ਭੈਰਉ ਮਹਲਾ ੩ ॥
ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥
ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥
ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥
ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥
ਉਸਤਤਿ ਨਿੰਦਾ ਕਰੇ ਕਿਆ ਕੋਈ ॥
ਜਾਂ ਆਪੇ ਵਰਤੈ ਏਕੋ ਸੋਈ ॥੨॥
ਗੁਰਪਰਸਾਦੀ ਪਿਰਮ ਕਸਾਈ ॥
ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥
ਭਨਤਿ ਨਾਨਕੁ ਕਰੇ ਕਿਆ ਕੋਇ ॥
ਜਿਸਨੋ ਆਪਿ ਮਿਲਾਵੈ ਸੋਇ ॥੪॥੪॥
🙏🙏❣️
ਕੁਝ ਹੋਰ ਸਿੱਖ ਸਟੇਟਸ :
ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ...
Read More
ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ ਆਗੈ ਸਾਰਨਾ॥ ਤੂ ਦਾਤਾ ਸਭਨਾ ਜੀਆ ਕਾ...
Read More
ਬਹੁਤ ਸੋਹਣੀਆਂ ਲਾਈਨਾਂ ਕਿਸੇ ਲਿਖੀਆਂ ਵੇਖੋ ਜਰਾ। ਲਾੜੀ ਮੌਤ ਨੇ ਨਾ ਫ਼ਰਕ ਆਉਣ ਦਿੱਤਾ ਚੌਹਾਂ...
Read More
ਸ਼ੁਕਰ ਹੈ ਵਾਹਿਗੁਰੂ ਦਾ , ਇੰਨੀ ਔਕਾਤ ਨਹੀਂ ਜਿੰਨੀ ਕ੍ਰਿਪਾ ਹੈ
Read More
ਕਿੰਨੇ ਇਤਫਾਕ ਦੀ ਗੱਲ ਐ ਸਾਲ ਦੀ ਸ਼ੁਰੂਆਤ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ...
Read More
ਤਿਨ ਕੋ ਬਾਜ ਨਹੀ ਮੈਂ ਦੇਨਾ । ਤਾਜ ਬਾਜ ਤਿਨ ਤੇ ਸਭ ਲੇਨਾ । ਬਚਨ...
Read More