ਪਉੜੀ ॥
ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥
ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥
ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥
ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥
ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥
ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥
ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥
ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥
ਕੁਝ ਹੋਰ ਸਿੱਖ ਸਟੇਟਸ :
ਸੁਨਹੁ ਬੇਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ।। ਰਾਖੁ ਪੈਜ ਨਾਮ ਅਪੁਨੇ ਕੀ ਕਰਨ...
Read More
ਇਕਾ ਬਾਣੀ ਇਕੁ ਗੁਰੁ , ਇਕੋ ਸਬਦੁ ਵੀਚਾਰਿ॥ ਸਚਾ ਸਉਦਾ , ਹਟੁ ਸਚੁ ਰਤਨੀ ਭਰੇ...
Read More
ਨੂਰੀ ਮੁਖੜਾ ਵਿਖਾ ਜਾ ਬਾਜਾਂ ਵਾਲਿਆ ! ਸੁੰਝਾ ਛੱਡ ਕੇ ਅਨੰਦਪੁਰ ਸ਼ਹਿਰ ਨੂੰ, ਏਨਾ ਦਸ...
Read More
ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ...
Read More
ਪੱਥਰ ਦੇ ਜਿਗਰੇ ਡੋਲੇ ਸੀ ਅੰਬਰ ਵੀ ਧਾਹਾਂ ਮਾਰ ਗਿਆ ਧੰਨ ਜਿਗਰਾ ਕਲਗੀਆਂ ਵਾਲੇ ਦਾ...
Read More
ਸਜੈ ਜੋ ਦੁਮਾਲਾ ਛਟੈ ਖੂਬ ਫਰਰਾ ॥* *ਅਜਬ ਸੋਹੇ ਚੱਕਰ ਖੰਡੇ ਤੋੜੇ ਵਾਲਾ ॥* *ਗੁਰੂ...
Read More