ਬਾਬਾ ਮੋਤੀ ਰਾਮ ਮਹਿਰਾ ਜੀ ਨੇ ਸਿਪਾਹੀਆਂ ਨੂੰ ਆਪਣੀ ਘਰਵਾਲੀ ਦੇ ਗਹਿਣੇ ਤੱਕ ਦੇ ਕੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਲਈ ਦੁੱਧ ਦੀ ਸੇਵਾ ਕੀਤੀ ਸੀ। ਬਾਅਦ ਵਿੱਚ ਪਤਾ ਲੱਗਣ ਤੇ ਦੁਸ਼ਟਾਂ ਨੇ ਬਾਬਾ ਮੋਤੀ ਰਾਮ ਜੀ ਦਾ ਪੂਰਾ ਪਰਿਵਾਰ ਕੋਹਲੂ ਵਿੱਚ ਗੰਨਿਆਂ ਵਾਂਗ ਪੀੜ ਦਿੱਤਾ ਸੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਦਰਦ ਨਾਲ ਬਾਬਾ ਮੋਤੀ ਰਾਮ ਮਹਿਰਾ ਦੇ ਮਾਸੂਮ ਬੱਚਿਆਂ ਦੀ ਕੁਰਬਾਨੀ ਦਾ ਦਰਦ ਵੀ ਸਾਨੂੰ ਮਹਿਸੂਸ ਕਰਨਾ ਚਾਹੀਦਾ ਹੈ। ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਉਹਨਾਂ ਦੇ ਪਰਿਵਾਰ ਦੀ ਬੇਮਿਸਾਲ ਕੁਰਬਾਨੀ ਨੂੰ ਕੋਟਿ ਕੋਟਿ ਪ੍ਰਣਾਮ।


Leave a Reply to Gurmeet Kaur

Click here to cancel reply.




"1" Comment
Leave Comment
  1. ਸਤਿਨਾਮ ਵਾਹਿਗੁਰੂ ਜੀ ਸੱਚੇ ਪਾਤਸ਼ਾਹ ਜੀ ਸਰਬੱਤ ਦਾ ਭਲਾ ਕਰਨਾ ਜੀ

top