ਬਾਬਾ ਮੋਤੀ ਰਾਮ ਮਹਿਰਾ ਜੀ ਨੇ ਸਿਪਾਹੀਆਂ ਨੂੰ ਆਪਣੀ ਘਰਵਾਲੀ ਦੇ ਗਹਿਣੇ ਤੱਕ ਦੇ ਕੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਲਈ ਦੁੱਧ ਦੀ ਸੇਵਾ ਕੀਤੀ ਸੀ। ਬਾਅਦ ਵਿੱਚ ਪਤਾ ਲੱਗਣ ਤੇ ਦੁਸ਼ਟਾਂ ਨੇ ਬਾਬਾ ਮੋਤੀ ਰਾਮ ਜੀ ਦਾ ਪੂਰਾ ਪਰਿਵਾਰ ਕੋਹਲੂ ਵਿੱਚ ਗੰਨਿਆਂ ਵਾਂਗ ਪੀੜ ਦਿੱਤਾ ਸੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਦਰਦ ਨਾਲ ਬਾਬਾ ਮੋਤੀ ਰਾਮ ਮਹਿਰਾ ਦੇ ਮਾਸੂਮ ਬੱਚਿਆਂ ਦੀ ਕੁਰਬਾਨੀ ਦਾ ਦਰਦ ਵੀ ਸਾਨੂੰ ਮਹਿਸੂਸ ਕਰਨਾ ਚਾਹੀਦਾ ਹੈ। ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਉਹਨਾਂ ਦੇ ਪਰਿਵਾਰ ਦੀ ਬੇਮਿਸਾਲ ਕੁਰਬਾਨੀ ਨੂੰ ਕੋਟਿ ਕੋਟਿ ਪ੍ਰਣਾਮ।
ਕੁਝ ਹੋਰ ਸਿੱਖ ਸਟੇਟਸ :
ਤਿੰਨ ਗੱਲਾਂ ਸੰਤ ਜਰਨੈਲ ਸਿੰਘ ਜੀ ਅਜੇ ਛੋਟੀ ਉਮਰ ਚ ਸੀ, ਜਦੋ ਜਥੇ ਚ ਰਹਿਕੇ...
Read More
ਲਾਸ਼ਾਂ ਉੱਪਰ ਫੌਜੀ ਨੱਚਦੇ, ਭੁੱਲਦੀ ਨਹੀਂਓ ਹਾਸੀ ਨੀ ਭਾਂਬੜ ਬਣਕੇ ਸੀਨੇ ਮਚਦੀ ਦਿੱਲੀਏ ਜੂਨ ਚੌਰਾਸੀ...
Read More
ਜਿਸ ਕੇ ਸਿਰ ਉੱਪਰ ਤੂੰ ਸਵਾਮੀ ਸੋ ਕੈਸਾ ਦੁੱਖ ਪਾਵੇ.... ਆਇਓ ਸਤਿਗੁਰ ਸਰਣਿ ਤੁਮਾਰੀ.... ਵਾਹਿਗੁਰੂ...
Read More
ਚਿੰਤਾ ਨਾ ਕਰਿਆ ਕਰੋ ਕਿਉਂਕਿ ਜਿਸ ਨੇ ਤਹਾਨੂੰ ਧਰਤੀ ਤੇ ਭੇਜਿਆ ਹੈ ਉਸ ਵਾਹਿਗੁਰੂ ਨੂੰ...
Read More
ਸੁੱਖ ਵੇਲੇ ਸ਼ੁਕਰਾਨਾ ਦੁੱਖ ਵੇਲੇ ਅਰਦਾਸ ਹਰ ਵੇਲੇ ਸਿਮਰਨ ਜਦੋਂ ਵੀ ਸਮਾਂ ਮਿਲੇ ਜ਼ਰੂਰ ਜਪੋ...
Read More
ਸਾਹਿਬ -ਏ - ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆ ਸਭ ਨੂੰ ਬਹੁਤ...
Read More