→
Sort Posts By
Newest
Most Relevant
Most Comments
Most Viewed
ਇਤਿਹਾਸ – ਗੁਰਦੁਆਰਾ ਸ਼੍ਰੀ ਪਾਤਸ਼ਾਹੀ ਪੰਜਵੀ ਸਾਹਿਬ ਜੀ
ਜਿਸ ਸਮੇਂ ਸ਼੍ਰੀ ਗੁਰੂ ਅਰਜਨ ਦੇਵ ਜੀ ਬਾਰਠ ਸਾਹਿਬ ਵਿਖੇ ਆਏ ਉਸ ਸਮੇਂ ਬਾਬਾ ਸ਼੍ਰੀ ਚੰਦ ਜੀ ਸਮਾਧੀ ਵਿਚ ਲੀਨ ਸਨ। ਗੁਰੂ ਸਾਹਿਬ ਜੀ ਦੇ ਬਾਬਾ ਸ਼੍ਰੀ ਚੰਦ ਜੀ ਨਾਲ...
22 ਦਸੰਬਰ ਦਾ ਇਤਿਹਾਸ – ਸ਼ਹੀਦੀ ਦਿਹਾੜਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ)
ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ)(13 ਦਸੰਬਰ 1649 -22 ਦਸੰਬਰ 1704)[1] ਦਾ ਜਨਮ ਭਾਈ ਸਦਾ ਨੰਦ ਦੇ ਗ੍ਰਹਿ ਮਾਤਾ ਪ੍ਰੇਮੋ ਦੀ ਕੁੱਖੋਂ ਹੋਇਆ।...
ਮੋਰਚਾ ਫਤਹਿ
ਮੋਰਚਾ ਫਤਹਿ (1935/36) 1 ਦਸੰਬਰ 1935 ਨੂੰ ਸਿੱਖਾਂ ਤੇ ਮੁਸਲਮਾਨਾਂ ਚ ਥੋੜ੍ਹਾ ਜਿਹਾ ਝਗੜਾ ਹੋਇਆ, ਜਿਸ ਕਰਕੇ ਧਾਰਾ 144 ਲਾਕੇ ਨਾਲ ਹੀ ਅੰਗਰੇਜ ਸਰਕਾਰ ਨੇ 2 ਦਸੰਬਰ ਨੂੰ ਸਿੱਖਾਂ ਦੇ...
ਮੱੱਸਾ ਰੰਘੜ ਦਾ ਪੂਰਾ ਇਤਿਹਾਸ
ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ...
ਇਤਿਹਾਸ – ਗੁਰੁਦਆਰਾ ਪੱਥਰ ਸਾਹਿਬ , ਲੇਹ
ਗੁ ਪੱਥਰ ਸਾਹਿਬ (ਲੇਹ) ਧੰਨ ਗੁਰੂ ਨਾਨਕ ਸਾਹਿਬ (ਭਾਗ-5) ਸ੍ਰੀਨਗਰ ਤੋਂ ਗੁਰੂ ਜੀ ਲੱਦਾਖ (ਲੇਹ)ਨੂੰ ਚਲੇ ਗਏ ਜਿੱਥੇ ਤਿੱਬਤੀ ਲਾਮਾ ਇਕ ਰੁੱਖ ਨੂੰ ਇਸ ਕਰਕੇ ਪੂਜਨੀਕ ਮੰਨਦੇ ਹਨ , ਕਿਉਂਕਿ...
ਸਿਧ ਗੋਸਟਿ ਤੇ ਗੁਰਮਤਿ ਸਿਧਾਂਤ
ਸਿਧ ਗੋਸਟਿ ਤੇ ਗੁਰਮਤਿ ਸਿਧਾਂਤ ਸਿਧ ਗੋਸਟਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਕ ਅਨੂਪਮ ਅਤੇ ਦਾਰਸ਼ਨਿਕ ਰਚਨਾ ਹੈ, ਜਿਸ ਵਿੱਚੋਂ ਗੁਰੂ ਜੀ ਦੇ ਮੌਲਿਕ ਚਿੰਤਨ ਅਤੇ ਪ੍ਰਪੱਕ ਸੋਚ ਦੇ...
ਇਤਿਹਾਸ – ਹਕੀਮ ਅਲਾ ਯਾਰ ਖਾਂ ਜੋਗੀ
ਹਕੀਮ ਅਲਾ ਯਾਰ ਖਾਂ ਜੋਗੀ ਜਿਨ੍ਹਾਂ ਨੂੰ ਆਪਣੇਂ ਇਸਲਾਮ ਧਰਮ ਵਿਚੋਂ ਛੇਕ ਦਿਤਾ ਗਿਆ ਅਤੇ ਕਾਫ਼ਰ ਕਹਿ ਕੇ 30 ਸਾਲ ਮਸਜਿਦ ਦੀ ਪੋੜੀਆ ਤਕ ਨਾ ਚੜਨ ਦਿੱਤਾ ਗਿਆ। ਉਹਨਾਂ ਦਾ...
ਬਾਬਾ ਸੋਭਾ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਦਾ ਇਤਿਹਾਸ
ਅੱਜ ਮੈ ਉਸ ਮਹਾਨ ਮਹਾਂਪੁਰਖ ਦਾ ਇਤਿਹਾਸ ਆਪ ਜੀ ਨਾਲ ਸਾਂਝਾ ਕਰਨ ਲੱਗਾ ਜਿਸ ਬਾਰੇ ਬਹੁਤ ਘੱਟ ਸੰਗਤ ਨੂੰ ਜਾਣਕਾਰੀ ਹੈ । ਬਾਬਾ ਸੋਭਾ ਸਿੰਘ ਜੀ ਅਨੰਦਪੁਰ ਸਾਹਿਬ ਵਾਲੇ ਜਿਨਾ...
