
ਕਰਜ ਕੋਮ ਦੇ ਮੋੜੇ ਨੇ!
ਗੁਰੂ ਗੋਬਿੰਦ ਦੀ ਤਾਰੀਫ਼ ‘ਚ
ਮੇਰੇ ਲਫਜ਼ ਵੀ ਥੋੜੇ ਨੇ……
ਗੁਰਪ੍ਰੀਤ ਸਿੰਘ
ਕੁਝ ਹੋਰ ਸਿੱਖ ਸਟੇਟਸ :
ਮੈ ਚਾਰੇ ਕੁੰਡਾ ਭਾਲੀਆ ਤੁਧੁ ਜੇਵਡੁ ਨ ਸਾਈਆ ॥ ੴ ਸਤਿਨਾਮ 🧡 ਵਾਹਿਗੁਰੂ ੴ
Read More
ਬਾਬੇ ਨਾਨਕ ਦੀ ਕਿਰਪਾ ਨਾਲ ਨਵੀਂ ਸਵੇਰ ਸਭ ਲਈ ਖੁਸ਼ੀਆਂ ਤੇ ਤੰਦਰੁਸਤੀ ਲੈ ਕੇ ਆਵੇ......
Read More
ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 52 ਹੁਕਮਾਂ ਵਿਚੋ ਹੁਕਮ 36 ,...
Read More
ਬੰਦੀ ਛੋੜ ਦਿਵਸ ਦੀਆਂ ਲੱਖ - ਲੱਖ ਵਧਾਈਆਂ ਹੋਣ ਜੀ
Read More
ਨੀਵੇਂ ਹੋ ਕੇ ਬੈਠਣਾ ਸਿੱਖ ਲਈਏ ਉੱਚਾ ਤਾਂ ਵਾਹਿਗੁਰੂ ਨੇ ਆਪ ਹੀ ਬਿਠਾ ਦੇਣਾ ਹੈ
Read More
ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ।। ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ।। ਸਤਿਗੁਰੁ...
Read More