→
Sort Posts By
Newest
Most Relevant
Most Comments
Most Viewed
ਗੁਰਦੁਆਰਾ ਸ਼੍ਰੀ ਗੋਬਿੰਦ ਬਾਗ਼ ਸਾਹਿਬ – ਨਾਂਦੇੜ
ਇਸ ਪਵਿੱਤਰ ਅਸਥਾਨ ਤੇ ਖਾਲਸਾ ਪੰਥ ਦੇ ਸਿਰਜਣਹਾਰ ਅਤੇ ਦਸਵੇਂ ਗੁਰੂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਆਪਣੇ ਚਰਨ ਪਾਏ ਹਨ। ਅਕਾਲ ਪੁਰਖ ਪਰਮੇਸ਼ਵਰ ਦੇ ਹੁਕਮ ਅਨੁਸਾਰ ਦੇਹਧਾਰੀ...
ਇਤਿਹਾਸ – ਸ਼ਹੀਦ ਭਾਈ ਜੈ ਸਿੰਘ
ਸ਼ਹੀਦ ਭਾਈ ਜੈ ਸਿੰਘ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ ਲਿੱਖੋ ਵਾਹਿਗੁਰੂ ਸਾਰੇ ਪੇਜ ਲਾਇਕ ਜਰੂਰ ਕਰੋ ਜੀ ਧੰਨਵਾਦ 🙏🙏👆 ਅਠਾਰ੍ਹਵੀਂ ਸਦੀ ਚ ਇਕ ਗੁਰਸਿੱਖ ਹੋਇਆ ਹੈ ਭਾਈ ਜੈ ਸਿੰਘ ਜੋ ਰਹਿਤ...
ਅਰਦਾਸ ਦਾ ਸੰਪੂਰਨ ਇਤਿਹਾਸ (ਭਾਗ 3)- ਜਰੂਰ ਪੜ੍ਹੋ
ਮਿਸਲਾਂ ਨੇ ਆਪਣੇ ਆਪਣੇ ਇਲਾਕੇ ਸਾਂਭ ਲਏ ਜਦੋਂ ਕੌਮ ਤੇ ਕੋਈ ਭੀੜ ਪੈਂਦੀ ਤਾਂ ਇਹ 11 ਮਿਸਲਾਂ ਇੱਕ ਸਥਾਨ ਤੇ ਇਕੱਠੇ ਹੋ ਕੇ ਗੁਰਮੱਤਾ ਕਰਦੀਆਂ ਤੇ ਅਗਲੀ ਰਣਨੀਤੀ ਤਿਆਰ ਕਰਦੀਆਂ,ਇਸ...
ਵਿਵਾਹ – ਭਾਗ ਤੀਸਰਾ
ਇਥੇ ਚੰਬੇ ਦੇ ਰਾਜੇ ਉਦੈ ਸਿੰਘ ਨੇ ਬੰਦਾ ਸਿੰਘ ਦੀ ਸ਼ਾਦੀ ਆਪਣੀ ਭਤੀਜੀ ਸੁਸ਼ੀਲ ਕੌਰ ਨਾਲ ਕਰਵਾਣ ਦੀ ਪੇਸ਼ਕਸ਼ ਕੀਤੀ। ਗੁਰ ਮਰਿਆਦਾ ਅਨੁਸਾਰ ਪੰਜ ਪਿਆਰਿਆਂ ਦੇ ਅਗੇ ਇਹ ਪੇਸ਼ਕਸ਼ ਰਖੀ...
ਗੁਰੂ ਗੋਬਿੰਦ ਸਿੰਘ ਜੀ ਭਾਗ 5
ਗੁਰੂ ਗੋਬਿੰਦ ਸਿੰਘ ਜੀ ਭਾਗ 5 ਹਰ ਧਰਮ ਕਿਸੇ ਨਾ ਕਿਸੇ ਲਾਲਚ ਦੇ ਅਧਾਰ ਤੇ ਲੋਕਾਂ ਨੂੰ ਆਪਣੇ ਧਰਮ ਵਿਚ ਸ਼ਾਮਲ ਕਰਦਾ ਹੈ । ਕਿਸੇ ਨੂੰ ਸਵਰਗ ਦਾ, ਕਿਸੇ ਨੂੰ...
