ਚਰਨ ਸਰਨਿ ਗੁਰ ਏਕ ਪੈਡਾ ਜਾਇ ਚਲ
ਸਤਿ ਗੁਰ ਕੋਟਿ ਪੈਡਾ ਆਗੇ ਹੋਇ ਲੇਤ ਹੈ ॥
ਏਕ ਬਾਰ ਸਤਿਗੁਰ ਮੰਤ੍ਰ ਸਿਮਰਨ ਮਾਤ੍ਰ
ਸਿਮਰਨ ਤਾਹਿ ਬਾਰੰਬਾਰ ਗੁਰ ਹੇਤ ਹੈ ॥
ਭਾਵਨੀ ਭਗਤਿ ਭਾਇ ਕਉਡੀ ਅਗ੍ਰਭਾਗਿ ਰਾਖੈ
ਤਾਹਿ ਗੁਰ ਸਰਬ ਨਿਧਾਨ ਦਾਨ ਦੇਤ ਹੈ ॥
ਸਤਿਗੁਰ ਦਇਆ ਨਿਧਿ ਮਹਿਮਾ ਅਗਾਧਿ ਬੋਧਿ
ਨਮੋ ਨਮੋ ਨਮੋ ਨਮੋ ਨੇਤ ਨੇਤ ਨੇਤ ਹੈ ॥੧੧੧॥
ਕੁਝ ਹੋਰ ਸਿੱਖ ਸਟੇਟਸ :
ਧੰਨ-ਧੰਨ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥*🙏🙏 ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ...
Read More
ਕਿਸੇ ਵੀ ਕੀਮਤ ਤੇ ਕਦੇਂ ਹੋਂਸਲਾ ਨਾ ਛੱਡੀਏ, ਓਸ ਵਾਹਿਗੁਰੂ ਤੋ ਬੇਗੈਰ ਪੱਲਾ ਕਿਤੇ ਵੀ...
Read More
ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ।। ਨਾਨਕ ਹਰਿ ਗੁਨ ਗਾਇ ਲੇ...
Read More
ਧੰਨ ਧੰਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਧੰਨ ਧੰਨ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਧੰਨ...
Read More
ਮੈਂ ਨਿਮਾਣਾ ਹਾਂ ਤੇ ਮੈਨੂੰ ਨਿਮਾਣਾ ਹੀ ਰਹਿਣ ਦੇ, ਬੱਸ ਐਨੀ ਕਿਰਪਾ ਕਰੀ ਦਾਤਿਆ, ਮੈਨੂੰ...
Read More
ਉਸ ਵਾਹਿਗੁਰੂ ਦਾ ਸ਼ੁਕਰ ਕਰਾਂ ਜਿਸਨੇ, ਦਿੱਤੇ ਜੀਣ ਲਈ ਸਾਹ ਮੈਨੂੰ.. ਜਿੰਦ ਵਾਰਾਂ ਉਸ ਮਾਂ...
Read More