ਬਲਦੀ ਅੱਗ ਨੇ ਪੁੱਛਿਆ ਤੱਤੀ ਤਵੀ ਕੋਲੋਂ…
ਐਨਾ ਸੇਕ ਕਿਵੇਂ ਜਰ ਗਏ ਸੀ??
ਤੱਤੀ ਤਵੀ ਨੇ ਕਿਹਾ..ਮੈਂ ਕੀ ਦੱਸਾਂ…
ਸਤਿਗੁਰ ਅਰਜੁਨ ਦੇਵ ਜੀ ਤਾਂ
ਮੈਨੂੰ ਵੀ ਠੰਡਾ ਕਰ ਗਏ ਸੀ.
ਕੁਝ ਹੋਰ ਸਿੱਖ ਸਟੇਟਸ :
ੴ ਨਾਨਕ ਸਭ ਕੁਛਿ ਤੁਮਰੇ ਹਾਥ ਮੈ ਤੁਮ ਹੀ ਹੋਤ ਸਹਾਇ । ੴ 𒆜🌹 ੴ...
Read More
ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ
Read More
ਭਾਈ ਲਛਮਣ ਸਿੰਘ ਧਾਰੋਵਾਲੀ ਨੂੰ ਕਿਵੇਂ ਅਤੇ ਕਦੋਂ ਸ਼ਹੀਦ ਕੀਤਾ ਗਿਆ ਸੀ?
Read More
ਆਪ ਸਭ ਨੂੰ ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ
Read More
ਪੰਜ ਪਿਆਰਿਆ ਦੇ ਨਾਮ ਵਿੱਚ ਗਹੀਰੀ ਸਿੱਖਿਆ ਮਿਲਦੀ ਹੈ । ਭਾਈ ਦਇਆ ਸਿੰਘ ਜੀ: ਸਭ...
Read More
ਉਸ ਦਾਤੇ ਘਰ ਸਭ ਕੁਝ ਮਿਲਦਾ ਰੱਖ ਸਬਰ ਸੰਤੋਖ ਤੇ ਆਸਾਂ ਉਸ ਮਾਲਕ ਤੋਂ ਮੰਗਣਾ...
Read More