ਰੁੱਝੇ ਰਿਹੋ ਨਾ ਕ੍ਰਿਸਮਿਸ ਦੀਆਂ ਛੁੱਟੀਆਂ ਚ,
ਥੋੜੀ ਜਿਹੀ ਸਰਹੰਦ ਦੀ ਯਾਦ ਰੱਖਿਓ,
ਛੋਟੇ ਲਾਲ ਤੇ ਦਾਦੀ ਨੂੰ ਭੁਲਿਓ ਨਾ,
ਠੰਡੇ ਬੁਰਜ ਦੀ ਠੰਡ ਵੀ ਯਾਦ ਰੱਖਿਓ,
ਰੰਗਾਂ ਵਿੱਚ ਬੇਸ਼ਕ ਦੀ ਰਹਿਓ ਰੰਗੇ,
ਕੁੱਝ ਇਤਹਾਸ ਦੇ ਰੰਗ ਵੀ ਯਾਦ ਰੱਖਿਓ,
ਹਰ ਧਰਮ ਦੀ ਕਦਰ ਖੂਬ ਕਰਿਓ,
ਸਿੱਖੀ ਨਾਲ ਸਬੰਧ ਵੀ ਯਾਦ ਰੱਖਿਓ,,
ਕੁਝ ਹੋਰ ਸਿੱਖ ਸਟੇਟਸ :
12 ਪੋਹ - 27 ਦਸੰਬਰ ਸੂਬੇ ਦੀ ਕਚਹਿਰੀ - ਦੂਜਾ ਦਿਨ ਅੱਜ ਦੂਜੇ ਦਿਨ ਸੂਬੇ...
Read More
ਭਾਈ ਜੈ ਸਿੰਘ ਜਿੰਨਾ ਨੂੰ ਪੁੱਠੇ ਲਟਕਾ ਕੇ ਖਲ ਲਾਹੀ ਗਈ ਫੇਰ ਵੀ ਸਿਦਕ ਨਹੀ...
Read More
ਸਾਹਾਂ ਦੀ ਡੋਰ ਓਸ ਅਕਾਲ ਪੁਰਖ ਤੋਂ ਮਿਲਦੀ ਵਾਹਿਗੁਰੂ ਜਰੂਰ ਜਪਿਆਂ ਕਰੋ
Read More
ਤੂੰ ਉਸ ਦਾ ਜਿਕਰ ਕਰ, ਫਿਕਰ ਕਰੂ ਉਹ ਆਪੇ
Read More
22 ਦਸੰਬਰ ਦਾ ਇਤਿਹਾਸ ਧੰਨ ਧੰਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਬਾਬਾ ਜੁਝਾਰ ਸਿੰਘ ਜੀ...
Read More
ਜੇ ਚੱਲੇ ਓ ਸਰਹੰਦ ਨੂੰ ਮੇਰੇ ਪਿਆਰਿਓ ਮੇਰੇ ਲਾਲਾਂ ਦੇ ਨਾਲ ਰਹਿ ਕੇ ਰਾਤ ਗੁਜ਼ਾਰਿਓ...
Read More