ਗੁਰਦੁਆਰਾ ਲੋਹ ਲੰਗਰ ਮਾਤਾ ਭਾਗ ਕੌਰ ਜੀ
ਇਤਿਹਾਸ ਵਿਚ ਆਉਂਦਾ ਹੈ ਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਜੰਗ ਵਿੱਚ ਜਦ ਕੁਛ ਸਿੱਖ ਗੁਰੂ ਜੀ ਨੂੰ ਬੇਦਾਵਾ ਲਿਖਕੇ ਚਲੇ ਗਏ ਤਾਂ ਮਾਤਾ ਭਾਗੋ ਜੀ ਨੇ ਲਾਹਨਤ ਪਾਈ ਤੇ ਫਿਰ...



ਸਾਖੀ ਭਾਈ ਭਿਖਾਰੀ ਜੀ
ਧੰਨ ਗੁਰੂ ਅਰਜਨ ਦੇਵ ਜੀ ਦੇ ਦਰਬਾਰ ਵਿੱਚ ਇੱਕ ਵਾਰ ਕਿਸੇ ਸਿੱਖ ਨੇ ਕਹਿ ਦਿੱਤਾ ਕਿ ਗੁਰੂ ਜੀ ਕੋਈ ਇਸ ਤਰਾਂ ਦਾ ਬੰਦਾ ਹੈ ਜਿਸ ਨੂੰ ਸੁਖ ਵੀ ਕਬੂਲ ਹੋਵੇ...

ਗੁਰੂ ਨਾਨਕ ਸਾਹਿਬ ਜੀ ਦੇ ਵੇਲੇ ਸ਼ਹੀਦ ਹੋਏ ਦੂਸਰੇ ਸਿੱਖ ਕਾਜ਼ੀ ਰੁਕਨਦੀਨ ਦੀ ਜਾਣਕਾਰੀ
ਅੱਜ ਗੁਰੂ ਨਾਨਕ ਸਾਹਿਬ ਜੀ ਦੇ ਵੇਲੇ ਸ਼ਹੀਦ ਹੋਏ ਦੂਸਰੇ ਸਿੱਖ ਕਾਜ਼ੀ ਰੁਕਨਦੀਨ ਦੀ ਜਾਣਕਾਰੀ ਦੇਣ ਲੱਗਾ ਸਾਰੇ ਪੜੋ ਜੀ । ਕਾਜੀ ਰੁਕਨਦੀਨ ਮੱਕੇ ਦਾ ਕਾਜੀ ਸੀ ਜਦੋ ਗੁਰੂ ਨਾਨਕ...

ਨਾਨਕ ਦਾ ਪਿਆਰਾ ਸਿੱਖ ਮੂਲਾ
ਮੂਲਾ ਕੀੜੁ ਵਖਾਣੀਐ ਚਲਿਤੁ ਅਚਰਜ ਲੁਭਿਤ ਗੁਰਦਾਸੀ (ਭਾਈ ਗੁਰਦਾਸ) ਮੂਲਾ ਕੀੜ ਗੁਰੂ ਬਾਬਾ ਨਾਨਕ ਸਾਹਿਬ ਦਾ ਪਿਆਰਾ ਸਿੱਖ ਸੀ, ਜਿਸਨੇ ਬਾਬੇ ਪਾਸੋਂ ਸਿੱਖੀ ਦੀ ਦਾਤ ਪਾਈ ਸੀ , ਬਾਬੇ ਨੇ...



ਸਤਿਗੁਰੂ ਹਰਿਰਾਇ ਸਾਹਿਬ ਜੀ ਦੀ ਇਕ ਘਟਨਾ
ਅੱਜ ਮੈ ਉਸ ਮਹਾਬਲੀ ਯੋਧੇ ਸਤਿਗੁਰੂ ਹਰਿਰਾਇ ਸਾਹਿਬ ਜੀ ਦੀ ਇਕ ਘਟਨਾ ਸਾਂਝੀ ਕਰਨ ਲੱਗਾ ਜੋ ਬਹੁਤ ਘੱਟ ਸੰਗਤ ਨੂੰ ਪਤਾ ਹੋਵੇਗੀ । ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਹੱਥੀ...

