→
Sort Posts By
Newest
Most Relevant
Most Comments
Most Viewed
ਸ਼ਾਮ ਸਿੰਘ ਅਟਾਰੀਵਾਲਾ
10 ਫਰਵਰੀ 1846 ਦੀ ਸਵੇਰ ਹਨੇਰੇ ਵੇਲੇ ਅੰਗਰੇਜ਼ ਫ਼ੌਜਾਂ ਨੇ ਚੁਪਕੇ-ਚੁਪਕੇ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਤਾਂ ਜੋ ਖਾਲਸਾ ਫ਼ੌਜਾਂ ਉਪਰ ਅਚਾਨਕ ਹਮਲਾ ਕਰਕੇ, ਉਨ੍ਹਾਂ ਨੂੰ ਬਿਨਾਂ ਲੜਾਈ ਦੇ ਮੈਦਾਨ...
12 ਫਰਵਰੀ ਜਨਮ ਦਿਹਾੜਾ ਸਾਹਿਬਜ਼ਾਦਾ ਅਜੀਤ ਸਿੰਘ
ਗੁਰੂ ਕਲਗੀਧਰ ਪਿਤਾ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਦਾ ਜਨਮ 29 ਮਾਘ 1686 ਈ: ਨੂੰ ਮਾਤਾ ਸੁੰਦਰੀ ਜੀ ਦੀ ਪਾਵਨ ਕੁੱਖੋ ਹੋਇਆ। ਜਦੋ ਸਹਿਬਜ਼ਾਦਾ ਜੀ ਦਾ...
ਬੰਦਾ ਬਹਾਦਰ ਦੀ ਸ਼ਹਾਦਤ – ਭਾਗ ਚੌਥਾ ਆਖਰੀ
ਬੰਦਾ ਬਹਾਦਰ ਨੂੰ ਸੰਗਲਾਂ ਵਿਚ ਜਕੜ ਕੇ ਲੋਹੇ ਦੇ ਪਿੰਜਰੇ ਵਿਚ ਰਖਕੇ, ਉਤੇ ਨੰਗੀਆਂ ਤਲਵਾਰਾ ਵਾਲਾ ਪਹਿਰੇਦਾਰ, ਤਕਰੀਬਨ 200 ਸਿਖਾਂ ਦੇ ਸਿਰ ਨੇਜਿਆਂ ਤੇ ਟੰਗ ਕੇ ਲਾਹੌਰ ਲਿਜਾਏ ਗਏ। ,...
ਇਤਿਹਾਸ – ਗੁ: ਗੁਰੂ ਕਾ ਬਾਗ਼ ਤੇ ਗੁ: ਬਾਉਲੀ ਸਾਹਿਬ (ਘੁੱਕੇਵਾਲੀ) ਅੰਮਿ੍ਤਸਰ
ਪਵਿੱਤਰ ਨਗਰੀ ਅੰਮਿ੍ਤਸਰ ਤੋਂ ਕਰੀਬ 25 ਕੁ ਕਿੱਲੋਮੀਟਰ ਦੂਰ ਕੁੱਕੜਾਂ-ਵਾਲਾ ਤੋਂ ਮਹੱਦੀਪੁਰਾ ਸੜਕ ਤੋਂ ਕੁਝ ਫ਼ਰਲਾਂਗ ‘ਤੇ ਸਥਿਤ ਗੁਰਦੁਆਰਾ ਗੁਰੂ ਕਾ ਬਾਗ਼ ਸਾਹਿਬ (ਘੁੱਕੇਵਾਲੀ) ਉਹ ਇਤਿਹਾਸਕ ਤੇ ਪਵਿੱਤਰ ਅਸਥਾਨ ਹੈ,...
ਇਤਿਹਾਸ – ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਧੁਬੜੀ, ਆਸਾਮ
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਧੁਬੜੀ (ਆਸਾਮ) ਨੌਵੇਂ ਪਾਤਿਸ਼ਾਹ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਸ ਪਵਿੱਤਰ ਤੇ ਇਤਿਹਾਸਕ ਸਥਾਨ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ...
