→
Sort Posts By
Newest
Most Relevant
Most Comments
Most Viewed
7 ਅਕਤੂਬਰ 1753 (ਨਵਾਬ ਕਪੂਰ ਸਿੰਘ ਦਾ ਗੁਰਪੁਰੀ ਪਿਆਨਾ)
ਇਤਹਾਸ ਕੌਮਾਂ ਲਈ ਰੂਹ ਦਾ ਕੰਮ ਕਰਦਾ ਹੈ।ਜੇ ਕਿਸੇ ਕੌਮ ਕੋਲੋਂ ਉਸਦਾ ਇਤਿਹਾਸ ਖੋਹ ਲਿਆ ਜਾਵੇ ਜਾਂ ਉਹ ਕੌਮ ਆਪ ਹੀ ਇਤਿਹਾਸ ਨੂੰ ਵਿਸਾਰ ਬੈਠੇ ਤਾਂ ਉਹ ਕੌਮ ਆਪਣੀ ਹੋਂਦ...
ਸ਼ਰਾਧ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਚਾਰ
*ਸ਼੍ਰੀ ਗੁਰੂ ਨਾਨਕ ਦੇਵ ਜੀ ਸਮੇਂ ਇੱਕ ਸ਼ਰਧਾਲੂ ਸੀ, ਜਿਸ ਦਾ ਨਾਂਅ ਸੀ ਦੂਨੀ ਚੰਦ ਸੇਠ। ਇੱਕ ਦਿਨ ਗੁਰੂ ਨਾਨਕ ਸਾਹਿਬ ਜੀ ਦਾ ਦੂਨੀ ਚੰਦ ਸੇਠ ਨੂੰ ਅਚਾਨਕ ਮਿਲਣਾ ਹੋਇਆ।...
3 ਅਕਤੂਬਰ – ਗੁਰਗੱਦੀ ਗੁਰੂ ਅੰਗਦ ਦੇਵ ਜੀ
ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਸਨ, ਜਿਨ੍ਹਾਂ ਨੂੰ ਪਹਿਲਾਂ ਭਾਈ ਲਹਿਣਾ ਜੀ ਦੇ ਨਾਂ ਨਾਲ ਜਾਣਿਆਂ ਜਾਂਦਾ ਸੀ। ਉਨ੍ਹਾਂ ਦਾ ਜਨਮ 31 ਮਾਰਚ 1504 ਈ. ਮਤੇ...
29 ਸਤੰਬਰ – ਜੋੜ ਮੇਲਾ ਸ਼੍ਰੀ ਗੋਇੰਦਵਾਲ ਸਾਹਿਬ
ਸ੍ਰੀ ਅਨੰਦਪੁਰ ਸਾਹਿਬ 16ਵੀਂ ਸਦੀ ਦਾ ਮਹਾਨ ਪ੍ਰਸਿੱਧ ਇਤਿਹਾਸਕ ਅਸਥਾਨ ਸ਼੍ਰੀ ਗੋਇੰਦਵਾਲ ਸਾਹਿਬ ਜਿਸ ਨੂੰ ਤੀਸਰੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਨੇ ਵਸਾਇਆ ਤੇ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ...
27 ਸਤੰਬਰ ਗੁਰਗੱਦੀ ਦਿਹਾੜਾ – ਧੰਨ ਗੁਰੂ ਰਾਮਦਾਸ ਜੀ ਮਹਾਰਾਜ
ਧੰਨ ਗੁਰੂ ਅਮਰਦਾਸ ਮਹਾਰਾਜ ਜੀ ਤੋਂ ਬਾਦ ਗੁਰੂ ਗੱਦੀ ਦੇ ਲਈ ਚਾਰ ਮੁਖ ਦਾਅਵੇਦਾਰ ਸੀ ਚਾਰਾਂ ਨਾਲ ਗੁਰਦੇਵ ਦਾ ਸੰਸਾਰਕ ਰਿਸ਼ਤਾ ਵੀ ਸੀ ਦੋ ਗੁਰੂ ਪੁੱਤਰ ਬਾਬਾ ਮੋਹਨ ਜੀ ਤੇ...