ਭਾਈ ਮਨੀ ਸਿੰਘ’ ਜੀ ਦੀ ਲਾਸਾਨੀ ਸ਼ਾਹਦਤ ਨੂੰ ਕੋਟਿ ਕੋਟਿ ਪ੍ਰਣਾਮ
ਇਕ ਸੂਫੀ ਨਖਾਸ ਚੌਕ ਕੋਲੋਂ ਲੰਘ ਰਿਹਾ ਸੀ ਤੇ ਭੀੜ ਦੇਖ ਕੇ ਏਧਰ ਆਇਆ। “ਕੀ ਹੋ ਰਿਹਾ ਹੈ ਏਥੇ?”, ਉਸ ਨੇ ਭੀੜ ਵਿਚ ਪਿਛਾਂਹ ਖਲੋਤੇ ਇਕ ਮੁਸਲਮਾਨ ਲਾਹੌਰੀ ਨੂੰ ਪੁੱਛਿਆ।...

ਥੜਾ ਸਾਹਿਬ, ਸ਼੍ਰੀ ਹਰਿਮੰਦਰ ਸਾਹਿਬ – ਜਾਣੋ ਇਤਿਹਾਸ
ਇਸ ਅਸਥਾਨ ਉੱਪਰ ਸੰਨ 1577 ਈ: ਨੂੰ ਸ਼੍ਰੀ ਗੁਰੂ ਰਾਮਦਾਸ ਜੀ ਨੇ ਬਿਰਾਜਮਾਨ ਹੋ ਕੇ ਅੰਮ੍ਰਿਤ ਸਰੋਵਰ ਦੀ ਖੁਦਵਾਈ ਕਰਵਾਈ , ਇੱਕ ਮਾਘ ਸੰਨ 1588 ਈ. ਵਿੱਚ ਸ਼੍ਰੀ ਹਰਿਮੰਦਰ ਸਾਹਿਬ...



ਇਤਿਹਾਸ – ਸਿੱਖ ਧਰਮ ਦੇ ਪਹਿਲੇ ਸ਼ਹੀਦ ਬਾਰੇ ਜਾਣਕਾਰੀ
ਅੱਜ ਮੈ ਸਿੱਖ ਧਰਮ ਦੇ ਪਹਿਲੇ ਸਿੱਖ ਸ਼ਹੀਦ ਦਾ ਜਿਕਰ ਕਰਨ ਲੱਗਾ ਜੋ ਗੁਰੂ ਨਾਨਕ ਸਾਹਿਬ ਜੀ ਵੇਲੇ ਸ਼ਹੀਦ ਹੋਇਆ ਤੇ ਸਿੱਖ ਧਰਮ ਵਿੱਚ ਪਹਿਲੇ ਸ਼ਹੀਦ ਹੋਣ ਦਾ ਮਾਨ ਹਾਸਿਲ...

ਖ਼ੁਆਜਾ ਰੋਸ਼ਨ ਜੀ
ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ ਪੜ੍ਹਦਿਆਂ ਇਹ ਅਹਿਸਾਸ ਹੋ ਜਾਂਦਾ ਹੈ ਕਿ ਕਿਸ ਤਰ੍ਹਾਂ ਗੁਰੂ ਦੇ ਸਿੱਖ ਗੁਰੂ ਦੀਦਾਰ ਲਈ ਅੱਖਾਂ ਵਿਛਾਏ ਬੈਠੇ ਰਹਿੰਦੇ ਸਨ । ਇਕ ਝਲਕ ,...

ਕੇਸ ਕਤਲ
ਇਕ ਦਿਨ ਬੈਠਿਆ ਮੈ ਖਬਰ ਦੇਖ ਰਿਹਾ ਸੀ ਕਿਸੇ ਨੇ ਆਪਣੇ ਘਰ ਦੇ ਜੀਅ ਦਾ ਕਤਲ ਕੀਤਾ ਸੀ ਉਸ ਨੂੰ ਅਦਾਲਤ ਨੇ ਉਮਰ ਕੈਦ ਦੀ ਸਖਤ ਸਜਾ ਦਿੱਤੀ ਹੈ ।...



ਹਥਿਆਰ ਕਿੰਨੇ ਆ ??
ਸੰਤ ਜੀ ਕੁਝ ਸਿੰਘਾਂ ਨਾਲ ਬੈਠੇ ਗੱਲ‍ਾਂ ਬਾਤਾ ਕਰਦੇ ਸੀ ਕਿ ਇਕ ਸਿੰਘ ਆਪਣੇ ਨਾਲ ਇਕ ਹੋਰ ਨਵੇ ਸਿੱਖ ਨੂੰ ਲੈ ਕੇ ਆਇਅ‍ਾ ਨਾਲ ਉਹਨਾਂ ਨੇ ਦੋ ਟੋਕਰੇ ਆੜੂਆਂ ਦੇ...

