ਜੇ ਚੱਲੇ ਓ ਸਰਹੰਦ ਨੂੰ ਮੇਰੇ ਪਿਆਰਿਓ
ਮੇਰੇ ਲਾਲਾਂ ਦੇ ਨਾਲ ਰਹਿ ਕੇ ਰਾਤ ਗੁਜ਼ਾਰਿਓ
ਜਦ ਹਵਾ ਚੱਲੇਗੀ ਠੰਢੀ ਤਨ ਨੂੰ ਝੰਬਦੀ
ਅਹਿਸਾਸ ਕਰੋ ਉਹ ਮੇਰੀ ਮਾਂ ਹੈ ਕੰਬਦੀ
ਕੁਝ ਹੋਰ ਸਿੱਖ ਸਟੇਟਸ :
ਜਾਲਮ ਜਦ ਇੱਟਾਂ ਦੇ ਉੱਤੇ ਗਾਰਾ ਲਾਉਂਦੇ ਸੀ, ਕੰਧ ਨੇ ਰੋ ਰੋ ਦੱਸਿਆ ਬੱਚੇ ਮੁਸਕਰਾਉਂਦੇ...
Read More
27 ਜਨਵਰੀ 2025 ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ...
Read More
ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥ ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥
Read More
ਵੱਖ ਵੱਖ ਥਾਂਵਾ ਤੇ ਗੁਰੂ ਨਾਨਕ ਜੀ ਦੇ ਵੱਖ ਵੱਖ ਨਾਮ ਭਾਰਤ – ਗੁਰੂ ਨਾਨਕ...
Read More
ਪ੍ਰਿਥਮੇ ਗੁਰੂ ਗੋਬਿੰਦ ਸਿੰਘ ਸੋਢੀ ਜਿਹ ਜਾਮਾ ।। ਪਟਨੇ ਲਿਆ ਅਵਤਾਰ ਬਹੁਰ ਅਨੰਦਪੁਰ ਧਾਮਾ ।।...
Read More
ਜੇ ਕੁਜ ਪੜਨਾ ਹੈ ਤਾਂ ਗੁਰਬਾਣੀ ਪੜੋ, ਜੇ ਕੁਜ ਕਰਨਾ ਹੈ ਤਾਂ ਸੇਵਾ ਕਰੋ, ਜੇ...
Read More