→
Sort Posts By
Newest
Most Relevant
Most Comments
Most Viewed
ਸ਼ਹੀਦ ਭਾਈ ਮਨੀ ਸਿੰਘ
ਭਾਈ ਮਨੀ ਸਿੰਘ ਜੀ ਦਾ ਜਨਮ ਭਾਈ ਬੱਲੂ ਜੀ ਦੇ ਪੁਤਰ ਭਾਈ ਮਾਈ ਦਾਸ ਜੀ ਘਰ ਮਾਤਾ ਮਧਰੀ ਬਾਈ ਦੀ ਕੁੱਖੋਂ ਪਿੰਡ'ਅਲੀਪੁਰ' ਜਿ਼ਲ੍ਹਾ ਮਜ਼ੱਫਰਗੜ (ਪਾਕਿਸਤਾਨ) ਵਿਖੇ10 ਮਾਰਚ1644 ਈਸਵੀ ਨੂੰ ਹੋਇਆ।...
ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖ਼ਬਰ ਸੁਣ ਕੇ ਸੂਬਾ ਸਰਹੰਦ ਦੀ ਬੇਗਮ ਨੇ ਕੀਤੀ ਆਤਮ ਹੱਤਿਆ
*ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖ਼ਬਰ ਸੁਣ ਕੇ ਸੂਬਾ ਸਰਹੰਦ ਵਜ਼ੀਰ ਖਾਨ ਦੀ ਬੇਗਮ (ਘਰਵਾਲੀ) ਜੈਨਬ ਜੀ ਨੇ ਵੀ ਮਹਿਲ ਦੀ ਸ਼ਤ ਤੋ ਛਾਲ ਮਾਰ ਕੇ ਕੇ ਆਤਮ ਹੱਤਿਆ ਕਰ...
30 ਅਪ੍ਰੈਲ – ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਵਿਸ਼ੇਸ
ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ...
ਇਤਿਹਾਸ – ਭਾਈ ਲਾਲੋ ਤੇ ਗੁਰੂ ਨਾਨਕ ਦੇਵ ਜੀ
ਭਾਈ ਲਾਲੋ ਸੱਚੀ-ਸੁੱਚੀ ਕਿਰਤ ਕਰਨ ਵਾਲਾ ਗੁਰੂ ਦਾ ਸਿੱਖ ਸੀ, ਜਿਨ੍ਹਾਂ ਨੇ ਦਸਾਂ ਨਹੁੰਆਂ ਦੀ ਕਿਰਤ ਕੀਤੀ ਅਤੇ ਉਸ ਕਮਾਈ ਚੋਂ ਲੋੜਵੰਦਾਂ ਦੀ ਮਦਦ ਅਤੇ ਲੰਗਰ ਪਾਣੀ ਵੀ ਛਕਾਉਂਦੇ ਸਨ।...
ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ – ਭਾਗ 1
ਆਉ ਆਪਾ ਵੀ ਅੱਜ ਤੋ 10 ਕੁ ਦਿਨ ਦੇ ਇਤਿਹਾਸ ਰਾਹੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਨਾਲ ਜੁੜੀਏ ਜੀ । ਭਾਗ 1 ਮੁਹੰਮਦ ਲਤੀਫ ਲਿਖਦੇ ਹਨ, “ਗੁਰੂ ਗੋਬਿੰਦ ਸਿੰਘ...
ਬਹਾਦਰ ਬੀਬੀ ਅਨੂਪ ਕੌਰ ਸ਼ਹੀਦ
ਬਹਾਦਰ ਬੀਬੀ ਅਨੂਪ ਕੌਰ ਸ਼ਹੀਦ ( ਜਲੂਪੁਰ ਖੇੜਾ ) ਪਿੰਡ ਜਲੂਪੁਰ ਖੇੜਾ ਜਿਹੜਾ ਕਿ ਲੇਖਕ ਦੇ ਪਿੰਡ ਤੋਂ ਵੀਹ ਕੁ ਮੀਲ ਤੇ ਰਈਆ ਵਾਲੀ ਨਹਿਰ ਤੇ ਰਈਏ ਤੋਂ ਵੀ ਚਾਰ...
