→
Sort Posts By
Newest
Most Relevant
Most Comments
Most Viewed
ਜੋਤੀ-ਜੋਤਿ ਪੁਰਬ ਸ੍ਰੀ ਗੁਰੂ ਹਰਿਰਾਇ ਜੀ, ਗੁਰਗੱਦੀ ਗੁਰਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ
ਸ਼੍ਰੀ ਗੁਰੂ ਹਰਿ ਰਾਇ ਜੀ ਦਾ ਜੋਤੀ ਜੋਤ ਸਮਾਣ ਦਾ ਗੁਰਪੂਰਬ ਹੈ, ਅਤੇ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਗੁਰਗੱਦੀ ਦਿਵਸ ਹੈ। ਗੁਰਿਆਈ ਦੀ ਪ੍ਰ੍ਰ੍ਰਾਪਤੀ: ਸਤਵੇਂ ਪਾਤਸ਼ਾਹ ਸ੍ਰੀ ਗੁਰੂ...
ਇਤਿਹਾਸ – ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਧੁਬੜੀ, ਆਸਾਮ
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਧੁਬੜੀ (ਆਸਾਮ) ਨੌਵੇਂ ਪਾਤਿਸ਼ਾਹ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਸ ਪਵਿੱਤਰ ਤੇ ਇਤਿਹਾਸਕ ਸਥਾਨ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ...
3 ਅਕਤੂਬਰ – ਗੁਰਗੱਦੀ ਗੁਰੂ ਅੰਗਦ ਦੇਵ ਜੀ
ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਸਨ, ਜਿਨ੍ਹਾਂ ਨੂੰ ਪਹਿਲਾਂ ਭਾਈ ਲਹਿਣਾ ਜੀ ਦੇ ਨਾਂ ਨਾਲ ਜਾਣਿਆਂ ਜਾਂਦਾ ਸੀ। ਉਨ੍ਹਾਂ ਦਾ ਜਨਮ 31 ਮਾਰਚ 1504 ਈ. ਮਤੇ...
ਇਤਿਹਾਸ – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਧੰਨ ਗੁਰੂ ਤੇਗ ਬਹਾਦੁਰ ਮਹਾਰਾਜ ਜੀ ਦਾ ਚਰਨ ਛੋਹ ਅਸਥਾਨ ਹੈ। ਸਤਿਗੁਰੂ ਜੀ ਸੈਫ਼ਾਬਾਦ (ਅੱਜ ਕੱਲ੍ਹ ਬਹਾਦੁਰਗੜ੍ਹ ) ਬਿਰਾਜਮਾਨ ਸਨ , ਜਦੋ ਭਾਈ ਭਾਗ...
ਇਤਿਹਾਸ – ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ – ਫਤਹਿਗੜ੍ਹ ਸਾਹਿਬ ਜੀ
ਗੁਰੂਦਵਾਰਾ ਸ਼੍ਰੀ ਜੋਤੀ ਸਰੂਪ ਸਾਹਿਬ ਜਿਲਾ ਫਤਿਹਗੜ੍ਹ ਸਾਹਿਬ ਵਿੱਚ ਸਥਿਤ ਹੈ। ਇਹ ਫਤਿਹਗੜ੍ਹ ਮੋਹਾਲੀ ਰੋਡ 'ਤੇ ਸਥਿਤ ਹੈ। ਇਹ ਗੁਰੂਦਵਾਰਾ ਫਤਹਿਗੜ੍ਹ ਸਾਹਿਬ ਦੇ ਪੂਰਬ ਵੱਲ ਲਗਭਗ ਇੱਕ ਮੀਲ ਦੂਰ ਹੈ।...
27 ਸਤੰਬਰ ਗੁਰਗੱਦੀ ਦਿਹਾੜਾ – ਧੰਨ ਗੁਰੂ ਰਾਮਦਾਸ ਜੀ ਮਹਾਰਾਜ
ਧੰਨ ਗੁਰੂ ਅਮਰਦਾਸ ਮਹਾਰਾਜ ਜੀ ਤੋਂ ਬਾਦ ਗੁਰੂ ਗੱਦੀ ਦੇ ਲਈ ਚਾਰ ਮੁਖ ਦਾਅਵੇਦਾਰ ਸੀ ਚਾਰਾਂ ਨਾਲ ਗੁਰਦੇਵ ਦਾ ਸੰਸਾਰਕ ਰਿਸ਼ਤਾ ਵੀ ਸੀ ਦੋ ਗੁਰੂ ਪੁੱਤਰ ਬਾਬਾ ਮੋਹਨ ਜੀ ਤੇ...
ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ – ਭਾਗ 2
ਸਾਰਿਆਂ ਨੂੰ ਇਸ ਗੱਲ ਦਾ ਗਿਆਨ ਸੀ ਕਿ ਲਾਹੌਰੋਂ ਸਿੰਘ ਜੀਉਂਦਾ ਨਹੀਂ ਮੁੜਨਾ। ਇਹ ਬੇਦੋਸ਼ਾ ਸਿੰਘ, ਜੋ ਇਕ ਪਰਮਾਤਮਾ ਸਰੂਪ ਹੈ ਤੇ ਜਿਸ ਨੇ ਅਜੇ ਤਕ ਕਿਸੇ ਦਾ ਦਿਲ ਨਹੀਂ...
ਇਤਿਹਾਸ – ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋ ਭੇਜਿਆ ਜ਼ਫਰਨਾਮਾ ਪੜ੍ਹਨ ਤੋਂ ਬਾਅਦ 20 ਫਰਵਰੀ ਨੂੰ ਔਰੰਗਜ਼ੇਬ ਦੀ ਮੌਤ
20 ਫਰਵਰੀ 1707 ਨੂੰ ਔਰੰਗਜ਼ੇਬ ਦੀ ਮੌਤ ਹੋਈ ਉਸ ਨੇ ਜਦੋ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋ ਭੇਜਿਆ ਜ਼ਫਰਨਾਮਾਂ ਪੜ੍ਹਿਆ ਉਸ ਸਮੇ ਤੋ ਉਹ ਮੌਤ ਵੱਲ ਤੁਰ ਪਿਆ ਆਉ ਸੰਖੇਪ...
ਗੁਰੂ ਗੋਬਿੰਦ ਸਿੰਘ ਜੀ ਭਾਗ 8
ਗੁਰੂ ਗੋਬਿੰਦ ਸਿੰਘ ਜੀ ਭਾਗ 8 ਗੁਰੂ ਸਾਹਿਬ ਨੇ ਪਹਿਲੇ 10 ਸਾਲ 1676 ਤਕ ਲੋਕਾਂ ਨੂੰ ਸਮਾਜਿਕ ਤੇ ਅਧਿਆਤਮਿਕ ਉਪਦੇਸ਼ ਦਿਤੇ । ਬਾਕੀ ਸਾਰੀ ਜਿੰਦਗੀ ਓਹ ਮਾਨਵ ਸੁਤੰਤਰਤਾ ਲਈ ਜਦੋ...
ਹੱਕ ਪਰਾਇਆ ਨਾਨਕਾ, ਉਸ ਸੂਰ, ਉਸ ਗਾਉ
**ਹੱਕ ਪਰਾਇਆ ਨਾਨਕਾ, ਉਸ ਸੂਰ, ਉਸ ਗਾਉ 💙💙** 🌷🌷 (ਪਰਾਇਆ ਹੱਕ ਖਾਣਾ ਘੋਰ ਅਪਰਾਧ ਹੈ।) 🌷🌷 ਇੱਕ ਗਰੀਬ ਇੱਕ ਦਿਨ ਇੱਕ ਗੁਰਮੁਖ ਦੇ ਕੋਲ ਆਪਣੀ ਜ਼ਮੀਨ ਵੇਚਣ ਗਿਆ ਅਤੇ ਕਿਹਾ,...
ਸਿੱਖ ਧਰਮ ਵਿੱਚ ਸੰਗਰਾਂਦ ਦਾ ਮਹੱਤਵ
ਸੰਗਰਾਂਦ (ਸੰਕ੍ਰਾਂਤੀ) ਸਿੱਖ ਧਰਮ ਨਾਲ ਇਸ ਲਈ ਜੁੜੀ ਹੋਈ ਹੈ ਕਿਉਂਕਿ ਇਹ ਪੁਰਾਣੇ ਸਮੇਂ ਤੋਂ ਹੀ ਪੰਜਾਬੀ ਤੇ ਸਿੱਖ ਸਭਿਆਚਾਰ ਵਿੱਚ ਮਹੱਤਵਪੂਰਨ ਮੰਨੀ ਜਾਂਦੀ ਹੈ। ਸੰਗਰਾਂਦ ਮਹੀਨੇ ਦੀ ਪਹਿਲੀ ਤਾਰੀਖ...