27 ਸਤੰਬਰ ਜੋਤੀ ਜੋਤਿ ਦਿਹਾੜਾ (1539ਈ:) ਧੰਨ ਗੁਰੂ ਨਾਨਕ ਦੇਵ ਜੀ
ਉਦਾਸੀਆਂ (ਯਾਤਰਾ) ਤੋ ਬਾਦ ਗੁਰੂ ਨਾਨਕ ਦੇਵ ਜੀ ਮਹਾਰਾਜ ਕਰਤਾਰਪੁਰ ਸਾਹਿਬ ਟਿਕ ਗਏ। ਜੀਵਨ ਦੇ ਕਰੀਬ 18 ਸਾਲ ਏਥੇ ਰਹੇ , ਏਥੇ ਈ ਹਲ ਵਾਹਿਆ ਖੇਤੀ ਕੀਤੀ। ਖੂਹ ਜੋਏ ਇੱਥੇ...
24 ਸਤੰਬਰ ਦਾ ਇਤਿਹਾਸ – ਜਨਮ ਬਾਬਾ ਸ਼੍ਰੀ ਚੰਦ ਜੀ ਉਦਾਸੀਨ
ਉਦਾਸੀ ਸੰਪਰਦਾਇ ਇੱਕ ਧਾਰਮਿਕ ਅਤੇ ਸਾਹਿਤਿਕ ਪਰੰਪਰਾ ਹੈ, ਜਿਸਦੇ ਬਾਨੀ ਬਾਬਾ ਸ੍ਰੀ ਚੰਦ ਸਨ । ਉਦਾਸੀਨ ਸ਼ਬਦ ਵਿਆਕਰਨਿਕ ਦ੍ਰਿਸ਼ਟੀ ਤੋਂ ਦੋ ਸ਼ਬਦਾਂ ਦੇ ਮੇਲ ਤੋਂ ਬਣਿਆ ਹੈ -ਉਤੂ+ਅਧੀਨ ਭਾਵ ਜੋ...
24 ਸਤੰਬਰ ਦਾ ਇਤਿਹਾਸ – ਭਾਈ ਲਾਲੋ ਜੀ ਦਾ ਜਨਮ
24 ਸਤੰਬਰ 1452 ਨੂੰ ਭਾਈ ਲਾਲੋ ਜੀ ਦਾ ਜਨਮ ਹੋਇਆ ਸੀ ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਇਤਿਹਾਸ ਤੇ ਜੀ । ਭਾਈ ਲਾਲੋ ਸੱਚੀ ਤੇ ਸੁਚੀ ਮਿਹਨਤ ਕਰਨ...
ਇਤਿਹਾਸ ਗੁਰਦੁਆਰਾ ਸ਼੍ਰੀ ਅੰਤਰਯਾਮਤਾ ਸਾਹਿਬ ਜੀ
ਗੁਰਦੁਆਰਾ ਸ਼੍ਰੀ ਅੰਤਰਯਾਮਤਾ ਸਾਹਿਬ ਜੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਾਸੋਂ ਮੁਸਲਿਮ ਲੋਕਾਂ ਨੇ ਪੁੱਛਿਆ ਕੀ ਆਪ ਹਿੰਦੂਆਂ ਦੇ ਗੁਰੂ ਹੋ ਜਾਂ ਮੁਸਲਮਾਨਾਂ ਦੇ ਤਾਂ ਸ਼੍ਰੀ ਗੁਰੂ ਨਾਨਕ ਦੇਵ...
ਇਤਿਹਾਸ ਗੁਰਦੁਆਰਾ ਟਾਹਲੀ ਸਾਹਿਬ – ਬਲ੍ਹੇਰ ਖਾਨ ਪੁਰ
ਇਸ ਪਵਿੱਤਰ ਅਸਥਾਨ ਨੂੰ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ , ਇਸ ਅਨੁਸਾਰ ਇਸ ਇਲਾਕੇ ਵਿਚ ਖਤਰਨਾਕ ਸ਼ੇਰ ਨੇ ਕਹਿਰ ਮਚਾਇਆ ਹੋਇਆ...