ਗੁਰਦੁਆਰਾ ਨਗੀਨਾ ਘਾਟ ਸਾਹਿਬ ਜੀ – ਨਾਂਦੇੜ
ਦਸਮੇਸ਼ ਪਿਤਾ ਜੀ ਦੇ ਦਰਸ਼ਨਾਂ ਲਈ ਆਇਆ ਇਕ ਵਣਜਾਰਾ ਸਿੱਖ , ਜਿਸਨੇ ਅਤੀ ਸ਼ਰਧਾ ਸਹਿਤ ਇੱਕ ਕੀਮਤੀ ਨਗੀਨਾ ਗੁਰੂ ਜੀ ਨੂੰ ਭੇਂਟ ਕੀਤਾ , ਪਰ ਗੁਰੂ ਜੀ ਨੇ ਉਹ ਨਗੀਨਾ...
12 ਫਰਵਰੀ ਜਨਮ ਦਿਹਾੜਾ ਸਾਹਿਬਜ਼ਾਦਾ ਅਜੀਤ ਸਿੰਘ
ਗੁਰੂ ਕਲਗੀਧਰ ਪਿਤਾ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਦਾ ਜਨਮ 29 ਮਾਘ 1686 ਈ: ਨੂੰ ਮਾਤਾ ਸੁੰਦਰੀ ਜੀ ਦੀ ਪਾਵਨ ਕੁੱਖੋ ਹੋਇਆ। ਜਦੋ ਸਹਿਬਜ਼ਾਦਾ ਜੀ ਦਾ...
ਇਤਿਹਾਸ – ਗੁਰੁਦਆਰਾ ਸ਼੍ਰੀ ਅਟਾਰੀ ਸਾਹਿਬ – ਘੁੰਗਰਾਲੀ ਸਿੱਖਾਂ , ਲੁਧਿਆਣਾ
ਇਸ ਪਾਵਨ ਅਸਥਾਨ ਨੂੰ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛੋਹ ਪ੍ਰਾਪਤ ਹੈ , ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਮਾਛੀਵਾੜਾ ਤੋਂ ਪੋਹ ਦੇ ਮਹੀਨੇ...
ਇਤਿਹਾਸ – ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ)
ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਹ ਅਸਥਾਨ ਜ਼ਿਲ੍ਹਾ ਯਮੁਨਾਨਗਰ ਅਤੇ ਜ਼ਿਲ੍ਹਾ ਕੁਰੂਕਸ਼ੇਤਰ ਦੀ ਹੱਦ...
ਰਹਿਰਾਸ ਸਾਹਿਬ
ਰਹਿਰਾਸ ਸਾਹਿਬ ਰਹਿਰਾਸ ਸਾਹਿਬ ਸਿੱਖਾਂ ਦੁਆਰਾ ਸ਼ਾਮ ਵੇਲੇ ਪ੍ਰਮਾਤਮਾ ਦੀ ਯਾਦ ਵਿਚ ਜੁੜਨ ਲਈ ਕੀਤਾ ਜਾਂਦਾ ਗੁਰਬਾਣੀ ਦਾ ਪਾਠ ਹੈ। ਦਿਨ ਦੀ ਸਮਾਪਤੀ ਤੇ ਇਹਦਾ ਪਾਠ ਕੀਤਾ ਜਾਂਦਾ ਹੈ। ਇਸ...
ਗੁਰਦੁਆਰਾ ਕਿਲ੍ਹਾ ਸਾਹਿਬ ਜੀ ਪਾਤਸ਼ਾਹੀ ਛੇਂਵੀ – ਬਿਡੋਰਾ
ਜਦੋਂ ਸਿਧਾਂ ਨੇ ਬਾਬਾ ਅਲਮਸਤ ਜੀ ਨੂੰ ਤੰਗ ਕੀਤਾ ਤਾਂ ਉਹ ਇੱਥੇ ਆਏ ਅਤੇ ਮਦਦ ਲਈ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਨੂੰ ਅਰਦਾਸ ਕੀਤੀ. ਬਾਬਾ ਜੀ ਨੇ ਇਥੇ ਤੱਪਸਿਆ ਕਰਨੀ...
ਸੁਖਮਨੀ ਸਾਹਿਬ ਵਿੱਚ ਸੁੱਖ ਦਾ ਸੰਕਲਪ
ਸੁਖਮਨੀ ਸਾਹਿਬ ਵਿੱਚ ਸੁਖ ਦਾ ਸੰਕਲਪ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ (1563-1606) ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿਥੇ ਗੁਰੂ ਗ੍ਰੰਥ ਸਾਹਿਬ ਦੇ 30 ਰਾਗਾਂ ਵਿੱਚ ਸਭ...
ਬੀਬੀ ਰਾਮੋ ਜੀ
ਬੀਬੀ ਰਾਮੋ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਸਾਲੀ ਸੀ , ਪਰ ਬੀਬੀ ਜੀ ਇਸ ਰਿਸ਼ਤੇ ਨੂੰ ਜੀਜੇ ਸਾਲੀ ਦਾ ਰਿਸ਼ਤਾ ਨਹੀਂ ਸਮਝਦੀ । ਉਹ ਇਸ ਰਿਸ਼ਤੇ ਨੂੰ ਬੜਾ ਪਾਕ...
‹ Prev Page
Next Page ›