ਲਾੜੀ ਮੌਤ ਨੇ ਫਰਕ ਨਾਂ ਆਉਣ ਦਿੱਤਾ
ਚੌਹਾਂ ਵੀਰਾਂ ਦੇ ਗੂੜ੍ਹੇ ਪਿਆਰ ਅੰਦਰ
ਤੱਕਦਾ ਰਿਹਾ ਬਾਪੂ ਕੱਚੇ ਕਿਲੇ ਅੰਦਰੋਂ
ਕਿੰਨਾ ਬੱਲ ਹੈ ਨਿੱਕੀ ਤਲਵਾਰ ਅੰਦਰ
ਕਿੰਨੀਆਂ ਖਾਧੀਆਂ ਸੱਟਾਂ ਅਜੀਤ ਸਿੰਘ ਨੇ
ਕਿੰਨੇ ਖੁਭੇ ਨੇ ਤੀਰ ਜੁਝਾਰ ਅੰਦਰ
ਦਾਦੀ ਤੱਕਿਆ ਬੁਰਜ ਦੀ ਝੀਥ ਵਿੱਚੋਂ
ਫੁੱਲ ਲੁਕ ਗਏ ਨੇ ਇੱਟਾਂ ਦੇ ਭਾਰ ਅੰਦਰ
ਅਰਸ਼ੋਂ ਦਾਦੇ ਸ਼ਹੀਦ ਨੇ ਝਾਤ ਪਾਈ
ਕਿੰਨਾ ਸਿਦਕ ਹੈ ਮੇਰੇ ਇਸ ਪਰਿਵਾਰ ਅੰਦਰ
ਝੂਝੇ ਕਿਸ ਤਰ੍ਹਾਂ ਧਰਮ ਲਈ ਸ਼ਾਹਿਬਜ਼ਾਦੇ
ਦੋ ਮੈਦਾਨ ਅੰਦਰ ਦੋ ਦੀਵਾਰ ਅੰਦਰ
ਕੁਝ ਹੋਰ ਸਿੱਖ ਸਟੇਟਸ :
...........੧ਓ ਸਤਿਗੁਰ ਪ੍ਰਸਾਦਿ ।। ............ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 🌹🙏🏻🌹🙏🏻🌹🙏🏻🌹🙏🏻🌹🙏🏻🌹🙏🏻🌹...
Read More
ਧੰਨ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਧੰਨ...
Read More
ਮਿਹਰਵਾਨੁ ਸਾਹਿਬੁ ਮਿਹਰਵਾਨੁ ।। ਸਾਹਿਬੁ ਮੇਰਾ ਮਿਹਰਵਾਨੁ ।। ਜੀਅ ਸਗਲ ਕਉ ਦੇਇ ਦਾਨ ।।
Read More
ਕਿਸੇ ਵੀ ਕੀਮਤ ਤੇ ਕਦੇਂ ਹੋਂਸਲਾ ਨਾ ਛੱਡੀਏ, ਓਸ ਵਾਹਿਗੁਰੂ ਤੋ ਬੇਗੈਰ ਪੱਲਾ ਕਿਤੇ ਵੀ...
Read More
ਵਾਹਿਗੁਰੂ ਨਾਮ ਜਹਾਜ ਹੈ ਚੜੇ ਸੋ ਉਤਰੇ ਪਾਰ ਜੋ ਸਰਦਾ ਕਰ ਸੇਵ ਦੇ ਗੁਰ ਪਾਰ...
Read More
ਸਦਕੇ ਉਸ ਦੁੱਖ ਦੇ ਜੋ ਪਲ ਪਲ ਹੀ ਨਾਮ ਜਪਾਉਂਦਾ ਰਹਿੰਦਾ ਏ ਸਦਕੇ ਉਸ ਨਾਮ...
Read More