18 ਸਤੰਬਰ ਦਾ ਇਤਿਹਾਸ – ਜੋਤੀ ਜੋਤਿ ਸ਼੍ਰੀ ਗੁਰੂ ਰਾਮਦਾਸ ਜੀ
ਗੁਰੂ ਰਾਮਦਾਸ ਪਾਤਸ਼ਾਹ ਨੇ 24 ਸਤੰਬਰ 1535 (25 ਅੱਸੂ 1591) ਨੂੰ ਪਿਤਾ ਸ੍ਰੀ ਹਰੀਦਾਸ ਜੀ ਤੇ ਮਾਤਾ ਦਯਾ ਕੌਰ (ਬੀਬੀ ਅਨੂਪੀ) ਜੀ ਦੇ ਗ੍ਰਹਿ ਚੂਨਾ ਮੰਡੀ, ਲਾਹੌਰ ਪਾਕਿਸਤਾਨ ਵਿਚ ਅਵਤਾਰ...
18 ਸਤੰਬਰ – ਜੋਤੀ ਜੋਤਿ ਸ਼੍ਰੀ ਗੁਰੂ ਅਮਰਦਾਸ ਜੀ
ਸ੍ਰੀ ਗੁਰੂ ਅਮਰਦਾਸ ਜੀ ਦਾ ਸਮਾਂ ਸਿੱਖ ਧਰਮ ਦੇ ਇਤਿਹਾਸ ਵਿਚ ਇਕ ਮੀਲ ਪੱਥਰ ਹੈ। ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਿਆਈ ਸਮਾਂ (੧੫੫੨-੧੫੭੪ ਈ: ਤਕ) ਸਿੱਖ ਧਰਮ ਦੀ ਪ੍ਰਗਤੀ ਤੇ...
18 ਸਤੰਬਰ – ਜੋੜ ਮੇਲਾ ਗੋਇੰਦਵਾਲ ਸਾਹਿਬ
ਤਰਨਤਾਰਨ: ਗੋਇੰਦਵਾਲ ਸਾਹਿਬ ਚੜ੍ਹਦੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਖਡੂਰ ਸਾਹਿਬ ਦਾ ਇਕ ਪਿੰਡ ਹੈ। ਜੋ ਤਰਨਤਾਰਨ ਸਾਹਿਬ ਤੋਂ 23 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਹ ਨਗਰ 16ਵੀਂ...
17 ਸਤੰਬਰ – ਗੁਰਗੱਦੀ ਦਿਵਸ ਧੰਨ ਗੁਰੂ ਅਰਜਨ ਦੇਵ ਜੀ
ਧੰਨ ਗੁਰੂ ਰਾਮਦਾਸ ਮਹਾਰਾਜ ਜੀ ਦੇ ਤਿੰਨ ਸਪੁੱਤਰ ਸਨ ਵੱਡੇ ਬਾਬਾ ਪ੍ਰਿਥੀ ਚੰਦ ਉਨ੍ਹਾਂ ਤਾਂ ਛੋਟੇ ਬਾਬਾ ਮਹਾਂਦੇਵ ਸਭ ਤੋਂ ਛੋਟੇ ਸ੍ਰੀ ਅਰਜਨ ਦੇਵ ਜੀ। ਜਦੋਂ ਗੁਰੂ ਪਿਤਾ ਵਲੋੰ ਪਰਖ...
16 ਸਤੰਬਰ ਪਹਿਲਾ ਪ੍ਰਕਾਸ਼ ਪੁਰਬ ਧੰਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ
ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਜਿੰਨੀ ਧੁਰ ਕੀ ਬਾਣੀ ਉਚਾਰਨ ਕਰਦੇ ਉਹ ਇੱਕ ਪੋਥੀ ਚ ਲਿਖ ਲੈਂਦੇ। ਇਹ ਪੋਥੀ ਉਦਾਸੀਆਂ ਸਮੇਂ ਵੀ ਸਤਿਗੁਰਾਂ ਨੇ ਕੋਲ ਰੱਖੀ। ਉਦਾਸੀਆਂ ਸਮੇਂ ਹੀ...
ਜਾਣੋ ਇਤਿਹਾਸ – ਗੁਰਦੁਆਰਾ ਗਊ ਘਾਟ (ਬੜੀ ਸੰਗਤ) ਪਟਨਾ ਸਾਹਿਬ
ਸ੍ਰੀ ਪਟਨਾ ਸਾਹਿਬ ਦੀ ਪਾਵਨ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ, ਗੁਰੂ ਤੇਗ ਬਹਾਦਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਛੋਹ ਦਾ ਮਾਣ ਹਾਸਿਲ ਹੈ | ਇਸ...
‹ Prev Page
Next Page ›