ਭਾਈ ਡੱਲੇ ਨੇ ਅੰਮ੍ਰਿਤ ਛਕਣਾ
ਜਦੋ ਕਲਗੀਧਰ ਪਿਤਾ ਤਲਵੰਡੀ ਸਾਬੋ ਸਨ ਤਾਂ ਇੱਕ ਦਿਨ ਸ਼ਾਮ ਸਮੇ ਭਾਈ ਡੱਲਾ ਹੱਥ ਕਿਰਪਾਨ ਤੇ ਢਾਲ ਫੜ ਗੁਰੂ ਕੇ ਹਾਜਰ ਹੋ ਕਹਿਣ ਲੱਗਾ ਮਹਾਰਾਜ ਅੱਜ ਪਹਿਰੇ ਦੀ ਸੇਵਾ ਮੈ...
ਇਤਿਹਾਸ ਗੁਰਦੁਆਰਾ ਸ਼੍ਰੀ ਸੱਚ ਖੰਡ ਸਾਹਿਬ – ਮੰਡੀ ਚੂਰ ਕਾਣਾ , ਪਾਕਿਸਤਾਨ
ਇਹ ਪਵਿੱਤਰ ਗੁਰਦੁਆਰਾ ਸ੍ਰੀ ਗੁਰੂ ਸੱਚਾ ਸੌਦਾ ਸਾਹਿਬ ਤੋਂ ਸਿਰਫ 400 ਮੀਟਰ ਦੀ ਦੂਰੀ ‘ਤੇ ਰੇਲਵੇ ਲਾਈਨ ਦੇ ਦੂਸਰੇ ਪਾਸੇ ਖੇਤਾਂ ਵਿਚ ਸਥਿਤ ਹੈ। ਗੁਰਦੁਆਰਾ ਸੱਚਾ ਸੌਦਾ ਜਿਸ ਬਾਰੇ ਆਪਾਂ...
ਮੈ ਪੋਤੀ ਮੈ ਪੋਤੀ
ਔਰਗੇ ਦੇ ਭੇਜੇ ਸੁਹੀਏ ਹੌਲਦਾਰ ਨੂੰ ਬੂਹੇ ਦੀ ਝੀਤ ਚੋਂ ਨਬੀ ਖਾਂ/ਗਨੀ ਖਾਂ…ਦੇ ਘਰ ਅੰਦਰ ਦਾ ਅੱਧੀ ਰਾਤ ਸਮੇ ਅਜੀਬ ਦ੍ਰਿਸ਼ ਵੇਖਣ ਨੂੰ ਮਿਲਦਾ ਹੈ…ਇਕ ਬਾਲੜੀ ਹੱਥਾਂ ਚ ਕਾਗਜ ਦਾ...
ਮੌਤ ਨੂੰ ਯਾਦ – ਜਰੂਰ ਪੜਿਓ ਜੀ
ਅੱਜ ਇਕ ਬਹੁਤ ਪਿਆਰੀ ਘਟਨਾਂ ਆਪ ਜੀ ਨਾਲ ਸਾਂਝੀ ਕਰਨ ਲੱਗਾ ਸਾਰੇ ਜਰੂਰ ਪੜਿਓ ਜੀ । ਇਕ ਪਿੰਡ ਵਿੱਚ ਬਹੁਤ ਬੰਦਗੀ ਵਾਲੇ ਮਹਾਂਪੁਰਖ ਰਹਿੰਦੇ ਸਨ ਉਹ ਹਰ ਵੇਲੇ ਵਾਹਿਗੁਰੂ ਦੀ...
ਬਾਲੂ ਹਸਨਾ
ਲੋਕਾਂ ਵਿਚ ਵਿਸ਼ਵਾਸ ਸੀ ਕਿ ਤੀਰਥਾਂ ਤੇ ਇਸ਼ਨਾਨ ਕੀਤਿਆਂ , ਸਾਧੂਆਂ ਆਦਿ ਦੇ ਦਰਸ਼ਨ ਕੀਤਿਆਂ ਪਾਪ ਮਿਟਦੇ ਹਨ । ਸੱਚੇ ਮਾਰਗ ਦਾ ਗਿਆਨ ਕਿਸੇ ਨੂੰ ਨਹੀਂ ਸੀ , ਪਰ ਜਦ...
ਇਤਿਹਾਸ – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਭਗੜਾਣਾ (ਫ਼ਤਹਿਗੜ੍ਹ ਸਾਹਿਬ)
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਪੈਂਦੇ ਪਿੰਡ ਭਗੜਾਣਾ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 2 ਵਾਰ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹਾਸਲ ਹੈ | ਇਤਿਹਾਸਕਾਰਾਂ ਮੁਤਾਬਿਕ ਸ੍ਰੀ...
