ਵਜ਼ੀਰ ਖ਼ਾਂ ਨੇ ਬਾਬਾ ਮੋਤੀ ਰਾਮ ਮਹਿਰਾ ਨੂੰ ਕਿਹਾ ਕਿ ਉਸ ਨੇ ਜ਼ਿਦ ਕਰ ਕੇ ਕੀ ਖੱਟਿਆ? ਹਾਲੇ ਵੀ ਵੇਲਾ ਹੈ ਉਹ ਇਸਲਾਮ ਧਾਰਨ ਕਰ ਲਵੇ ਤਾਂ ਜਾਨ ਬਖ਼ਸ਼ ਦਿੱਤੀ ਜਾਵੇਗੀ।
ਬਾਬਾ ਮੋਤੀ ਰਾਮ ਮਹਿਰਾ ਨੇ ਕਿਹਾ ਕਿ ਅਸੀਂ ਧਰਮ ਅਤੇ ਗੁਰੂ ਤੋਂ ਬੇਮੁੱਖ ਨਹੀਂ ਹੋਣਾ ਤੂੰ ਜੋ ਕਰਨਾ ਹੈ ਕਰ ਲੈ। ਅਖ਼ੀਰ ਆਪਣੀ ਹਾਰ ਅਤੇ ਬੇਇਜ਼ਤੀ ਮਹਿਸੂਸ ਕਰਦਿਆਂ ਸੂਬਾ ਸਰਹਿੰਦ ਨੇ ਬਾਬਾ ਮੋਤੀ ਰਾਮ ਮਹਿਰਾ ਨੂੰ ਵੀ ਕੋਹਲੂ ‘ਚ ਪੀੜ ਦਿੱਤੇ ਜਾਣ ਦਾ ਹੁਕਮ ਦੇ ਦਿੱਤਾ। ਇਸ ਤਰ੍ਹਾਂ ਸਰਬੰਸ ਦਾਨੀ ਗੁਰੂ ਦਾ ਸਰਬੰਸ ਦਾਨੀ ਸਿੱਖ ਸ਼ਹਾਦਤ ਦਾ ਜਾਮ ਪੀ ਕੇ ਅਮਰ ਹੋ ਗਿਆ।
ਕੁਝ ਹੋਰ ਸਿੱਖ ਸਟੇਟਸ :
ਲੰਗਰ ਵਾਲੀ ਰੀਤ ਜਿਹਨੇ ਚਲਾਈ ਸੀ ਭੁੱਖੇ ਸਾਧੂਆਂ ਨੂੰ ਜਿਹਨੇ ਲੰਗਰ ਛਕਾਇਆ ਸੀ ਮਲਿਕ ਭਾਗੋ...
Read More
ਦਸਮ ਪਿਤਾ ਨੇ ਬਖਸ਼ੀ ਦਸਤਾਰ ਜਿਹੜੀ ਸਾਡੇ ਸਿਰਾਂ ਦਾ ਤਾਜ ਏ ਖਾਲਸਾ ਜੀ । ਲਹੂ...
Read More
ਓੁੱਠ ਕੇ ਸਵੇਰੇ ਨਾਮ ਲਈਏ ਰੱਬ ਦਾ, ਦੋਵੇ ਹੱਥ ਜੋੜ ਭਲਾ ਮੰਗੀਏ ਸਭ ਦਾ ਵਾਹਿਗੁਰੂ...
Read More
ਨਾਂ ਮੈਂ ਕੀਤੇ ਦਿਲ ਦੇ ਚਾਅ ਪੂਰੇ ਤੇ ਨਾਂ ਹੀ ਮੈਂ ਕੋਈ ਗੀਤ ਸਗਨਾਂ ਦਾ...
Read More
ਭਾਈ ਲਛਮਣ ਸਿੰਘ ਧਾਰੋਵਾਲੀ ਨੂੰ ਕਿਵੇਂ ਅਤੇ ਕਦੋਂ ਸ਼ਹੀਦ ਕੀਤਾ ਗਿਆ ਸੀ?
Read More
ਓਟ ਸਤਿਗੁਰੂ ਪ੍ਰਸਾਦਿ ਗੁਰੂ ਨਾਨਕ ਦੇ ਬਾਰੇ ਚਾਰ ਕੁ ਲਾਈਨਾਂ ਵਉਂਦਾ ਹਾਂ। ਕੌਣ ਸੀ ਬਾਬਾ...
Read More