ਬੇਨਾਮ ਸਿੱਖ ਸੇਵਕ
ਗੁਰੂ ਕੇ ਸਿੱਖਾਂ ਵਿੱਚ ਔਰੰਗਜ਼ੇਬ ਦੇ ਪ੍ਰਤੀ ; ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਹੀਦ ਕਰਨ ਕਰਕੇ ਰੋਹ ਮੌਜੂਦ ਸੀ। ਜਿਸਦੇ ਚਲਦਿਆਂ ਅਕਤੂਬਰ ੧੬੭੬ ਈਸਵੀ ਵਿੱਚ ਔਰੰਗਜ਼ੇਬ ਦਾ ਸੋਧਾ ਲਾਵਣ...
ਇਤਿਹਾਸ – ਗੁਰਦੁਆਰਾ ਸ੍ਰੀ ਮੋਤੀ ਬਾਗ ਪਟਿਆਲਾ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਸ਼ਹਿਰ ਦੇ ਦੱਖਣ ਵਾਲੇ ਨੇਤਾ ਜੀ ਸੁਭਾਸ਼ ਰਾਸ਼ਟਰੀ ਖੇਡ ਸੰਸਥਾਨ (ਐਨ.ਆਈ.ਐਸ.) ਦੇ ਬਿਲਕੁਲ ਨਾਲ ਸਥਿਤ...
9 ਜੁਲਾਈ ਦਾ ਇਤਿਹਾਸ – ਮੀਰੀ ਪੀਰੀ ਦਿਹਾੜਾ
1606 ਈ: ਚ ਸ਼ਾਂਤੀ ਦੇ ਪੁੰਜ ਧੰਨ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜਦੋਂ ਤਖਤ ਤੇ ਬਿਰਾਜਮਾਨ ਹੋਏ ਤਾਂ ਸਤਿਗੁਰਾਂ ਨੇ ਸਿੱਖੀ ਚ ਨਵੀਂ...
ਧੀ ਜਰੂਰੀ ਆ
ਧੰਨ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਘਰ ਮਾਤਾ ਦਮੋਦਰੀ ਜੀ ਦੀ ਕੁੱਖੋਂ ਬਾਬਾ ਗੁਰਦਿੱਤਾ ਜੀ ਦਾ ਜਨਮ ਹੋਇਆ। ਸਮੇ ਨਾਲ ਜਦੋਂ ਦੂਸਰੀ ਵਾਰ ਦਮੋਦਰੀ ਜੀ ਨੇ ਗਰਭ ਧਾਰਿਆ ਤਾਂ...
ਇਤਿਹਾਸ – ਗੁਰਦੁਆਰਾ ਸ੍ਰੀ ਗੁਰੂ ਅਰਜਨ ਸਾਹਿਬ ਬਿਲਗਾ
ਬਿਲਗਾ ਇੱਕ ਛੋਟਾ ਜਿਹਾ ਸ਼ਹਿਰ ਹੈ ਜੋ ਪੰਜਾਬ ਰਾਜ ਦੇ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਹੈ। ਬਿਲਗਾ ਵਿਖੇ 2 ਇਤਿਹਾਸਕ ਸਿੱਖ ਗੁਰਦੁਆਰੇ ਹਨ, ਦੋਵੇਂ ਸ੍ਰੀ ਗੁਰੂ ਅਰਜਨ ਸਾਹਿਬ ਜੀ ਨਾਲ ਸਬੰਧਤ...
ਮੀਂਹ ਕਿਵੇਂ ਪਿਆ ?
