ਹੰਝੂ ਪੂੰਝ ਕੇ ਹਸਾਇਆ ਹੈ ਮੈਨੂੰ
ਮੇਰੀ ਗਲਤੀ ਤੇ ਵੀ ਗਲ ਲਾਇਆ ਹੈ ਮੈਨੂੰ
ਕਿਵੇਂ ਪਿਆਰ ਨਾ ਕਰਾਂ ਗੁਰੂ ਗ੍ਰੰਥ ਸਾਹਿਬ ਜੀ ਨੂੰ
ਜਿਸਦੀ ਬਾਣੀ ਨੇ ਜੀਣਾ ਸਿਖਾਇਆ ਹੈ ਮੈਨੂੰ
ਕੁਝ ਹੋਰ ਸਿੱਖ ਸਟੇਟਸ :
ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ।। ਕਰਿ ਕਿਰਪਾ ਨਾਨਕ ਆਪਿ ਲਏ ਲਾਈ ।।੩।।
Read More
ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥
Read More
ਵਜ਼ੀਰ ਖ਼ਾਂ ਨੇ ਬਾਬਾ ਮੋਤੀ ਰਾਮ ਮਹਿਰਾ ਨੂੰ ਕਿਹਾ ਕਿ ਉਸ ਨੇ ਜ਼ਿਦ ਕਰ ਕੇ...
Read More
ਸ਼ੁਕਰ, ਸਬਰ ਤੇ ਮਿਹਨਤ ਕਰੋ, ਰੱਬ ਆਪੇ ਭਾਗ ਹੈ ਲਾ ਦਿੰਦਾ ਨੀਅਤ ਸਾਫ ਜੇ ਹੋਵੇ...
Read More
84 ਵਿੱਚ ਗੋਰੇ ਅੰਗਰੇਜ਼ ਵੀ ਨਹੀਂ ਸੀ ਜ਼ਹਿਰ ਸਾਨੂੰ ਫਿਰ ਵੀ ਨਫ਼ਰਤ ਦਾ ਪੈ ਗਿਆ...
Read More
ਗੰਗੂ ਤਾਂ ਅੱਜ ਵੀ ਨੇ ਬੱਸ ਭੇਸ ਹੀ ਵਟਾਏ ਨੇ ਲੂਣ ਹਰਾਮੀ ਅੱਜ ਵੀ ਨੇ...
Read More