ਸਤਲੁਜ ਵੱਲੋਂ ਰੁਮਕਦੀ, ਫ਼ਜਰੀ ਨਵੀਂ ਸਮੀਰ
ਪਲੰਘ ਪਾਲਕੀ, ਵਿੱਚ ਸੀ, ਸਜਿਆ ਉੱਚ ਦਾ ਪੀਰ
ਗ਼ਨੀ ਖ਼ਾਂ ਅਤੇ ਨਬੀ ਖ਼ਾਂ, ਦਗਣ ਅਕ਼ੀਦਤ ਨਾਲ
ਚਾਨਣ ਧਰ ਦਾ ਚੁੱਕਦੇ, ਜਿਸਦੇ ਰਾਹ ਮੁਹਾਲ।
~ ਹਰਿੰਦਰ ਸਿੰਘ ਮਹਿਬੂਬ✍️
ਕੁਝ ਹੋਰ ਸਿੱਖ ਸਟੇਟਸ :
ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥
Read More
ਸਿੰਘਾਂ ਕਰਤਾ ਹੁਕਮ , ਬਾਬਾ ਛੱਡ ਗੜ੍ਹੀ ਨੂੰ ਅਸੀਂ ਰੋਕ ਲਵਾਂਗੇਂ ਆਪੇ , ਆਈ ਫੌਜ...
Read More
ਸਤਿ ਸ੍ਰੀ ਅਕਾਲ ਜੀ 🙏🙏 ਆਕਾਲ ਪੁਰਖ ਜੀ ਸਭ ਨੂੰ ਤੰਦਰੁਸਤੀ ਚੜ੍ਹਦੀ ਕਲਾਂ ਅਤੇ ਖੁਸ਼ੀਆਂ...
Read More
ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਮਹਾਰਾਜਾ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ...
Read More
ਪਉੜੀ ॥ ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥ ਤੂ ਕਰਤਾ ਗੋਵਿੰਦੁ ਤੁਧੁ ਸਿਰਜੀ...
Read More
ਯਾਦ ਕਰੋ ਉਹ ਦਿਨ ਅਨੰਦਪੁਰ ਸਾਹਿਬ ਨੂੰ ਅੱਠ ਮਹੀਨੇ ਤੋਂ ਘੇਰਾ, ਭੁੱਖਣ ਭਾਣਾ ਗੁਰੂ ਪਰਿਵਾਰ,...
Read More