ਇੱਕ ਦਿਨ ਕੁਝ ਜੱਟਾਂ ਨੇ ਗੁਰੂ ਅਮਰਦਾਸ ਜੀ ਨੂੰ ਬੇਨਤੀ ਕੀਤੀ ਮਹਾਰਾਜ ਬਹੁਤ ਚਿਰ ਹੋ ਗਿਆ , ਮੀਂਹ ਨੀ ਪਿਆ , ਬਦਲ ਵੀ ਚੜ੍ਹਕੇ ਆਉਂਦਾ ਪਰ ਵੇਖਦਿਆਂ ਵੇਖਦਿਆਂ ਏਦਾਂ ਹੀ...
ਸਾਖੀ ਗੁਰੂ ਤੇਗ ਬਹਾਦਰ ਜੀ ਅਤੇ ਚਾਚਾ ਫੱਗੂ
ਬਿਹਾਰ ਵਿੱਚ ਇੱਕ ਕਸਬਾ ਹੈ ਸਸਰਾਮ। ਏਥੇ ਇੱਕ ਬਹੁਤ ਭਾਵਨਾ ਵਾਲਾ ਸਿੱਖ ਰਹਿੰਦਾ ਸੀ ਜਿਸ ਦਾ ਨਾਮ ਸੀ ਭਾਈ ਫੱਗੂ ਮੱਲ। ਸਾਰੇ ਪਿੰਡ ਵਾਲੇ ਉਸ ਨੂੰ ਪਿਆਰ ਨਾਲ ਚਾਚਾ ਫੱਗੂ...
ਸਮਨ ਅਤੇ ਮੂਸਾ – ਇਹ ਸਾਖੀ ਜਰੂਰ ਪੜਿਓ
ਇਕ ਵਾਰ ਗੁਰੂ ਅਰਜਨ ਦੇਵ ਜੀ ਇਕ ਪਿੰਡ ਗਏ ਪਿੰਡ ਦਾ ਹਰ ਇੱਕ ਬੰਦਾ ਗੁਰੂ ਜੀ ਨੂੰ ਕਹਿਣ ਲੱਗਾ ਕੀ ਤੁਸੀ ਮੇਰੇ ਘਰ ਆ ਕੇ ਪਰਸ਼ਾਦਾ ਸਕੋ ਗੁਰੂ ਅਰਜਨ ਦੇਵ...
23 ਮਾਰਚ ਦਾ ਇਤਿਹਾਸ – ਸ਼ਹੀਦੀ ਦਿਹਾੜਾ ਸਰਦਾਰ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਜੀ ਦਾ
ਸੰਗਤ ਜੀ ਸੇਅਰ ਲਾਇਕ ਕਰਿਓ ਜਾ ਨਾ ਕਰਿਓ ਤੁਹਾਡੀ ਮਰਜੀ ਪਰ ਬੇਨਤੀ ਕਰਦਾ ਜਰੂਰ ਟਾਈਮ ਕੱਢ ਕੇ ਸਾਰੇ ਪੜਿਓ ਜੀ । ਭਗਤ ਸਿੰਘ ਨੇ ਆਪਣੀ ਜਵਾਨੀ ਦੀ ਉਮਰ ਵਿਚ ਹੀ...
22 ਵਾਰਾਂ – ਭਾਗ 8
ਵਾਰ ਰਾਇ ਮਹਮੇ ਹਸਨੇ ਕੀ ਲੋਕ-ਕਥਾ ਅਨੁਸਾਰ ਮਹਿਮਾ ਅਤੇ ਹਸਨਾ ਭੱਟੀ ਰਾਜਪੂਤ ਸਨ ਜੋ ਮਾਲਵੇ ਦੇ ਖੇਤਰ ਕਾਂਗੜ ਅਤੇ ਧੌਲੇ ਦੇ ਰਜਵਾੜੇ ਸਨ। ਹਸਨੇ ਨੇ ਧੋਖੇ ਨਾਲ ਮਹਿਮੇ ਨੂੰ ਅਕਬਰ...
‹ Prev Page
Next Page ›