ਸਾਖੀ – ਭਾਈ ਮੀਂਹਾ ਜੀ
ਇਸ ਤਰ੍ਹਾਂ ਵਿਚਰਦੇ ਹੋਏ ਕਈ ਥਾਂਈ ਚਰਨ ਪਾਂਦੇ ਗੁਰੂ ਜੀ ਧਮਧਾਣ ਪਹੁੰਚੇ। ਇਥੋਂ ਦੇ ਵਾਸੀ ਵੀ ਪਾਣੀ ਦੀ ਥੁੜ੍ਹ ਹੱਥੋਂ ਤ੍ਰਾਹ ਤ੍ਰਾਹ ਕਰਦੇ ਸਨ। ਗੁਰੂ ਜੀ ਨੇ ਪਿੰਡ ਦੇ ਚੌਧਰੀ...

ਦਸਮੇਸ਼ ਜੀ ਦੀਆਂ ਦੋ ਮਾਵਾਂ
ਰਾਜਾ ਫ਼ਤਹਿ ਚੰਦ ਮੈਣੀ ਪਟਨੇ ਦਾ ਵਾਸੀ ਉਸ ਦੀ ਰਾਣੀ ਦਾ ਨਾਮ ਸੀ ਵਸੁੰਧਰਾ। ਮੈਂਣੀ ਇਨ੍ਹਾਂ ਦਾ ਗੋਤ ਸੀ , ਧਨ ਦੌਲਤ ਜ਼ਮੀਨ ਜਾਇਦਾਦ ਏਨਾ ਸੀ ਕੇ ਲੋਕ ਰਾਜਾ ਜੀ...



ਇਤਿਹਾਸ – ਭਗਤ ਪੀਪਾ ਜੀ
ਭਗਤ ਪੀਪਾ ਜੀ ਇਕ ਪ੍ਰਸਿਧ ਭਗਤ ਹੋਏ ਹਨ ਜੋ ਭਗਤੀ ਲਹਿਰ ਦੇ ਪ੍ਰਮੁੱਖ ਸੰਤਾਂ ਵਿੱਚੋਂ ਇੱਕ ਸਨ । ਇਨ੍ਹਾ ਦਾ ਜਨਮ 1408 ਈਸਵੀ ਵਿੱਚ ਰਾਜਸਥਾਨ ਵਿੱਚ ਕੋਟਾ ਤੋਂ 45 ਮੀਲ...

ਇਤਿਹਾਸ ਗੁਰਦੁਆਰਾ ਸ਼੍ਰੀ ਸੱਚ ਖੰਡ ਸਾਹਿਬ – ਮੰਡੀ ਚੂਰ ਕਾਣਾ , ਪਾਕਿਸਤਾਨ
ਇਹ ਪਵਿੱਤਰ ਗੁਰਦੁਆਰਾ ਸ੍ਰੀ ਗੁਰੂ ਸੱਚਾ ਸੌਦਾ ਸਾਹਿਬ ਤੋਂ ਸਿਰਫ 400 ਮੀਟਰ ਦੀ ਦੂਰੀ ‘ਤੇ ਰੇਲਵੇ ਲਾਈਨ ਦੇ ਦੂਸਰੇ ਪਾਸੇ ਖੇਤਾਂ ਵਿਚ ਸਥਿਤ ਹੈ। ਗੁਰਦੁਆਰਾ ਸੱਚਾ ਸੌਦਾ ਜਿਸ ਬਾਰੇ ਆਪਾਂ...

ਧੰਨ ਗੁਰੂ ਨਾਨਕ ਜੀ ਤੁਹਾਡੀ ਵੱਡੀ ਕਮਾਈ
ਮਰਦਾਨੇ ਦੀ ਘਰਵਾਲੀ ਮਰਦਾਨੇ ਤੇ ਗਿਲਾ ਕਰਦੀ ਏ ਪਈ ਮੁਸਲਮਾਨ ਬੀਬੀਆਂ ਮੈਨੂੰ ਤਾਹਨਾ ਮਾਰਦੀਆਂ ਨੇ, ਤੇਰਾ ਆਦਮੀ ਮੁਸਲਮਾਨ ਹੋ ਕੇ ਇਕ ਹਿੰਦੂ ਫ਼ਕੀਰ ਦੇ ਪਿੱਛੇ ਰਬਾਬ ਚੁੱਕੀ ਫਿਰਦੈ। ਤੇ ਮਰਦਾਨਾ...




  ‹ Prev Page Next Page ›