ਬਲਦੀ ਅੱਗ ਨੇ ਪੁੱਛਿਆ ਤੱਤੀ ਤਵੀ ਕੋਲੋਂ…
ਐਨਾ ਸੇਕ ਕਿਵੇਂ ਜਰ ਗਏ ਸੀ??
ਤੱਤੀ ਤਵੀ ਨੇ ਕਿਹਾ..ਮੈਂ ਕੀ ਦੱਸਾਂ…
ਸਤਿਗੁਰ ਅਰਜੁਨ ਦੇਵ ਜੀ ਤਾਂ
ਮੈਨੂੰ ਵੀ ਠੰਡਾ ਕਰ ਗਏ ਸੀ.
ਕੁਝ ਹੋਰ ਸਿੱਖ ਸਟੇਟਸ :
ਗੁਰੂ ਗੋਬਿੰਦ ਦੀ ਤਾਰੀਫ਼ ‘ਚ ਮੇਰੇ ਲਫਜ਼ ਵੀ ਥੋੜੇ ਨੇ! ਦੋ ਵਾਰੇ ਚਮਕੌਰ ਵਿੱਚ ਦੋ...
Read More
ਜਹ ਮੁਸ਼ਕਲ ਹੋਵੈ ਅਤਿ ਭਾਰੀ || ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ||
Read More
ਦਿਨ ਮੂਡ ਤੋ ਆ ਗਏ ਪੋਹ ਦੇ ਸਰਸਾ ਕਂਡੇ ਵਿਛੜ ਜਾਣਾ ਪਰਵਾਰ ਹੈ। ਵਡਿਆਂ ਕਰ...
Read More
ਸਾਸਿ ਸਾਸਿ ਹਮ ਭੂਲਨਹਾਰੇ ॥ ਤੁਮ ਸਮਰਥ ਅਗਨਤ ਅਪਾਰੇ ॥ ਸਰਨਿ ਪਰੇ ਕੀ ਰਾਖੁ ਦਇਆਲਾ...
Read More
ਜਦੋਂ ਵਾਹਿਗੁਰੂ ਦਾਤਾ ਦੇਣ ਤੇ ਆਉਦਾ ਤਾਂ ਝੋਲੀਆਂ ਛੋਟੀਆ ਪੈ ਜਾਂਦੀਆਂ 🙏
Read More
ਗੁਰੂ ਰੂਪ ਸਾਧ ਸੰਗਤ ਜੀਓ ਸੌਣ ਤੋਂ ਪਹਿਲਾਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰੀਏ ਕਿ ਇਹ...
Read More