ਆਗਿਆ ਭਈ ਅਕਾਲ ਕੀ ਤਭੀ ਚਲਾਇਓ ਪੰਥ।
ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓਂ ਗ੍ਰੰਥ।
ਗੁਰੂ ਗ੍ਰੰਥ ਜੀ ਮਾਨਿਓਂ ਪਰਗਟ ਗੁਰਾਂ ਕੀ ਦੇਹ।
ਜਾਂ ਕਾ ਹਿਰਦਾ ਸੁਧ ਹੈ ਖੋਜ ਸ਼ਬਦ ਮੈ ਲੇਹ।
ਕੁਝ ਹੋਰ ਸਿੱਖ ਸਟੇਟਸ :
ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ...
Read More
ਘਰ ਬਾਹਰ ਤੇਰਾ ਬਰਭਾਸ਼ਾ ਤੂੰ ਜਨ ਕੇ ਹੈ ਸੰਗ ਸਤਿਨਾਮੁ ਸ਼੍ਰੀ ਵਾਹਿਗੁਰੂ ਜੀ
Read More
ਮੈਂ ਨਿਮਾਣਾ ਹਾਂ ਤੇ ਮੈਨੂੰ ਨਿਮਾਣਾ ਹੀ ਰਹਿਣ ਦੇ, ਬੱਸ ਐਨੀ ਕਿਰਪਾ ਕਰੀ ਦਾਤਿਆ, ਮੈਨੂੰ...
Read More
ਬਹੁਤ ਸੋਹਣੀਆਂ ਲਾਈਨਾਂ ਕਿਸੇ ਲਿਖੀਆਂ ਵੇਖੋ ਜਰਾ। ਲਾੜੀ ਮੌਤ ਨੇ ਨਾ ਫ਼ਰਕ ਆਉਣ ਦਿੱਤਾ ਚੌਹਾਂ...
Read More
ਬੁਜਦਿਲ ਪਾਸੇ ਕਰਕੇ ਕੀਤੀ ਗੱਲ ਦਲੇਰਾਂ ਦੀ, ਬਾਜ਼ਾਂ ਵਾਲੇ ਨੇ ਸਾਜਤੀ ਕੌਮ ਅਣਖੀ ਸ਼ੇਰਾਂ ਦੀ।...
Read More
ਦੂਖ ਦੀਨ ਨ ਭਾਉ ਬਿਆਪੈ ਮਿਲੈ ਸੁਖ ਬਿਸ੍ਰਾਮੁ ॥ ਗੁਰ ਪ੍ਰਸਾਦਿ ਨਾਨਕੁ ਬਖਾਨੈ ਹਰਿ ਭਜਨੁ...
Read More