ਸਫ਼ਰ ਏ ਸ਼ਹਾਦਤ
ਅਨੰਦਪੁਰ ਛੱਡਣ ਸਮੇ ਕਲਗੀਧਰ ਪਾਤਸ਼ਾਹ ਦਾ
ਸਾਥੀ ਸਿੰਘਾਂ ਨੂੰ ਕਹਿਣਾ ……
ਛੱਡ ਜਾਣੀ ਅਨੰਦਪੁਰ ਦੀ ਧਰਤੀ ਮੁੜਕੇ ਐਥੇ
ਆਉਣਾ ਨਾ, ਪਰਮ ਪਿਤਾ ਦੇ ਪਾਕ ਅੰਗੀਠੇ ਨੂੰ ਮੁੜ
ਸੀਸ਼ ਝੁਕਾਉਣਾ ਨਾ ,
ਅੰਤਿਮ ਵਾਰੀ ਸ਼ਰਧਾ ਦੇ ਫੁੱਲ ਆਪਾਂ ਭੇਟ ਝੜਾ ਚਲੀਏ
ਚੱਲੋ ਸਿੰਘੋ ਗੁਰਦੇਵ ਪਿਤਾ ਨੂੰ ਅੰਤਿਮ ਫ਼ਤਿਹ ਬੁਲਾ ਚਲੀਏ
ਕੁਝ ਹੋਰ ਸਿੱਖ ਸਟੇਟਸ :
ਬਾਬਾ ਬੁੱਢਾ ਸਾਹਿਬ ਜੀ ਆਪ ਜੀ ਦੇ ਜੀਵਨ ਵਿੱਚ ਨਾਮ ਬਾਣੀ ਅਤੇ ਖੁਸ਼ੀਆਂ ਦਾ ਪ੍ਰਕਾਸ਼...
Read More
ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥
Read More
#ਧੰਨ_ਗੁਰੂ_ਰਾਮਦਾਸ_ਜੀ ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥ ਰਾਮਦਾਸ ਸੋਢੀ ਤਿਲਕੁ ਦੀਆ...
Read More
ਸ਼ੁਕਰ, ਸਬਰ ਤੇ ਮਿਹਨਤ ਕਰੋ, ਰੱਬ ਆਪੇ ਭਾਗ ਹੈ ਲਾ ਦਿੰਦਾ ਨੀਅਤ ਸਾਫ ਜੇ ਹੋਵੇ...
Read More
ਬਾਬਾ ਮੋਤੀ ਰਾਮ ਮਹਿਰਾ ਜੀ ਨੇ ਸਿਪਾਹੀਆਂ ਨੂੰ ਆਪਣੀ ਘਰਵਾਲੀ ਦੇ ਗਹਿਣੇ ਤੱਕ ਦੇ ਕੇ...
Read More
ਨਾਨਕ ਨੀਵਾਂ ਜੋ ਚਲੈ ਲਾਗੈ ਨਾ ਤਾਤੀ ਵਾਉ
Read More