ਮੇਰੀ ਮੰਗੀ ਹਰ ਦੁਆ ਲਈ
ਤੇਰੇ ਦਰ ਤੇ ਜਗ੍ਹਾ ਹੋਜੇ.
ਇਨੀ ਕੁ ਮਿਹਰ ਕਰ ਮੇਰੇ ਮਾਲਕਾ
ਕਿ ਤੇਰਾ ਹੁਕਮ ਹੀ ਮੇਰੀ ਰਜ਼ਾ ਹੋਜੇ
ਕੁਝ ਹੋਰ ਸਿੱਖ ਸਟੇਟਸ :
ਨੂਰੀ ਮੁਖੜਾ ਵਿਖਾ ਜਾ ਬਾਜਾਂ ਵਾਲਿਆ ! ਸੁੰਝਾ ਛੱਡ ਕੇ ਅਨੰਦਪੁਰ ਸ਼ਹਿਰ ਨੂੰ, ਏਨਾ ਦਸ...
Read More
ਵਾਹਿਗੁਰੂ ਮਾਫ ਕਰੀਂ । ਹਰ ਚਮਕਣ ਵਾਲੀ ਚੀਜ਼ ਤੇ ਡੁੱਲ ਜਾਨੇ ਆਂ…. ਪੈਰ ਪੈਰ ਤੇ...
Read More
ਜਾ ਤੂ ਮੇਰੇ ਵਲਿ ਹੈ ਤਾ ਕਿਆ ਮਹੁਛੰਦਾ ॥
Read More
ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ...
Read More
ਸਿਰ ਝੁਕਾ ਕੇ ਆਦਰ ਕਰਾਂ ਨੀਹਾਂ ‘ਚ ਖਲੋਤਿਆਂ ਦਾ ਕੋਈ ਦੇਣ ਨਹੀਂ ਦੇ ਸਕਦਾ ਮਾਂ...
Read More
ਸਾਧ ਸੰਗਤ ਜੀ ਅੱਜ 26 March ਮੀਰੀ ਪੀਰੀ ਦੇ ਮਾਲਿਕ ਧਨ ਧਨ ਗੁਰੂ ਹਰਗੋਬਿੰਦ ਸਾਹਿਬ...
Read More