ਗੁਨਾਹਾਂ ਨੂੰ ਮਾਫ਼ ਕਰੀਂ
ਨੀਤਾਂ ਨੂੰ ਸਾਫ਼ ਕਰੀਂ
ਇਜ਼ਤਾਂ ਵਾਲੇ ਸਾਹ ਦੇਵੀਂ
ਮੰਜਿਲਾਂ ਨੂੰ ਰਾਹ ਦੇਵੀਂ
ਜੇ ਡਿੱਗੀਏ ਤਾਂ ਉਠਾ ਦੇਵੀਂ
ਜੇ ਭੁੱਲੀਏ ਤਾਂ ਸਿੱਧੇ ਰਾਹ ਪਾ ਦੇਵੀਂ
ਕੁਝ ਹੋਰ ਸਿੱਖ ਸਟੇਟਸ :
☬ ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ☬
Read More
ਸ਼੍ਰੀ ਗੁਰੂ ਹਰਿਰਾਏ ਸਾਹਿਬ ਜੀ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਗੁਰਬਾਣੀ ਦੀ ਤੁੱਕ ਬਦਲਣ ਤੇ...
Read More
ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥
Read More
ਦੋ ਸਰਹੰਦ ਵਿੱਚ , ਦੋ ਜੰਗ ਵਿਚ , ਚਾਰੇ ਪੁੱਤਰ ਵਾਰ ਦਿਤੇ , ਧੰਨ ਜਿਗਰਾ...
Read More
ਕਈ ਪੈਰਾਂ ਤੋਂ ਨੰਗੇ ਫਿਰਦੇ ਸਿਰ ਤੇ ਲੱਭਣ ਛਾਂਵਾਂ, ਮੈਨੂੰ ਦਾਤਾ ਸਭ ਕੁਝ ਦਿੱਤਾ ਕਿਉਂ...
Read More
ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ.. ਜੋ ਗਵਾ ਲਿਆ, ਉਹ ਮੇਰੀ ਕਿਸਮਤ ਜੋ ਮਿਲ...
Read More