ਗੁਰੂ ਰੂਪ ਸਾਧ ਸੰਗਤ ਜੀਓ ਸੌਣ ਤੋਂ ਪਹਿਲਾਂ
ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰੀਏ ਕਿ
ਇਹ ਸਾਹ ਤੁਹਾਡੇ ਹੀ ਦਿੱਤੇ ਹਨ,
ਅੱਜ ਦਿਨ ਦੀਆਂ ਭੁੱਲਾਂ ਚੁੱਕਾਂ ਦੀ ਮਾਫੀ ਲਈ
ਵਾਹਿਗੁਰੂ ਜੀ ਲਿਖੋ 🙏
ਕੁਝ ਹੋਰ ਸਿੱਖ ਸਟੇਟਸ :
ਜਦੋਂ ਪਰਮਾਤਮਾ ਦਾਤਾਂ ਦੇਣ ਆਉਂਦਾ ਏ ਤਾਂ ਝੋਲੀਆਂ ਛੋਟੀਆਂ ਪੈ ਜਾਂਦੀਆਂ ਨੇ ।। ੴ ਸਤਿਨਾਮ...
Read More
ਸ੍ਰੀ ਹਰਿਕ੍ਰਿਸ਼ਨ ਜੀ ਧਿਆਈਐ, ਜਿਸ ਡਿਠੈ ਸਭਿ ਦੁਖ ਜਾਇ ॥
Read More
ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ...
Read More
ਜਿਸ ਦਾ ਸਾਹਿਬ ਡਾਢਾ ਹੋਇ ਤਿਸ ਨੋ ਮਾਰਿ ਨ ਸਾਕੈ ਕੋਇ 🙏
Read More
ਬੁਜਦਿਲ ਪਾਸੇ ਕਰਕੇ ਕੀਤੀ ਗੱਲ ਦਲੇਰਾਂ ਦੀ, ਬਾਜ਼ਾਂ ਵਾਲੇ ਨੇ ਸਾਜਤੀ ਕੌਮ ਅਣਖੀ ਸ਼ੇਰਾਂ ਦੀ।...
Read More
ਬਾਬਾ ਨਾਨਕ ਬਾਬਾ ਨਾਨਕ ਤੈਨੂੰ ਪੂਜਣ ਦਾ, ਲੋਕਾਂ ਦੇ ਵਿੱਚ ਸਰੂਰ ਬੜਾ। ਜੋ ਤੂੰ ਦੱਸਿਆ...
Read More