ਤੂੰ ਘਟਾਂ ਘਟਾਂ ਵਿੱਚ ਵੱਸਦਾ ਏ ,
ਸਾਨੂੰ ਜਾਚ ਜਿਉਣ ਦੀ ਦੱਸਦਾ ਏ ਦੁੱਖ ਵਿੱਚ ਤੂੰ ਏ,
ਸੁੱਖ ਵਿੱਚ ਤੂੰ ਏ ਸਾਹ ਵਿੱਚ ਤੇਰੇ ਵਾਸੇ ਵੇ ,
ਤੂਹੀਂ ਚਾਰੇ ਪਾਸੇ ਵੇ ਬਾਬਾ ਨਾਨਕਾ.
ਕੁਝ ਹੋਰ ਸਿੱਖ ਸਟੇਟਸ :
ਲੰਗਰ ਵਾਲੀ ਰੀਤ ਜਿਹਨੇ ਚਲਾਈ ਸੀ ਭੁੱਖੇ ਸਾਧੂਆਂ ਨੂੰ ਜਿਹਨੇ ਲੰਗਰ ਛਕਾਇਆ ਸੀ ਮਲਿਕ ਭਾਗੋ...
Read More
ਤੇਰੇ ਲਾਲਾਂ ਦਾ ਖੂਨ ਜੇ ਡੁੱਲਦਾ ਨਾ, ਸਿਰ ਸਿੱਖੀ ਦੇ ਤਖਤ ਨਾ ਤਾਜ ਰਹਿੰਦਾ। ਤਾਲੇ...
Read More
ਜਦੋ ਰੱਬ ਮੇਰਾ ਮੇਰੇ ਉਤੇ ਹੋਇਆ ਮੇਹਰਬਾਨ .. ਦੇਖੀ ਕਾਮਜਾਬੀ ਕਿਦਾ ਹੁੰਦੀ ਕੁਰਬਾਨ…
Read More
ਨੂਰੀ ਮੁਖੜਾ ਵਿਖਾ ਜਾ ਬਾਜਾਂ ਵਾਲਿਆ ! ਸੁੰਝਾ ਛੱਡ ਕੇ ਅਨੰਦਪੁਰ ਸ਼ਹਿਰ ਨੂੰ, ਏਨਾ ਦਸ...
Read More
ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ॥ ਜਿਸ ਕੈ ਮਸਤਕਿ ਗੁਰ...
Read More
ਜਿੰਨਾ ਹੱਥਾ ਨਾਲ ਪਾਲੇ, ਉੰਨਾ ਨਾਲ ਹੀ ਤੋਰੇ ਐ, ਮਾਂ ਗੁਜਰੀ ਤੇ ਇਹ ਦਿਨ, ਕਿੰਨੇ...
Read More