ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ।।
ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ।।
ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ।।
ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ।।
ਕੁਝ ਹੋਰ ਸਿੱਖ ਸਟੇਟਸ :
ਉਸਦੇ ਹੀ ਇੱਕ ਸੱਚੇ ਦਰ ਤੋਂ, ਰੱਖਦੇ ਹਾਂ ਆਸ, ਦੁੱਖ ਮਿਟਾਵੇ, ਸੁੱਖ ਲਿਆਵੇ ਕਿਸਮਤ ਨੂੰ...
Read More
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
Read More
ਗੁਰੂ ਘਰ ਚੱਲੋ ਪਿਆਰੇ , ਅੱਜ ਸੰਗਰਾਂਦ ਏ,, ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਹੈ, ਸਤਿਗੁਰ...
Read More
ਪਲ ਪਲ ਯਾਦ ਕਰਾ ਮੈ ਤੈਨੂੰ ਹੋਰ ਨਾ ਦਿਸੇ ਸਹਾਰਾ ਮੈਨੂੰ 🙏☺ ਜਦਵੀ ਕੋਈ ਸੰਕਟ...
Read More
ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ਤੂੰ ਮਨਿ ਵਸਿਆ ਲਗੈ ਨ ਦੂਖਾ ਧੰਨ ਧੰਨ ਸ੍ਰੀ...
Read More
ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਹੈ ਸਤਿਗੁਰ ਸਾਰਿਆਂ ਨੂੰ ਖੁਸ਼ੀਆਂ ਵੰਡੇ ਤੰਦਰੁਸਤੀ ਬਖਸ਼ੇ ਤੇ ਚੜ੍ਹਦੀ...
Read More