ਹਰ ਰੋਜ਼ ਸ਼ਹੀਦੀਆਂ, ਬੇਕਸੂਰਾਂ ਨੂੰ ਸ਼ਹੀਦੀਆਂ,,
ਦੁਨੀਆਂ ਨੂੰ ਕੋਈ ਉਲਾਂਭਾ ਨੀ ਰਹਿਣ ਦਿੱਤਾ ਸਿੱਖ ਬੀਬੀਆਂ ਨੇ ਆਪਣੇ ਹਿੱਸੇ ਦੇ ਜ਼ੁਲਮ ਤੇ ਕੁਰਬਾਨੀਆਂ ਇਤਿਹਾਸ ਵਿਚ ਬਰਾਬਰ ਦਰਜ਼ ਕਰਵਾਇਆ 🙏 90ਦੇ ਦੋਹਕੇ ਦੌਰਾਨ ਪੰਜਾਬ ਅੰਦਰ 15ਸਾਲ ਤੋਂ 35ਸਾਲ...
ਇਤਿਹਾਸ – ਬੀਬੀ ਵੀਰੋ ਜੀ
ਬੀਬੀ ਵੀਰੋ ਜੀ ਦਾ ਜਨਮ ਮਾਤਾ ਦਮੋਦਰੀ ਜੀ ਦੀ ਕੁੱਖੋਂ ਗੁਰੂ ਹਰਿਗੋਬਿੰਦ ਸਾਹਿਬ ਦੇ ਗ੍ਰਹਿ ਵਿਖੇ ੧੬੧੫ ਈ : ਨੂੰ ਅੰਮ੍ਰਿਤਸਰ ਗੁਰੂ ਕੇ ਮਹਿਲਾਂ ਵਿੱਚ ਹੋਇਆ ਬੀਬੀ ਜੀ ਦੇ ਜਨਮ...
ਰੱਬ ਗੁੱਸਾ ਕਰੂ
ਛੇਵੇਂ ਪਾਤਸ਼ਾਹ ਦਾ ਇੱਕ ਸਿੱਖ ਹੋਇਆ ਭਾਈ ਭਾਨਾ ਜੀ ਜੋ ਪਰਾਗ(ਇਲਾਹਾਬਾਦ) ਦੇ ਰਹਿਣ ਵਾਲਾ ਸੀ। ਸੁਭਾਵ ਦਾ ਬੜਾ ਭੋਲਾ ਸੀ , ਪਹਿਲੀ ਵਾਰ ਅੰਮ੍ਰਿਤਸਰ ਸਾਹਿਬ ਗੁਰੂ ਹਰਗੋਬਿੰਦ ਸਾਹਿਬ ਜੀ ਦੇ...
ਇਤਿਹਾਸ – ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਂਵੀ ਸਾਹਿਬ, ਲੰਗਰ ਛੰਨੀ , ਅੰਬਾਲਾ
ਇਸ ਪਵਿੱਤਰ ਅਸਥਾਨ ਤੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਆਪਣੇ ਪ੍ਰਚਾਰਕ ਦੌਰੇ ਤੋਂ ਵਾਪਿਸ ਆਨੰਦਪੁਰ ਸਾਹਿਬ ਜਾਂਦੇ ਸਮੇਂ ਪਿੰਡ ਝੂਰਹੇੜੀ ਤੋਂ ਇਸ ਅਸਥਾਨ ਤੋਂ ਹੁੰਦੇ ਹੋਏ ਮਰਦੋਂ ਸਾਹਿਬ...
ਮੱਚਦਾ ਭਾਂਬੜ
ਵੋ ਸ਼ਮਾਂ ਕਿਹਾ ਬੁਜੇ ਜਿਸੇ ਰੌਸ਼ਨ ਖੁਦਾ ਕਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਬਾਅਦ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਜ਼ਫ਼ਰਨਾਮਾ ਚ ਲਿਖਿਆ, “ਐ ਔਰੰਗਜ਼ੇਬ ਕੀ ਹੋਇਆ ਜੇ ਤੂ ਚਾਰ...
ਸ਼੍ਰੀ ਗੁਰੂ ਅਮਰਦਾਸ ਜੀ ਨੇ ਕੀਤੀ ਬੁਢਾਪੇ ਵਿੱਚ ਅਣਥੱਕ ਸੇਵਾ – ਜਰੂਰ ਪੜ੍ਹੋ
ਸ਼੍ਰੀ ਗੁਰੂ ਅਮਰਦਾਸ ਜੀ ਦੀ ਬੁਢਾਪੇ ਵਿੱਚ ਅਣਥੱਕ ਸੇਵਾ ਦਾ ਜ਼ਿਕਰ ਕਰਨਾ ਕਥਨ ਤੋਂ ਪਰ੍ਹੇ ਹੈ, ਪੜ੍ਹ ਕੇ ਲੂ ਕੰਡੇ ਖੜ੍ਹੇ ਹੁੰਦੇ ਹਨ। ਧੰਨ ਗੁਰੂ ਤੇ ਧੰਨ ਸਿੱਖੀ ਹੈ। ਕਾਲੀਆਂ...
