ਇੱਧਰ ਉੱਧਰ ਲੱਭਦੇ ਰਹੇ
ਅੰਦਰ ਦੀਵੇ ਜਗਦੇ ਰਹੇ
ਉਹ ਮਾਰ ਚੌਕੜੀ ਅੰਦਰ ਬੈਠਾ
ਜੀਹਦੇ ਪਿੱਛੇ ਭੱਜਦੇ ਰਹੇ
ਬਖ਼ਸ਼ੋ ਜੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ
ਕੁਝ ਹੋਰ ਸਿੱਖ ਸਟੇਟਸ :
ਗੁਰੂ ਰੂਪ ਸਾਧ ਸੰਗਤ ਜੀਓ ਸੌਣ ਤੋਂ ਪਹਿਲਾਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰੀਏ ਕਿ ਇਹ...
Read More
ਪਰਮਾਤਮਾ ਤੋਂ ਪਹਿਲਾਂ ਵੀ ਕੁਝ ਨਹੀਂ ਪਰਮਾਤਮਾ ਤੋਂ ਬਾਅਦ ਵੀ ਕੁਝ ਨਹੀਂ
Read More
ਸਿਰ ਝੁਕਾ ਕੇ ਆਦਰ ਕਰਾਂ ਨੀਹਾਂ ‘ਚ ਖਲੋਤਿਆਂ ਦਾ ਕੋਈ ਦੇਣ ਨੀ ਦੇ ਸਕਦਾ ਮਾਂ...
Read More
ਬਲਦੀ ਅੱਗ ਨੇ ਪੁੱਛਿਆ ਤੱਤੀ ਤਵੀ ਕੋਲੋਂ… ਐਨਾ ਸੇਕ ਕਿਵੇਂ ਜਰ ਗਏ ਸੀ?? ਤੱਤੀ ਤਵੀ...
Read More
22 ਜੂਨ , 2024 ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ, ਸਮੂਹ ਸੰਗਤਾਂ...
Read More
ੴ ਸਤਿਗੁਰ ਪੑਸਾਦ ਸਤਿਨਾਮ ਵਾਹਿਗੁਰੂ ਜੀ
Read More