ਵਿਸਾਖੀ-੧੬੯੯
ਸਬਰ ਤੇ ਸ਼ੁਕਰ ਦੀ ਦੇਗ ਵਰਤੀ
ਗੁਰੂ ਦੀ ਮਿਹਰ ਵਾਲੀ ਤੇਗ ਲਿਸ਼ਕੀ
ਦਇਆ ਦੇ ਰਸਤੇ ਚੱਲ ਧਰਮ ਆਇਆ
ਮਨ ਅਡੋਲ ਕਰ ਮੋਹਕਮ ਅਖਵਾਇਆ
ਬੇਦਿਲੀ ਛੱਡ ਹਿੰਮਤ ਨੂੰ ਅਪਣਾਇਆ
ਸਿੰਘ ਸੁਣਿਆਂ ਸਾਹਿਬ ਫੁਰਮਾਇਆ-
ਸਿਰ ਧਰ ਤਲੀ ਗਲੀ ਮੋਰੀ ਆਓ।
ਗੁਰ ਚੇਰਾ ਇਕ ਰੂਹ ਇਕ ਰੂਪ ਹੋਏ
ਇਕੱਲਾ ਸਵਾ ਲੱਖ ਬਰੋਬਰ ਤੁਲਣ ਲੱਗਾ
ਖੰਡੇ ਦੇ ਬੀਰ ਨੀਰ ਅੰਦਰ
ਮੁਹੱਬਤ ਦਾ ਪਤਾਸਾ ਘੁਲਣ ਲੱਗਾ
-ਜ਼ਫ਼ਰ
ਕੁਝ ਹੋਰ ਸਿੱਖ ਸਟੇਟਸ :
ਭੈਰਉ ਮਹਲਾ ੩ ॥ ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥ ਜੇਹਾ ਕਰਾਏ ਤੇਹਾ ਕਰੀ ਸੀਗਾਰੁ...
Read More
ਦੁਖਾ ਵਿੱਚ ਵੀ ਉਹ ਹੋਵੇ ਮੇਰੇ ਨਾਲ, ਸੁਖਾ ਵਿੱਚ ਵੀ ਉਹ ਹੋਵੇ ਮੇਰੇ ਨਾਲ, ਕਿੰਨਾ...
Read More
ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ...
Read More
ਨਾਨਕ ਕਲਿ ਵਿਚ ਆਇਆ ਰਬ ਫਕੀਰ ਇਕੋ ਪਹਿਚਾਨਾ ਧਨ ਗੁਰੂ ਨਾਨਕ💥ਧਨ ਗੁਰੂ ਨਾਨਕ💥ਧਨ ਗੁਰੂ ਨਾਨਕ
Read More
ਗੁਰੂ ਲਾਧੋ ਰੇ ਦਿਵਸ ਦੇ ਸਬੰਧ ਵਿੱਚ ਮੇਰੀ ਇੱਕ ਰਚਨਾ ਸਾਖੀ ਬਾਬਾ ਮੱਖਣ ਸ਼ਾਹ ਲੁਬਾਣਾ...
Read More
ਜੂਨ ਦਾ ਮਹੀਨਾ ਆਉਣ ਵਾਲਾ ਹੈ ਸੰਗਤ ਜੀ 1 ਜੂਨ ਤੋਂ ਲੈ ਕੇ 6 ਜੂਨ...
Read More