→
Sort Posts By
Newest
Most Relevant
Most Comments
Most Viewed
ਮਰਦਾਨੇ ਦੇ ਘਰਵਾਲੀ ਮਰਦਾਨੇ ਤੇ ਗਿਲਾ ਕਰਦੀ
ਮਰਦਾਨੇ ਦੇ ਘਰਵਾਲੀ ਮਰਦਾਨੇ ਤੇ ਗਿਲਾ ਕਰਦੀ ਏ ਪਈ ਮੁਸਲਮਾਨ ਬੀਬੀਆਂ ਮੈਨੂੰ ਤਾਹਨਾ ਮਾਰਦੀਆਂ ਨੇ, ਤੇਰਾ ਆਦਮੀ ਮੁਸਲਮਾਨ ਹੋ ਕੇ ਇਕ ਹਿੰਦੂ ਫ਼ਕੀਰ ਦੇ ਪਿੱਛੇ ਰਬਾਬ ਚੁੱਕੀ ਫਿਰਦੈ। ਤੇ ਮਰਦਾਨਾ...
ਅੱਜ ਦਾ ਇਤਿਹਾਸ
25 ਮਾਰਚ ਦਾ ਇਤਿਹਾਸ - ਸ਼ਹੀਦੀ ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਜੀ ਸ਼ਹੀਦ ਅਰਬੀ ਸ਼ਬਦ ਤੋਂ ਪੈਦਾ ਹੋਇਆ ਹੈ ਜਿਸਦਾ ਅਰਥ ਹੈ: ਗਵਾਹੀ ਅਤੇ ਲੋਕਾਈ ਹਿਤ ਦੇ...
ਗਲਤ ਜਾਣਕਾਰੀ ਤੋ ਬਚੋ
ਗਲਤ ਜਾਣਕਾਰੀ ਤੋ ਬਚੋ ਕੁਝ ਵੀਰ ਅਜ 2 ਜਨਵਰੀ ਨੂੰ ਮੱਸੇ ਰੰਗੜ ਦਾ ਸਿਰ ਵੱਢਣ ਦੀ ਆ ਪੋਸਟ ਪਾ ਰਹੇ ਆ , ਪਿਛਲੇ ਸਾਲ ਵੀ ਏਦਾ ਸੀ। ਏ ਵੱਡੀ ਗਲਤੀ...
15 ਨਵੰਬਰ ਦਾ ਇਤਿਹਾਸ – ਸ਼ਹੀਦੀ ਬਾਬਾ ਦੀਪ ਸਿੰਘ ਜੀ ਦੀ
15 ਨਵੰਬਰ ਸ਼ਹੀਦੀ ਬਾਬਾ ਦੀਪ ਸਿੰਘ ਜੀ ਦੀ ਆਉ ਸੰਖੇਪ ਝਾਤ ਮਾਰੀਏ ਬਾਬਾ ਜੀ ਦੇ ਇਤਿਹਾਸ ਤੇ ਜੀ । ਸਿੱਖ ਕੌਮ ਦੇ ਮਹਾਨ ਜਰਨੈਲ ਤੇ ਅਣਖੀਲੇ ਯੋਧੇ ਬਾਬਾ ਦੀਪ ਸਿੰਘ...
22 ਵਾਰਾਂ – ਭਾਗ 18
13 ਬਿਲਾਵਲ ਕੀ ਵਾਰ ਮਹਲਾ ੪ ‘ਬਿਲਾਵਲ’ ਬੜਾ ਪ੍ਰਸਿੱਧ ਅਤੇ ਪੁਰਾਤਨ ਰਾਗ ਹੈ। ਮੱਧਕਾਲੀ ਅਤੇ ਆਧੁਨਿਕ ਹਰ ਸੰਗੀਤ ਗ੍ਰੰਥ ਵਿਚ ਇਸ ਦਾ ਵਰਣਨ ਮਿਲਦਾ ਹੈ, ਜਿਸ ਤੋਂ ਇਸ ਦੇ ਅਤਿਅੰਤ...
ਇਤਿਹਾਸ – ਜਦੋ ਗੁਰੂ ਤੇਗ ਬਹਾਦਰ ਸਾਹਿਬ ਤੇ ਗੋਲੀ ਚੱਲੀ ਸੀ
ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਿਹਰ ਸਦਕਾ ਬਾਬਾ ਬਕਾਲਾ ਸਾਹਿਬ ਦਰਸ਼ਨਾਂ ਲਈ ਗਿਆ ਸੀ । ਭੋਰਾ ਸਾਹਿਬ ਦੇ ਸਾਹਮਣੇ ਇਕ ਥੜਾ ਬਣਿਆ ਹੋਇਆ ਹੈ ਇਹ ਉਹ ਅਸਥਾਨ ਹੈ...
