ਸਭ ਤੋ ਪਹਿਲਾ ਸਿਰਪਾਉ ( ਸਿਰੋਪਾ ) ਗੁਰੂ ਅੰਗਦ ਸਾਹਿਬ ਜੀ ਨੇ
ਗੁਰੂ ਅਮਰਦਾਸ ਸਾਹਿਬ ਜੀ ਨੂੰ ਦਿੱਤਾ ਸੀ ,
ਜਦੋ ਗੁਰੂ ਅਮਰਦਾਸ ਸਾਹਿਬ ਜੀ ਜਲ ਦੀ ਬਾਰਾਂ ਸਾਲ ਸੇਵਾ ਕਰਦੇ ਰਹੇ ਸਨ ,
ਹਰ ਛੇ ਮਹੀਨੇ ਬਾਅਦ ਇਕ ਸਿਰੋਪਾ ਗੁਰੂ ਅਮਰਦਾਸ ਸਾਹਿਬ ਜੀ ਨੂੰ ਦੇਦੇਂ ਸਨ ,
ਪਰ ਹੁਣ ਹਰ ਇਕ ਨੂੰ ਸਿਰੋਪਾ ਦੇਣਾ ਖੇਡ ਬਣਾ ਲਈ ।
ਕੁਝ ਹੋਰ ਸਿੱਖ ਸਟੇਟਸ :
ਜਿਸ ਜਿਸ ਤੇ ਗੁਰੂ ਰਾਮਦਾਸ ਜੀ ਦੀ ਕਿਰਪਾ ਹੈ , ਉਹ ਵਾਹਿਗੁਰੂ ਜਪੋ ਜੀ ਸਵਾਸ...
Read More
ਰੱਬਾ ਸੁੱਖ ਦੇਣਾ ਤਾਂ ਏਨਾ ਦੇਵੀਂ ਕਿ ਹੰਕਾਰ ਨਾ ਆਵੇ 🙏 ਤੇ ... ਦੁੱਖ ਦੇਣਾ...
Read More
ਆਪ ਸਭ ਨੂੰ ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ
Read More
27 ਜਨਵਰੀ 2025 ਸਿੱਖਾਂ ਦੇ ਮਹਾਨ ਜੱਥੇਦਾਰ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼...
Read More
ਧੰਨ ਧੰਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਮਹਾਰਾਜ ਦਸਾਂ ਗੁਰੁਵਾਂ ਦੀ ਜੋਤ ❤️ ਸਾਰੀ ਦੁਨੀਆ...
Read More
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ... ਵਾਹਿਗੁਰੂ ਜੀ ਤੁਹਾਨੁ ਸਦਾ ਖੁਸ ਰਖ਼ਨ🌹
Read More