→
Sort Posts By
Newest
Most Relevant
Most Comments
Most Viewed
9 ਮਈ ਦਾ ਇਤਿਹਾਸ – ਗੁਰੂ ਅੰਗਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਦੀਨ ਦੁਨੀ ਦੇ ਮਾਲਿਕ ਧੰਨ ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਅਸੀ ਸਾਰੇ ਗੁਰੂ ਅੱਗੇ ਇਕ ਅਰਦਾਸ ਕਰਦੇ ਹਾਂ...
ਇਤਿਹਾਸ – ਬਾਬਾ ਬਕਾਲਾ ਸਾਹਿਬ ਜੀ
ਬਾਬਾ ਬਕਾਲਾ" ਜਿਸਦੇ ਕਿਸੇ ਸਮੇਂ ਬਿਆਸ ਦਰਿਆ ਬਿਲਕੁਲ ਨਾਲ ਖਹਿਕੇ ਵਗਦਾ ਸੀ ਇਕ ਛੋਟਾ ਜਿਹਾ ਨਗਰ ਸੀ , ਮਾਝੇ ਦੇਸ਼ ਦਾ । ਬਿਆਸ ਦਰਿਆ ਦੇ ਪਾਣੀ ਦੀਆਂ ਰੌਣਕਾਂ , ਚਿੜੀ...
ਇਤਿਹਾਸ – ਬੀਬੀ ਭਾਨੀ ਜੀ
ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਬੀਬੀ ਭਾਨੀ ਜੀ ਦੇ ਜਨਮ ਦਿਨ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ...
ਗੁਰੂ ਗੋਬਿੰਦ ਸਿੰਘ ਜੀ ਭਾਗ 10 ਤੇ ਆਖਰੀ
ਗੁਰੂ ਗੋਬਿੰਦ ਸਿੰਘ ਜੀ ਭਾਗ 10 ਤੇ ਆਖਰੀ ਬਾਣੀ ਗੁਰੂ ਜੀ ਨੇ ਜਾਪੁ ਸਾਹਿਬ , ਅਕਾਲ ਉਸਤਤ .33 ਸਵਈਏ , ਖਾਲਸਾ ਮਹਿਮਾ , ਗਿਆਨ ਪ੍ਰਬੋਧ ,ਚੰਡੀ ਚਰਿਤ੍ਰ (ਵਡਾ) ਚੰਡੀ ਚਰਿਤ੍ਰ...
ਇਤਿਹਾਸ – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ
ਇਤਿਹਾਸ - ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਨੌਵੇਂ ਗੁਰਦੇਵ ਧੰਨ ਗੁਰੂ ਤੇਗ ਬਹਾਦਰ ਸਾਹਿਬ ਸਤਿਗੁਰੂ ਜੀ ਸੈਫ਼ਾਬਾਦ (ਅੱਜ ਕੱਲ੍ਹ ਬਹਾਦੁਰਗੜ੍ਹ ) ਬਿਰਾਜਮਾਨ ਸਨ, ਜਦੋ ਭਾਈ ਭਾਗ ਰਾਮ ਜੀ ਨੇ ਬੇਨਤੀ...
18 ਨਵੰਬਰ – ਜੋਤੀ ਜੋਤਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
ਅੱਜ 18 ਨਵੰਬਰ ਖ਼ਾਲਸਾ ਪੰਥ ਦੇ ਸਿਰਜਣਹਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 308ਵਾਂ ਜੋਤੀ ਜੋਤ ਦਿਵਸ ਹੈ। ਗੁਰੂ ਗੋਬਿੰਦ ਸਿੰਘ ਜੀ 1708 ਚ ਹਜ਼ੂਰ ਸਾਹਿਬ, ਨਾਂਦੇੜ ਦੀ ਧਰਤੀ ਉੱਤੇ...
ਰੱਬ ਗੁੱਸਾ ਕਰੂ
ਛੇਵੇਂ ਪਾਤਸ਼ਾਹ ਦਾ ਇੱਕ ਸਿੱਖ ਹੋਇਆ ਭਾਈ ਭਾਨਾ ਜੀ ਜੋ ਪਰਾਗ(ਇਲਾਹਾਬਾਦ) ਦੇ ਰਹਿਣ ਵਾਲਾ ਸੀ। ਸੁਭਾਵ ਦਾ ਬੜਾ ਭੋਲਾ ਸੀ , ਪਹਿਲੀ ਵਾਰ ਅੰਮ੍ਰਿਤਸਰ ਸਾਹਿਬ ਗੁਰੂ ਹਰਗੋਬਿੰਦ ਸਾਹਿਬ ਜੀ ਦੇ...
ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ – ਭਾਗ 1
ਆਉ ਆਪਾ ਵੀ ਅੱਜ ਤੋ 10 ਕੁ ਦਿਨ ਦੇ ਇਤਿਹਾਸ ਰਾਹੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਨਾਲ ਜੁੜੀਏ ਜੀ । ਭਾਗ 1 ਮੁਹੰਮਦ ਲਤੀਫ ਲਿਖਦੇ ਹਨ, “ਗੁਰੂ ਗੋਬਿੰਦ ਸਿੰਘ...
