ਬਲਦੀ ਅੱਗ ਨੇ ਪੁੱਛਿਆ ਤੱਤੀ ਤਵੀ ਕੋਲੋਂ…
ਐਨਾ ਸੇਕ ਕਿਵੇਂ ਜਰ ਗਏ ਸੀ??
ਤੱਤੀ ਤਵੀ ਨੇ ਕਿਹਾ..ਮੈਂ ਕੀ ਦੱਸਾਂ…
ਸਤਿਗੁਰ ਅਰਜੁਨ ਦੇਵ ਜੀ ਤਾਂ
ਮੈਨੂੰ ਵੀ ਠੰਡਾ ਕਰ ਗਏ ਸੀ.
ਕੁਝ ਹੋਰ ਸਿੱਖ ਸਟੇਟਸ :
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ...
Read More
ਦੁਨੀਆਂ ਤੋਂ ਰੱਖੀਏ ਲੱਖ ਪਰਦੇ ਪਰ ਤੇਰੇ ਤੋਂ ਕੁੱਝ ਨੀਂ ਲੁਕਦਾ ਇੱਕ ਤੇਰੇ ਹੀ ਦਰ...
Read More
ਤੂੰ ਉਸ ਦਾ ਜਿਕਰ ਕਰ, ਫਿਕਰ ਕਰੂ ਉਹ ਆਪੇ
Read More
ਸਭੁ ਤੇ ਵਡਾ ਸਤਿਗੁਰੁ ਨਾਨਕ* *ਜਿਨਿ ਕਲ ਰਾਖੀ ਮੇਰੀ ।*
Read More
ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 52 ਹੁਕਮਾਂ ਵਿਚੋ ਹੁਕਮ 36 ,...
Read More
ਚਰਨ ਸਰਨਿ ਗੁਰ ਏਕ ਪੈਡਾ ਜਾਇ ਚਲ ਸਤਿ ਗੁਰ ਕੋਟਿ ਪੈਡਾ ਆਗੇ ਹੋਇ ਲੇਤ ਹੈ...
Read More