ਰੂਮ ਦਾ ਵਕੀਲ ਸਤਵੇਂ ਪਾਤਸ਼ਾਹ ਨੂੰ ਮਿਲਿਆ
ਰੂਮ ਦੇ ਬਾਦਸ਼ਾਹ ਨੇ ਕਿਸੇ ਖਾਸ ਕੰਮ ਲਈ ਇਕ ਵਕੀਲ ਦਿੱਲੀ ਭੇਜਿਆ ਵਕੀਲ ਕੁਝ ਸਮਾਂ ਦਿੱਲੀ ਰਹਿਣ ਤੋਂ ਬਾਅਦ ਵਾਪਸ ਮੁੜਦਿਆਂ ਹੋਇਆ ਗੁਰੂ ਘਰ ਦੀ ਮਹਿਮਾ ਸੁਣ ਕੀਰਤਪੁਰ ਸਾਹਿਬ ਆਇਆ...
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਾਲ ਰੂਪ
ਗੁਰੂ ਅਰਜਨ ਦੇਵ ਜੀ ਦਾ ਜਨਮ ਵੈਸਾਖ ਮਹੀਨੇ ਦਾ ਹੈ। ਇਸੇ ਮਹੀਨੇ ਗੁਰੂ ਅੰਗਦ ਦੇਵ ਜੀ ਦਾ ਵੀ ਪ੍ਰਕਾਸ਼ ਹੋਇਆ। ਉਸ ਦਿਨ 5 ਵੈਸਾਖ ਸੀ। ਭਾਵੇਂ ਅਸੀ ਗੁਰੂ ਨਾਨਕ ਦੇਵ...
ਖਾਲਸੇ ਦੀ ਤਰਫੋਂ ਟੈਕਸ
ਬਾਬਾ ਬੋਤਾ ਸਿੰਘ ਜੀ ਨੇ ਲਾਹੌਰ ਜਾ ਰਹੇ ਦੋ ਮੁਸਲਮਾਨ ਵਪਾਰੀਆਂ ਦੀ ਗੱਲਬਾਤ ਸੁਣੀ। ਇਕ ਕਹਿ ਰਿਹਾ ਸੀ ਕਿ ਵਪਾਰ ਲਈ ਸਾਮਾਨ ਅਤੇ ਫਰਨੀਚਰ ਨੂੰ ਛੋਟੇ ਰਸਤੇ ਤੋਂ ਲਿਆ ਜਾਣਾ...
24 ਜੁਲਾਈ – ਬਾਬਾ ਗੁਰਦਿੱਤ ਸਿੰਘ ਜੀ ਕਾਮਾਗਾਟਾਮਾਰੂ ਜੀ ਦਾ ਅਕਾਲ ਚਲਾਣਾ
ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਤੋਂ ਪਹਿਲਾਂ ਅਜਿਹਾ ਹੀ ਇਕ ਹੋਰ ਖੂਨੀ ਸਾਕਾ ਹਿੰਦੁਸਤਾਨ ਦੀ ਧਰਤੀ ‘ਤੇ ਵਾਪਰਿਆ। ਇਸ ਸਾਕੇ ਨੂੰ ‘ਬਜਬਜ ਘਾਟ ਦੇ ਖੂਨੀ ਸਾਕੇ’ ਵਜੋਂ ਹਰ ਦੇਸ਼ ਵਾਸੀ...
ਬਹਾਦਰ ਬੀਬੀ ਅਨੂਪ ਕੌਰ ਸ਼ਹੀਦ – ਜਾਣੋ ਇਤਿਹਾਸ
ਪਿੰਡ ਜਲੂਪੁਰ ਖੇੜਾ ਜਿਹੜਾ ਕਿ ਰਈਏ ਤੋਂ ਚਾਰ ਕੁ ਮੀਲ ਤੇ ਸਥਿਤ ਹੈ । ਇਥੇ ਸੋਢੀ ਬੰਸ ‘ ਚੋਂ ਭਾਈ ਲਛਮਣ ਦਾਸ ਦੇ ਘਰ 1660 ਦੇ ਲਗਭਗ ਬੀਬੀ ਅਨੂਪ ਕੌਰ...
‹ Prev Page
Next Page ›