ਸੰਧਿਆ ਵੇਲੇ ਦਾ ਹੁਕਮਨਾਮਾ – 10 ਜੂਨ 2023
ਅੰਗ : 633 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 10 ਜੂਨ 2023
ਅੰਗ : 591 ਸਲੋਕੁ ਮ:੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ...
ਸੰਧਿਆ ਵੇਲੇ ਦਾ ਹੁਕਮਨਾਮਾ – 9 ਜੂਨ 2023
ਅੰਗ : 628 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 9 ਜੂਨ 2023
ਅੰਗ : 525 ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ...
ਸੰਧਿਆ ਵੇਲੇ ਦਾ ਹੁਕਮਨਾਮਾ – 8 ਜੂਨ 2023
ਅੰਗ : 619 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 8 ਜੂਨ 2023
ਅੰਗ : 544 ਬਿਹਾਗੜਾ ਮਹਲਾ ੫ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 7 ਜੂਨ 2023
ਅੰਗ : 673 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ...
ਸੰਧਿਆ ਵੇਲੇ ਦਾ ਹੁਕਮਨਾਮਾ – 6 ਜੂਨ 2023
ਅੰਗ : 675 ਧਨਾਸਿਰੀ ਮਹਲਾ ੫ ॥ ਅਉਖਧੁ ਤੇਰੋ ਨਾਮੁ ਦਇਆਲ ॥ ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 6 ਜੂਨ 2023
ਅੰਗ : 646 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ...
ਸੰਧਿਆ ਵੇਲੇ ਦਾ ਹੁਕਮਨਾਮਾ – 5 ਜੂਨ 2023
ਅੰਗ : 719 ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 4 ਜੂਨ 2023
ਅੰਗ : 643 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ...
ਸੰਧਿਆ ਵੇਲੇ ਦਾ ਹੁਕਮਨਾਮਾ – 3 ਜੂਨ 2023
ਅੰਗ : 651 ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 3 ਜੂਨ 2023
ਅੰਗ : 652 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ...
ਸੰਧਿਆ ਵੇਲੇ ਦਾ ਹੁਕਮਨਾਮਾ – 2 ਜੂਨ 2023
ਅੰਗ : 711 ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 2 ਜੂਨ 2023
ਅੰਗ : 587 ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 1 ਜੂਨ 2023
ਅੰਗ : 706 ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ...
‹ Prev Page Next Page ›