ਧੰਨ ਗੁਰੂ ਅਰਜਨ ਦੇਵ ਜੀ ਕੌਣ ਨੇ ??
ਭੱਟ ਮਥਰਾ ਜੀ ਤੂੰ ਕਿਸੇ ਨੇ ਪੁੱਛਿਆ ਤੁਸੀਂ ਗੁਰੂ ਦੇ ਸਿੱਖ ਹੋ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਦਰਸ਼ਨ ਕਰਕੇ ਤੁਹਾਨੂੰ ਕੀ ਲੱਗਦਾ ਉਹ ਕੌਣ ਨੇ ?? ਕੋਈ ਤੱਤ ਦੀ...
ਉਸ ਰਾਤ ਜੋ ਜਫਰਨਾਮਾਂ ਸੁਣ ਕੇ ਔਰੰਗਜ਼ੇਬ ਤੇ ਬੀਤੀ – ਜਾਣੋ ਇਤਿਹਾਸ
ਕਦੇ ਹਨੇਰੀ-ਝਖੜ , ਕਦੇ ਬਦਲਾਂ ਦੀ ਗੜ੍ਹ ਗੜ੍ਹ , ਕਦੇ ਦਰਵਾਜ਼ੇ ਖਿੜਕੀਆਂ ਦੀ ਤਾੜ ਤਾੜ ਬਾਦਸ਼ਾਹ ਔਰੰਗਜ਼ੇਬ ਦੇ ਮਨ ਵਿਚ ਖੋਰੂਂ ਪਾ ਰਹੀ ਸੀ । ਸਰੀਰ ਤਰੇਲੀਓ -ਤਰੇਲੀ ਸੁਰਾਹੀਆਂ ਦੀਆਂ...
ਅਕਾਲ ਚਲਾਣਾ ਮਸਕੀਨ ਜੀ
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ 18-2-2005 ਪੰਥ ਦੀ ਮਹਾਨ ਹਸਤੀ ਪੰਥ ਰਤਨ ਸ੍ਰੀਮਾਨ ਗਿਆਨੀ ਸੰਤ ਜੀ ਮਸਕੀਨ ਅਕਾਲ ਚਲਾਣ ਕਰ ਗਏ ਸਨ। ਮਸਕੀਨ...
ਬ੍ਰਹਮ-ਗਿਆਨੀ ਬਾਬਾ ਬੱਢਾ ਸਾਹਿਬ ਜੀ ਦੇ ਪਰਿਵਾਰ ਬਾਰੇ ਜਾਣਕਾਰੀ
ਆਉ ਅੱਜ ਬ੍ਰਹਮ-ਗਿਆਨੀ ਬਾਬਾ ਬੱਢਾ ਸਾਹਿਬ ਜੀ ਦੇ ਪਰਿਵਾਰ ਬਾਰੇ ਜਾਣਕਾਰੀ ਪਰਾਪਤ ਕਰੀਏ ਜੀ । ਬਾਬਾ ਬੁੱਢਾ ਜੀ ਦਾ ਜਨਮ ਪਿੰਡ ਕਥੂਨੰਗਲ ਜਿਲਾ ਅਮ੍ਰਿਤਸਰ ਸਾਹਿਬ ਵਿਖੇ ਪਿਤਾ ਭਾਈ ਸੁੱਘਾ ਜੀ...
ਗੁਰਦੁਆਰਾ ਸ਼੍ਰੀ ਸ਼ਿਕਾਰਘਾਟ ਸਾਹਿਬ ਜੀ – ਨਾਂਦੇੜ
ਗੁਰੂ ਗੋਬਿੰਦ ਸਿੰਘ ਜੀ ਇੱਥੇ ਸ਼ਿਕਾਰ ਦਾ ਪਿੱਛਾ ਕਰਦੇ ਹੋਏ ਆਏ ਅਤੇ ਇਕ ਖਰਗੋਸ਼ ਨੂੰ ਮਾਰਿਆ ਜੋ ਕਿ ਪੁਰਾਣੇ ਜਨਮ ਵਿੱਚ ਭਾਈ ਮੁਲਾ ਹੋਇਆ ਕਰਦੇ ਸਨ , ਜੋ ਕਿ ਸਿਆਲਕੋਟ...
‹ Prev Page
Next Page ›