ਮਿਤ੍ਰ ਪਿਆਰੇ ਨੂੰ
ਹਾਲ ਫਕੀਰਾਂ ਦਾ ਕਹਿਣਾ।।
🥀🥀🥀🥀🥀🥀🥀
ਤੁਧੁ ਬਿਨੁ ਰੋਗੁ ਰਜਾਈਆ ਦਾ ਓਢਣ
ਨਾਗ ਨਿਵਾਸਾ ਦੇ ਰਹਿਣਾ॥
🥀🥀🥀🥀🥀🥀🥀
ਸੂਲ ਸੁਰਾਹੀ ਖੰਜਰ ਪਿਆਲਾ
ਬਿੰਗ ਕਸਾਈਆਂ ਦਾ ਸਹਿਣਾ॥
🥀🥀🥀🥀🥀🥀🥀
ਯਾਰੜੇ ਦਾ ਸਾਨੂੰ ਸੱਥਰੁ ਚੰਗਾ
ਭਠ ਖੇੜਿਆ ਦਾ ਰਹਿਣਾ॥”
ਕੁਝ ਹੋਰ ਸਿੱਖ ਸਟੇਟਸ :
ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਹੈ, ਸਤਿਗੁਰ ਸਾਰਿਆਂ ਨੂੰ ਖੁਸ਼ੀਆਂ ਵੰਡੇ, ਤੰਦਰੁਸਤੀ ਬਖਸ਼ੇ ਤੇ ਚੜ੍ਹਦੀ...
Read More
ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥ ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥☬॥ ਵਾਹਿਗੁਰੂ...
Read More
ਰੁੱਝੇ ਰਿਹੋ ਨਾ ਕ੍ਰਿਸਮਿਸ ਦੀਆਂ ਛੁੱਟੀਆਂ ਚ, ਥੋੜੀ ਜਿਹੀ ਸਰਹੰਦ ਦੀ ਯਾਦ ਰੱਖਿਓ, ਛੋਟੇ ਲਾਲ...
Read More
ਸ਼੍ਰੀ ਗੁਰੂ ਹਰਿਰਾਇ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਹੋਵਣ ਵਾਹਿਗੁਰੂ...
Read More
30 ਨਵੰਬਰ ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਰਬੱਤ ਸੰਗਤ ਨੂੰ ਲੱਖ ਲੱਖ...
Read More
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
Read More