ਤੇਰੇ ਲਾਲਾਂ ਦਾ ਖੂਨ ਜੇ ਡੁੱਲਦਾ ਨਾ,
ਸਿਰ ਸਿੱਖੀ ਦੇ ਤਖਤ ਨਾ ਤਾਜ ਰਹਿੰਦਾ।
ਤਾਲੇ ਟੁੱਟਦੇ ਨਾ ਗੁਲਾਮੀਆਂ ਦੇ,
ਦੇਸ਼ ਉਵੇਂ ਹੀ ਅੱਜ ਮੁਥਾਜ ਰਹਿੰਦਾ।
ਨੌਵੇਂ ਗੁਰੂ ਜੇ ਬਲੀਦਾਨ ਨਾ ਦਿੰਦੇ,
ਤੇ ਜੰਝੂ ਲਾਹੁਣ ਦਾ ਅੱਜ ਰਿਵਾਜ ਰਹਿੰਦਾ।
ਦਸਮ ਪਿਤਾ ਸਰਬੰਸ ਜੇ ਵਾਰਦੇ ਨਾ,
ਤੇ ਅਮਰ ਅੱਜ ਵੀ ਮੁਗਲਾਂ ਦਾ ਰਾਜ ਰਹਿੰਦਾ।
ਕੁਝ ਹੋਰ ਸਿੱਖ ਸਟੇਟਸ :
ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ ਆਗੈ ਸਾਰਨਾ॥ ਤੂ ਦਾਤਾ ਸਭਨਾ ਜੀਆ ਕਾ...
Read More
ਇਕਾ ਬਾਣੀ ਇਕੁ ਗੁਰੁ , ਇਕੋ ਸਬਦੁ ਵੀਚਾਰਿ॥ ਸਚਾ ਸਉਦਾ , ਹਟੁ ਸਚੁ ਰਤਨੀ ਭਰੇ...
Read More
ਬਿਨਾਂ ਗਰਮ ਕੱਪੜਿਆਂ ਤੋਂ ਬਾਹਰ ਨਿਕਲਕੇ ਮਹਿਸੂਸ ਕਰੋ, ਠੰਡੇ ਬੁਰਜ ਵਿੱਚ ਠੰਡ ਕਿੰਨੀ ਹੋਣੀ 😥🙏...
Read More
ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ||
Read More
ਵਾਹਿਗੁਰੂ ਦਾ ਜਾਪ ਗੁਰੂ ਨਾਨਕ ਅੱਗੇ ਕੀਤੀ ਅਰਦਾਸ ਕਦੀ ਖਾਲੀ ਨਹੀ ਜਾਂਦੀ ਵਾਹਿਗੁਰੂ ਜੀਓ🙏
Read More
ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥ ਪ੍ਰਭਿ ਅਪਨੈ ਜਨ ਕੀਨੀ ਦਾਤਿ ॥
Read More