ਇਤਿਹਾਸ – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ
ਵਿਆਹ ਪੁਰਬ ਗੁਰੂ ਕਾ ਲਾਹੌਰ (ਬਸੰਤ ਪੰਚਵੀ) ਅਨੰਦਪੁਰ ਸਾਹਿਬ ਦਾ ਦਰਬਾਰ ਸਜਿਆ, ਕਲਗੀਧਰ ਪਿਤਾ ਮਹਾਰਾਜ ਸੁਭਾਇਮਾਨ ਆ . 11 ਕ ਸਾਲ ਦੇ ਕਰੀਬ ਸਰੀਰਕ ਉਮਰ ਆ। ਲਾਹੌਰ ਤੋਂ ਬਹੁਤ ਸਾਰੀ...
ਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਇਸਲਾਮ ਧਾਰਨ ਕਰਨ ਲਈ ਮਜਬੂਰ ਕਰਨਾ
ਔਰੰਗਜ਼ੇਬ ਉਸ ਸਮੇਂ ਰਾਵਲ ਪਿੰਡੀ ਵਲ ਗਿਆ ਹੋਇਆ ਸੀ। ਉਹ ਗੁਰੂ ਜੀ ਬਾਰੇ ਆਪਣੇ ਵਜ਼ੀਰ ਇਨਸਾਫ਼ ਤੇ ਵੱਡੇ ਕਾਜ਼ੀ ਨੂੰ ਹੁਕਮ ਦੇ ਗਿਆ ਸੀ। ਉਸ ਦੇ ਮੁਤਾਬਕ ਵੱਡੇ ਕਾਜ਼ੀ ਨੇ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਗੁਰਗੱਦੀ ਗੁਰਪੁਰਬ ਤੇ ਵਿਸ਼ੇਸ
ਤਿਆਗ ਤੇ ਦਇਆ ਦੀ ਮੂਰਤ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ 1 ਅਪ੍ਰੈਲ 1621 ਨੂੰ ਅੰਮ੍ਰਿਤਸਰ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗ੍ਰਹਿ...
ਇਤਿਹਾਸ – ਗੁਰਦੁਆਰਾ ਸ਼੍ਰੀ ਥੜ੍ਹਾ ਸਾਹਿਬ – ਬਾਰਾਮੁਲਾ
ਗੁਰੂਦਵਾਰਾ ਸ਼੍ਰੀ ਥੜ੍ਹਾ ਸਾਹਿਬ – ਬਾਰਾਮੁਲਾ , ਜੰਮੂ ਅਤੇ ਕਸ਼ਮੀਰ ਦੇ ਜਿਲ੍ਹਾ ਬਾਰਾਮੂਲਾ ਪਿੰਡ ਸਿੰਘਪੁਰਾ ਵਿਚ ਸਥਿਤ ਹੈ. ਸ੍ਰੀਨਗਰ ਵਿਚ ਮਾਈ ਭਾਗ ਭਾਰੀ ਦੀ ਇੱਛਾ ਪੂਰੀ ਕਰਨ ਤੋਂ ਬਾਅਦ, ਸ਼੍ਰੀ...
ਧੰਨ ਗੁਰੂ ਰਾਮ ਦਾਸ ਮਹਾਰਾਜ
ਗੁਰੂ ਰਾਮ ਦਾਸ ਮਹਾਰਾਜ ਜੀ ਨੇ 24 ਸਤੰਬਰ 1535 ਈਃ ਨੂੰ ਪਿਤਾ ਸ੍ਰੀ ਹਰੀਦਾਸ ਜੀ ਅਤੇ ਮਾਤਾ ਦਇਆ ਕੌਰ ( ਬੀਬੀ ਅਨੂਪੀ) ਜੀ ਦੇ ਗ੍ਰਹਿ ਚੂਨਾਂ ਮੰਡੀ , ਲਾਹੌਰ, ਪਾਕਿਸਤਾਨ...
‹ Prev Page
Next Page ›