ਤੇਰੇ ਲਾਲਾਂ ਦਾ ਖੂਨ ਜੇ ਡੁੱਲਦਾ ਨਾ,
ਸਿਰ ਸਿੱਖੀ ਦੇ ਤਖਤ ਨਾ ਤਾਜ ਰਹਿੰਦਾ।
ਤਾਲੇ ਟੁੱਟਦੇ ਨਾ ਗੁਲਾਮੀਆਂ ਦੇ,
ਦੇਸ਼ ਉਵੇਂ ਹੀ ਅੱਜ ਮੁਥਾਜ ਰਹਿੰਦਾ।
ਨੌਵੇਂ ਗੁਰੂ ਜੇ ਬਲੀਦਾਨ ਨਾ ਦਿੰਦੇ,
ਤੇ ਜੰਝੂ ਲਾਹੁਣ ਦਾ ਅੱਜ ਰਿਵਾਜ ਰਹਿੰਦਾ।
ਦਸਮ ਪਿਤਾ ਸਰਬੰਸ ਜੇ ਵਾਰਦੇ ਨਾ,
ਤੇ ਅਮਰ ਅੱਜ ਵੀ ਮੁਗਲਾਂ ਦਾ ਰਾਜ ਰਹਿੰਦਾ।
ਕੁਝ ਹੋਰ ਸਿੱਖ ਸਟੇਟਸ :
ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ...
Read More
ਜਿਸ ਦਾ ਸਾਹਿਬ ਡਾਢਾ ਹੋਇ ਤਿਸ ਨੋ ਮਾਰਿ ਨ ਸਾਕੈ ਕੋਇ 🙏
Read More
ਵੋ ! ਅੱਲਾ ਕੇ ਕਰੀਬੀ, ਵੋ ! ਗੋਵਿੰਦ ਕੇ ਫ਼ਰਜ਼ੰਦ ਆਜ ਉਣਹੀ ਕੀ ਵਜ੍ਹਾ ਸੇ,...
Read More
ਬਾਬਾ ਨਾਨਕ ਬਦਲ ਦੇਊਗਾ, ਤੇਰੀ ਜਿੰਦਗੀ ਦੀ ਕਹਾਣੀ ਤੜਕੇ ਉੱਠ ਕੇ ਪੜ੍ਹਿਆ ਕਰ ਤੂੰ, ਸ੍ਰੀ...
Read More
ਪਉੜੀ ॥ ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥ ਤੂ ਕਰਤਾ ਗੋਵਿੰਦੁ ਤੁਧੁ ਸਿਰਜੀ...
Read More
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ...
Read More