10 ਮਾਰਚ ਦਾ ਇਤਿਹਾਸ – ਭਾਈ ਮਨੀ ਸਿੰਘ ਜੀ
10 ਮਾਰਚ 1644 ਨੂੰ ਭਾਈ ਮਨੀ ਸਿੰਘ ਜੀ ਦਾ ਜਨਮ ਪਿਤਾ ਮਾਈ ਦਾਸ ਤੇ ਮਾਤਾ ਮਾਧੁਰੀ ਬਾਈ ਦੇ ਘਰ ਹੋਇਆ ਸੀ । ਆਪ ਦੀ ਧਰਮ ਪਤਨੀ ਦਾ ਨਾਮ ਸੀਤੋ ਸੀ...
ਮਾਛੀਵਾੜਾ ਭਾਗ 4
ਮਾਛੀਵਾੜਾ ਭਾਗ 4 ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥ ਰਹਾਉ ॥ ( ਸਿਰੀ ਰਾਗੁ ਮ : ੫ ) ***** —–...
ਸਾਖੀ ਭਾਈ ਕੱਟੂ ਜੀ
ਮੀਰੀ ਪੀਰੀ ਦੇ ਮਾਲਕ ਸਤਿਗੁਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਕਸ਼ਮੀਰ ਗਏ ਹੋਏ ਸਨ। ਕਸ਼ਮੀਰ ਵਿੱਚ ਬਹੁਤ ਸਾਰੇ ਮੁਸਲਿਮ ਗੁਰੂ ਘਰ ਵਿੱਚ ਸ਼ਰਧਾ ਰੱਖਦੇ ਸਨ ਅਤੇ ਸਿੱਖ ਬਣੇ ਹੋਏ ਸਨ।...
ਸਾਖੀ – ਕੋਹੜੀ ਦਾ ਕੋੜ ਦੂਰ ਕਰਨਾ
ਬਾਲਾ ਪ੍ਰੀਤਮ ਦੀਆਂ ਖੇਡਾਂ ਵੀ ਬੜੀਆਂ ਅਨੋਖੀਆਂ ਅਤੇ ਵਚਿੱਤਰ ਹੁੰਦੀਆਂ ਸਨ। ਉਹ ਜੇ ਕਿਸੇ ਵਿਅਕਤੀ ਨੂੰ ਤੰਗ ਕਰਦੇ ਤਾਂ ਉਸ ਵਿਚ ਵੀ ਕੋਈ ਭੇਦ ਹੀ ਹੁੰਦਾ। ਗੰਗਾ ਦਰਿਆ ਦੇ ਕੰਢੇ...
11 ਮਾਰਚ ਦਾ ਇਤਿਹਾਸ – ਦਿੱਲੀ ਤੇ ਹਮਲੇ
11 ਮਾਰਚ ਦਾ ਇਤਿਹਾਸ ਦਿੱਲੀ ਦੇ ਤਾਜਦਾਰੋਂ ਆਓ, ਤੁਹਾਨੂੰ ਮੈਂ ਦਸਦਾ ਹਾਂ ਕਿ ਸਾਡੇ ਪੁਰਖਿਆਂ ਨੇ ਕਦੋਂ ਕਦੋਂ ਦਿੱਲੀ ਤੇ ਹਮਲੇ ਕੀਤੇ ਤੇ ਦਿੱਲੀ ਫਤਹਿ ਕੀਤੀ। 1- 9 ਜਨਵਰੀ 1765...
ਸਾਖੀ – ਭਾਈ ਉਦੋ ਤੇ ਭਾਈ ਚੀਮਾ ਨੇ ਜੇਲ੍ਹ ਵਿਚੋਂ ਨੱਸ ਜਾਣਾ
ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਤੇ ਭਾਈ ਸਤੀ ਦਾਸ ਜੀ ਦੀ ਸ਼ਹੀਦੀ ਤੋਂ ਭਾਈ ਉਦੋ ਤੇ ਭਾਈ ਚੀਮਾ ਬੜੇ ਜੋਸ਼ ਵਿਚ ਆਏ। ਉਨ੍ਹਾਂ ਨੇ ਗੁਰੂ ਜੀ ਅੱਗੇ ਬੇਨਤੀ...
ਬਹਾਦਰ ਬੀਬੀ ਬਸੰਤ ਲਤਾ
ਬਹਾਦਰ ਬੀਬੀ ਬਸੰਤ ਲਤਾ । ਬੀਬੀ ਬਸੰਤ ਲਤਾ ਇਕ ਖੱਤਰੀਆਂ ਦੀ ਲੜਕੀ ਸੀ । ਇਸ ਦੇ ਮਾਂ ਬਾਪ ਗੁਰੂ ਘਰ ਦੇ ਬਹੁਤੁ ਸ਼ਰਧਾਲੂ ਸਨ । ਇਹ ਪ੍ਰਵਾਰ ਦੱਸਾਂ ਨੌਹਾਂ ਦੀ...
ਸਾਖੀ ਭਾਈ ਭਿਖਾਰੀ ਜੀ
ਧੰਨ ਗੁਰੂ ਅਰਜਨ ਦੇਵ ਜੀ ਦੇ ਦਰਬਾਰ ਵਿੱਚ ਇੱਕ ਵਾਰ ਕਿਸੇ ਸਿੱਖ ਨੇ ਕਹਿ ਦਿੱਤਾ ਕਿ ਗੁਰੂ ਜੀ ਕੋਈ ਇਸ ਤਰਾਂ ਦਾ ਬੰਦਾ ਹੈ ਜਿਸ ਨੂੰ ਸੁਖ ਵੀ ਕਬੂਲ ਹੋਵੇ...
‹ Prev Page
Next Page ›