ਬਦ ਅਸੀਸ ਦਾ ਅਸਰ – ਬਾਬਾ ਹਰਨਾਮ ਸਿੰਘ ਜੀ ਰਾਮਪੁਰ ਖੇੜੇ ਵਾਲਿਆਂ ਨਾਲ ਸੰਬਧਿਤ ਸਾਖੀ
ਗਰਮੀਆਂ ਦੇ ਦਿਨਾਂ ਵਿੱਚ ਅਕਸਰ ਹੀ ਬਾਬਾ ਹਰਨਾਮ ਸਿੰਘ ਜੀ ਰਾਮਪੁਰ ਖੇੜੇ ਵਾਲੇ ਆਪਣੀ ਝੋਂਪੜੀ ਵਿਚੋਂ ਬਾਹਰ ਅੰਬ ਦੀ ਛਾਂ ਹੇਠ ਬੈਠ ਕੇ ਨਾਮ ਜਪਿਆ ਕਰਦੇ। ਆਉਂਦੇ ਜਾਂਦੇ ਪ੍ਰੇਮੀ ਬਾਬਾ...
ਮਾਛੀਵਾੜਾ ਭਾਗ 7
ਮਾਛੀਵਾੜਾ ਭਾਗ 7 ਮਸੰਦ ਪੂਰਨ ਦੀ ਪਤਨੀ ਦੁਰਗੀ ਨੂੰ ਵਾਹਿਗੁਰੂ ਨੇ ਇਕ ਵਾਰ ਬਚਾ ਦਿੱਤਾ । ਉਸ ਨੇ ਘਰ ਦੇ ਬੂਹੇ ਬੰਦ ਕਰ ਲਏ ਤੇ ਮਰਾਸੀ ਮੇਹਰੂ ਨੂੰ ਹਜ਼ਾਰ ਹਜ਼ਾਰ...
ਇਤਿਹਾਸ – ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਦੀ ਜੰਗ ਵਿਚ ਸ਼ਹਾਦਤ
10 ਫਰਵਰੀ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਦੀ ਜੰਗ ਵਿਚ ਸ਼ਹਾਦਤ ਹੋਈ ਆਉ ਝਾਤ ਮਾਰੀਏ ਇਤਿਹਾਸ ਤੇ ਜੀ । ਸ਼ਾਮ ਸਿੰਘ ਅਟਾਰੀ ਵਾਲੇ ਦਾ ਜਨਮ...
ਇਤਿਹਾਸ – ਗੁਰੂ ਗੋਬਿੰਦ ਸਿੰਘ ਭਾਗ 6
ਗੁਰੂ ਗੋਬਿੰਦ ਸਿੰਘ ਭਾਗ 6 ਕੁਨਿੰਘਮ ਲਿਖਦੇ ਹਨ, ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਵਿਚ ਐਸੀ ਰੂਹ ਫੂਕੀ ਜਿਸਨੇ ਨਾ ਸਿਰਫ ਸਿਖਾਂ ਦੇ ਤਨ ਮਨ ਨੂੰ ਬਦਲ ਦਿਤਾ, ਉਨਾਂ ਦੀ...
ਸਿੱਖ ਕਾ ਪਰਦਾ ਕਬਹੁੰ ਨਾ ਖੋਲੈ
ਗੁਰੂ ਨਾਨਕ ਦੇਵ ਸੱਚੇ ਪਾਤਸ਼ਾਹ ਜੀ ਦਾ ਇੱਕ ਪਰਮ ਪਿਆਰਾ ਸਿੱਖ ਭਾਈ ਮੂਲਾ ਗੁਰੂ ਨਾਨਕ ਦੇਵ ਜੀ ਦੇ ਪਿਆਰ ਵਿੱਚ ਰੰਗੇ ਜੀਵਨ ਵਾਲਾ ਗੁਰਸਿੱਖ ਸੀ, ਇੱਕ ਦਿਨ ਭਾਈ ਮੂਲੇ ਦੇ...
