ਅਮ੍ਰਿਤ ਵੇਲੇ ਦਾ ਹੁਕਮਨਾਮਾ – 1 ਅਗਸਤ 2024
ਅੰਗ : 961 ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 17 ਅਪ੍ਰੈਲ 2023
ਅੰਗ : 520 ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥...
ਸੰਧਿਆ ਵੇਲੇ ਦਾ ਹੁਕਮਨਾਮਾ – 3 ਜੁਲਾਈ 2024
ਅੰਗ : 619 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ...
ਸੰਧਿਆ ਵੇਲੇ ਦਾ ਹੁਕਮਨਾਮਾ – 17 ਦਸੰਬਰ 2022
ਅੰਗ : 692 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 31 ਅਕਤੂਬਰ 2024
ਅੰਗ : 584 ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ...
ਸੰਧਿਆ ਵੇਲੇ ਦਾ ਹੁਕਮਨਾਮਾ – 15 ਜੂਨ 2024
ਅੰਗ : 709 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 17 ਮਾਰਚ 2024
ਅੰਗ : 628 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ...
ਸੰਧਿਆ ਵੇਲੇ ਦਾ ਹੁਕਮਨਾਮਾ – 8 ਜੁਲਾਈ 2024
ਅੰਗ : 675 ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਜੂਨ 2024
ਅੰਗ : 508 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ...
ਸੰਧਿਆ ਵੇਲੇ ਦਾ ਹੁਕਮਨਾਮਾ – 11 ਦਸੰਬਰ 2025
ਅੰਗ : 683 ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ...
ਸੰਧਿਆ ਵੇਲੇ ਦਾ ਹੁਕਮਨਾਮਾ – 31 ਦਸੰਬਰ 2022
ਅੰਗ : 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 10 ਜੂਨ 2024
ਅੰਗ : 729 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 7 ਮਾਰਚ 2023
ਅੰਗ : 678 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 24 ਮਈ 2024
ਅੰਗ : 685 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ...
ਸੰਧਿਆ ਵੇਲੇ ਦਾ ਹੁਕਮਨਾਮਾ – 13 ਫਰਵਰੀ 2023
ਅੰਗ : 657 ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ...
ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਅਪ੍ਰੈਲ 2023
ਅੰਗ : 544 ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ...
‹ Prev Page Next Page ›