ਜ਼ਫ਼ਰਨਾਮਾ ਗੁਰੂ ਗੋਬਿੰਦ ਸਿੰਘ
ਜ਼ਫ਼ਰਨਾਮਾ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਫ਼ਾਰਸੀ ਰਚਨਾ ਹੈ।'ਜ਼ਫ਼ਰਨਾਮਾ' ਫ਼ਾਰਸੀ ਦੇ ਦੋ ਸ਼ਬਦਾਂ 'ਜ਼ਫ਼ਰ' ਅਤੇ 'ਨਾਮਾ' ਨਾਲ ਮਿਲਕੇ ਬਣਿਆ ਹੈ।ਜ਼ਫ਼ਰ ਦਾ ਅਰਥ ਹੈ ਜਿੱਤ, ਕਾਮਯਾਬੀ, ਤਕਮੀਨ ਅਤੇ ਨਾਮਾ ਦਾ...
27 ਸਤੰਬਰ ਜੋਤੀ ਜੋਤਿ ਦਿਹਾੜਾ (1539ਈ:) ਧੰਨ ਗੁਰੂ ਨਾਨਕ ਦੇਵ ਜੀ
ਉਦਾਸੀਆਂ (ਯਾਤਰਾ) ਤੋ ਬਾਦ ਗੁਰੂ ਨਾਨਕ ਦੇਵ ਜੀ ਮਹਾਰਾਜ ਕਰਤਾਰਪੁਰ ਸਾਹਿਬ ਟਿਕ ਗਏ। ਜੀਵਨ ਦੇ ਕਰੀਬ 18 ਸਾਲ ਏਥੇ ਰਹੇ , ਏਥੇ ਈ ਹਲ ਵਾਹਿਆ ਖੇਤੀ ਕੀਤੀ। ਖੂਹ ਜੋਏ ਇੱਥੇ...
ਬਾਜਾਂ ਵਾਲੇ ਦਾ ਹੱਥ
ਆਹ ਜਿਹੜੀ ਫੋਟੋ ਮੈਂ ਸਾਂਝੀ ਕਰ ਰਿਹਾ ਹਾਂ ਇਸ ਵਿੱਚ ਦੋ ਇਨਸਾਨ ਹਨ ਜੋ ਦੁਨੀਆ ਵਿੱਚ ਸੁਪਰ ਹਿਊਮਨਜ਼ ਕਰਕੇ ਜਾਣੇ ਜਾਂਦੇ ਹਨ । ਇਹਨਾ ਵਿੱਚੋਂ ਪਹਿਲਾ ਇਨਸਾਨ ਚੀਨ ਤੋਂ ਹੈ...
ਮੀਰ ਮੰਨੂੰ ਦੀ ਸਿੱਖਾਂ ਨਾਲ ਲੜਾਈ ਵਿੱਚ ਕਿਵੇਂ ਮੌਤ ਹੋਈ ਸੀ ?
ਸਿੱਖ ਕੌਮ ਦੇ ਸੱਭ ਤੋਂ ਵੱਡੇ ਦੁਸ਼ਮਨ ਮੀਰ ਮੰਨੂੰ ਦੀ ਸਿਖਾਂ ਨਾਲ ਲੜਾਈ ਵਿੱਚ ਕਿਵੇਂ ਮੌਤ ਹੋਈ ਸੀ। ਆਉ ਸੰਖੇਪ ਝਾਤ ਮਾਰੀਏ ਲਾਸਾਨੀ ਸਿੱਖ ਇਤਿਹਾਸ ਦੇ ਪੰਨਿਆਂ ਉਤੇ ਨਿਰਦਈ ਮੀਰ...
ਮੇਰਾ ਮਨੁ ਲੋਚੈ ਗੁਰ ਦਰਸ਼ਨ ਤਾਈ
ਅਠਾਰਵੀਂ ਸਦੀ ਦੀ ਗੱਲ ਹੈ ਕਿ ਇੱਕ ਬੀਬੀ ਆਪਣੇ ਬੱਚੇ ਨੂੰ ਚੁੱਕੀ ਲਾਹੌਰ ਤੋਂ ਦਰਬਾਰ ਸਾਹਿਬ ਪ੍ਰਕਰਮਾ ਮੱਥਾ ਟਿਕਾਉਣ ਤੇ ਸਤਿਗੁਰੂ ਦੇ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕਰਾਉਣ ਦੀ ਇੱਛਾ ਨਾਲ...
Next Page ›